Sunday, May 19, 2024  

ਹਰਿਆਣਾ

ਸੋਨੀਪਤ: ਮੁੱਖ ਮੰਤਰੀ ਦੇ ਫਲਾਇੰਗ ਸਕੁਐਡ ਨੇ ਫੂਡ ਸਪਲਾਈ ਵਿਭਾਗ 'ਤੇ ਮਾਰਿਆ ਛਾਪਾ

March 21, 2024

21 ਮਾਰਚ, ਸੋਨੀਪਤ (ਹਰਿਆਣਾ) :

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਟੀਮ ਨੇ ਸੋਨੀਪਤ ਦੇ ਗੋਹਾਨਾ ਦੇ ਖੁਰਾਕ ਅਤੇ ਸਪਲਾਈ ਵਿਭਾਗ 'ਚ ਛਾਪੇਮਾਰੀ ਕੀਤੀ ਹੈ। ਛਾਪੇਮਾਰੀ ਦੌਰਾਨ ਚਾਰ ਕਰਮਚਾਰੀ ਦਫ਼ਤਰ ਤੋਂ ਗੈਰ ਹਾਜ਼ਰ ਪਾਏ ਗਏ। ਟੀਮ ਦਫ਼ਤਰ ਵਿੱਚ ਰਿਕਾਰਡ ਦੀ ਸਕੈਨਿੰਗ ਕਰ ਰਹੀ ਹੈ।

ਵੀਰਵਾਰ ਸਵੇਰੇ 10 ਵਜੇ ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਟੀਮ ਇੰਸਪੈਕਟਰ ਸੁਨੀਲ, ਇੰਸਪੈਕਟਰ ਸ਼ਰਵਨ ਅਤੇ ਸਤਿਆਨਾਰਾਇਣ ਦੇ ਨਾਲ ਗੋਹਾਨਾ ਸਥਿਤ ਖੁਰਾਕ ਅਤੇ ਸਪਲਾਈ ਵਿਭਾਗ ਦੇ ਦਫਤਰ ਪਹੁੰਚੀ। ਟੀਮ ਨੇ ਦਫ਼ਤਰ ਪਹੁੰਚਦਿਆਂ ਹੀ ਰਜਿਸਟਰ ਦੀ ਜਾਂਚ ਕੀਤੀ। ਜਿਸ ਵਿੱਚ 14 ਵਿੱਚੋਂ 4 ਅਧਿਕਾਰੀ ਤੇ ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਇਨ੍ਹਾਂ ਵਿੱਚ ਦੋ ਇੰਸਪੈਕਟਰ ਅਤੇ ਦੋ ਸਬ-ਇੰਸਪੈਕਟਰ ਦੱਸੇ ਜਾਂਦੇ ਹਨ। ਟੀਮ ਨੇ ਦਫ਼ਤਰ ਵਿੱਚ ਰਿਕਾਰਡ ਦੀ ਤਲਾਸ਼ੀ ਲਈ। ਟੀਮ ਦਫ਼ਤਰ ਵਿੱਚ ਰਜਿਸਟਰਾਂ ਦੀ ਜਾਂਚ ਕਰ ਰਹੀ ਹੈ। ਸਪਲਾਈ ਸਬੰਧੀ ਰਿਕਾਰਡ ਮੇਲਿਆ ਜਾ ਰਿਹਾ ਹੈ। ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਲੋਕ ਸਭਾ ਚੋਣਾਂ: ਗੁਰੂਗ੍ਰਾਮ 'ਚ 20 ਹਜ਼ਾਰ ਲੀਟਰ ਤੋਂ ਵੱਧ ਨਾਜਾਇਜ਼ ਸ਼ਰਾਬ ਬਰਾਮਦ, 381 ਐਫਆਈਆਰ ਦਰਜ

ਲੋਕ ਸਭਾ ਚੋਣਾਂ: ਗੁਰੂਗ੍ਰਾਮ 'ਚ 20 ਹਜ਼ਾਰ ਲੀਟਰ ਤੋਂ ਵੱਧ ਨਾਜਾਇਜ਼ ਸ਼ਰਾਬ ਬਰਾਮਦ, 381 ਐਫਆਈਆਰ ਦਰਜ

ਨੂਹ ਬੱਸ ਹਾਦਸਾ: ਮਰਨ ਵਾਲਿਆਂ ’ਚ 7 ਵਿਅਕਤੀ ਹੁਸ਼ਿਆਰਪੁਰ ਨਾਲ ਸੰਬੰਧਿਤ

ਨੂਹ ਬੱਸ ਹਾਦਸਾ: ਮਰਨ ਵਾਲਿਆਂ ’ਚ 7 ਵਿਅਕਤੀ ਹੁਸ਼ਿਆਰਪੁਰ ਨਾਲ ਸੰਬੰਧਿਤ

ਹਰਿਆਣਾ ਦੇ ਫਾਰਵਰਡ ਸ਼ਸ਼ੀ ਖਾਸਾ ਨੇ ਕਿਹਾ, 'ਟੀਮ ਦੀ ਸਫਲਤਾ 'ਚ ਯੋਗਦਾਨ ਦੇਣ ਨਾਲ ਬਹੁਤ ਸੰਤੁਸ਼ਟੀ ਮਿਲੀ'

ਹਰਿਆਣਾ ਦੇ ਫਾਰਵਰਡ ਸ਼ਸ਼ੀ ਖਾਸਾ ਨੇ ਕਿਹਾ, 'ਟੀਮ ਦੀ ਸਫਲਤਾ 'ਚ ਯੋਗਦਾਨ ਦੇਣ ਨਾਲ ਬਹੁਤ ਸੰਤੁਸ਼ਟੀ ਮਿਲੀ'

ਪੰਚਕੂਲਾ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਚਾਰੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ

ਪੰਚਕੂਲਾ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਚਾਰੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ

ਹਰਿਆਣਾ : ਸੜਕ ਹਾਦਸੇ ’ਚ ਜੋੜੇ ਸਮੇਤ ਧੀ ਦੀ ਮੌਤ

ਹਰਿਆਣਾ : ਸੜਕ ਹਾਦਸੇ ’ਚ ਜੋੜੇ ਸਮੇਤ ਧੀ ਦੀ ਮੌਤ

ਗੁਰੂਗ੍ਰਾਮ 'ਚ ਫਲਾਈਓਵਰ ਤੋਂ ਤੇਜ਼ ਰਫਤਾਰ ਕਾਰ ਡਿੱਗੀ, ਤਿੰਨ ਜ਼ਖਮੀ

ਗੁਰੂਗ੍ਰਾਮ 'ਚ ਫਲਾਈਓਵਰ ਤੋਂ ਤੇਜ਼ ਰਫਤਾਰ ਕਾਰ ਡਿੱਗੀ, ਤਿੰਨ ਜ਼ਖਮੀ

ਆਰਟੀਏ ਨੇ ਸ਼ਖਤੀ ਵਿਖਾਉਂਦੇ ਹੋਏ ਕਈ ਵਾਹਨਾਂ 'ਤੇ ਲੱਖਾਂ ਰੁਪਏ ਦਾ ਕੀਤਾ ਜੁਰਮਾਨਾ 

ਆਰਟੀਏ ਨੇ ਸ਼ਖਤੀ ਵਿਖਾਉਂਦੇ ਹੋਏ ਕਈ ਵਾਹਨਾਂ 'ਤੇ ਲੱਖਾਂ ਰੁਪਏ ਦਾ ਕੀਤਾ ਜੁਰਮਾਨਾ 

ਹਰਿਆਣਾ 'ਚ ਲਿਵ-ਇਨ ਰਿਲੇਸ਼ਨਸ਼ਿਪ 'ਚ ਦੋ ਯੂਟਿਊਬਰ ਨੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ

ਹਰਿਆਣਾ 'ਚ ਲਿਵ-ਇਨ ਰਿਲੇਸ਼ਨਸ਼ਿਪ 'ਚ ਦੋ ਯੂਟਿਊਬਰ ਨੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ

ਹਰਿਆਣਾ : ਮਹਿੰਦਰਗੜ੍ਹ ’ਚ ਸਕੂਲ ਬੱਸ ਪਲਟੀ, 6 ਬੱਚਿਆਂ ਦੀ ਮੌਤ, 20 ਜ਼ਖ਼ਮੀ

ਹਰਿਆਣਾ : ਮਹਿੰਦਰਗੜ੍ਹ ’ਚ ਸਕੂਲ ਬੱਸ ਪਲਟੀ, 6 ਬੱਚਿਆਂ ਦੀ ਮੌਤ, 20 ਜ਼ਖ਼ਮੀ

ਹਰਿਆਣਾ ਵਿੱਚ ਬੱਸ ਪਲਟਣ ਕਾਰਨ ਪੰਜ ਸਕੂਲੀ ਬੱਚਿਆਂ ਦੀ ਮੌਤ

ਹਰਿਆਣਾ ਵਿੱਚ ਬੱਸ ਪਲਟਣ ਕਾਰਨ ਪੰਜ ਸਕੂਲੀ ਬੱਚਿਆਂ ਦੀ ਮੌਤ