Sunday, May 19, 2024  

ਕੌਮੀ

‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਜ਼ਮਾਨਤ

April 30, 2024

ਏਜੰਸੀਆਂ
ਨਵੀਂ ਦਿੱਲੀ/30 ਅਪ੍ਰੈਲ : ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮੰਗਲਵਾਰ ਨੂੰ ਵੀ ਜ਼ਮਾਨਤ ਨਹੀਂ ਮਿਲੀ । ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।
ਸੀਬੀਆਈ ਅਤੇ ਈਡੀ ਨੇ ਮਨੀਸ਼ ਸਿਸੋਦੀਆ ਦੀ ਅਰਜ਼ੀ ਦਾ ਵਿਰੋਧ ਕੀਤਾ ਸੀ। ਮਨੀਸ਼ ਸਿਸੋਦੀਆ ਦੀ ਇਹ ਦੂਜੀ ਜ਼ਮਾਨਤ ਪਟੀਸ਼ਨ ਹੈ, ਇਸ ਤੋਂ ਪਹਿਲਾਂ ਵੀ ਹੇਠਲੀ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿਤਾ ਸੀ। ਜ਼ਮਾਨਤ ’ਤੇ ਬਹਿਸ ਦੌਰਾਨ ਈਡੀ ਨੇ ਅਦਾਲਤ ’ਚ ਦਸਿਆ ਸੀ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਮਨੀਸ਼ ਸਿਸੋਦੀਆ ਮੁੱਖ ਸਾਜ਼ਿਸ਼ਕਰਤਾ ਹੈ। ਸੀਬੀਆਈ ਨੇ ਕਿਹਾ ਸੀ ਕਿ ਮਨੀਸ਼ ਸਿਸੋਦੀਆ ਇਕ ਪ੍ਰਭਾਵਸ਼ਾਲੀ ਵਿਅਕਤੀ ਹੈ ਅਤੇ ਜੇਕਰ ਉਨ੍ਹਾਂ ਨੂੰ ਜ਼ਮਾਨਤ ਮਿਲਦੀ ਹੈ ਤਾਂ ਉਹ ਸਬੂਤਾਂ ਨਾਲ ਛੇੜਛਾੜ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸ਼ੇਅਰ ਬਾਜ਼ਾਰ ਦਾ ਅੱਜ ਵਿਸ਼ੇਸ਼ ਸੈਸ਼ਨ, ਸੈਂਸੈਕਸ 120 ਅੰਕਾਂ ਦੀ ਛਾਲ

ਬੋਇੰਗ ਸਟਾਰਲਾਈਨਰ ਦੇ ਮਾਨਵ ਮਿਸ਼ਨ ਵਿੱਚ ਫਿਰ ਦੇਰੀ, 25 ਮਈ ਨੂੰ ਉਡਾਣ ਭਰਨ ਦੀ ਸੰਭਾਵਨਾ: ਨਾਸਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !

ਆਂਧਰਾ ਪ੍ਰਦੇਸ਼ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇਗੀ SIT

ਸੈਂਸੈਕਸ 166 ਅੰਕ ਹੇਠਾਂ, M&M 6 ਪ੍ਰਤੀਸ਼ਤ ਤੋਂ ਵੱਧ ਵਧਿਆ

ਦਰਾਂ 'ਚ ਕਟੌਤੀ ਦੀ ਉਮੀਦ 'ਤੇ ਸੈਂਸੈਕਸ 676 ਅੰਕ ਵਧਿਆ

ਸਕਾਰਾਤਮਕ ਗਲੋਬਲ ਸੰਕੇਤਾਂ ਤੋਂ ਬਾਅਦ ਸੈਂਸੈਕਸ 155 ਅੰਕ ਵਧਿਆ

ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਤੇ ਮਿਲੇ ਟਿਸ਼ੂ ਪੇਪਰ 'ਤੇ ਲਿਖਿਆ 'ਬੰਬ'