Sunday, May 19, 2024  

ਅਪਰਾਧ

ਮੋਟਰਸਾਈਕਲ ਸਵਾਰ ਲੁਟੇਰਾ ਮੋਬਾਇਲ ਝਪਟ ਕੇ ਫਰਾਰ

April 30, 2024

ਯਾਦਵਿੰਦਰ ਸਿੰਘ ਤਪਾ
ਤਪਾ ਮੰਡੀ/30 ਅਪ੍ਰੈਲ : ਸੋਮਵਾਰ ਦੀ ਰਾਤ ਕੋਈ 8 ਵਜੇ ਦੇ ਕਰੀਬ ਮੋਟਰਸਾਇਕਲ ਲੁਟੇਰਾ ਪ੍ਰਾਪਰਟੀ ਡੀਲਰ ਤੋਂ ਮੋਬਾਇਲ ਝਪਟਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਰਟੀ ਡੀਲਰ ਸੁਭਾਸ਼ ਕੁਮਾਰ ਵਾਸੀ ਮਾਡਲ ਟਾਊਨ ਅਪਣੇ ਘਰ ਤੋਂ ਬਾਹਰ ਨਿਕਲਕੇ ਬਾਜਾਰ ਸੈਰ ਲਈ ਜਾ ਰਿਹਾ ਸੀ ਜਦੋਂ ਟਰੱਕ ਯੂਨੀਅਨ ਦੀ ਬੈਕ ਸਾਈਡ ਪੁੱਜਾ ਤਾਂ ਮੋਟਰਸਾਇਕਲ ਸਵਾਰ ਲੁਟੇਰਾ ਉਸ ਦੀ ਜੇਬ ‘ਚ ਪਾਏ ਮੋਬਾਇਲ ਨੂੰ ਝਪਟਕੇ ਲੈ ਗਿਆ। ਸੁਭਾਸ਼ ਕੁਮਾਰ ਨੇ ਮੋਟਰਸਾਇਕਲ ਸਵਾਰ ਲੁਟੇਰੇ ਦਾ ਪਿੱਛਾ ਵੀ ਕੀਤਾ ਪਰ ਉਹ ਭੱਜਣ ‘ਚ ਸਫਲ ਰਿਹਾ। ਲੋਕਾਂ ਦਾ ਭਾਰੀ ਇਕੱਠ ਹੋ ਗਿਆ ਜਿਨ੍ਹਾਂ ਪੁਲਸ ਚੌਂਕੀ ਤਪਾ ‘ਚ ਇਸ ਦੀ ਸੂਚਨਾ ਦਿੱਤੀ। ਇਹ ਘਟਨਾ ਸੀ.ਸੀ.ਟੀ.ਵੀ ਕੈਮਰੇ ‘ਚ ਕੈਦ ਹੋ ਗਈ। ਪੁਲਸ ਦਾ ਕਹਿਣਾ ਹੈ ਕਿ ਸੀਸੀਟੀਵੀ ਕੈਮਰੇ ਖੰਘਾਲਕੇ ਚੋਰਾਂ ਨੂੰ ਜਲਦੀ ਫੜਨ ਦਾ ਦਾਅਵਾ ਕੀਤਾ ਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕਰਨਾਟਕ 'ਚ ਗੇਮ ਦੀ ਲਤ 'ਚ ਨੌਜਵਾਨ ਨੇ ਨਾਬਾਲਿਗ ਭਰਾ ਦਾ ਕੀਤਾ ਕਤਲ, ਗ੍ਰਿਫਤਾਰ

ਆਸਾਮ ਦੇ ਕਾਰਬੀ ਐਂਗਲੌਂਗ 'ਚ ਨਸ਼ੀਲੇ ਪਦਾਰਥ ਬਰਾਮਦ, ਇਕ ਗ੍ਰਿਫਤਾਰ

ਹੈਦਰਾਬਾਦ 'ਚ ਗੁਆਂਢੀ, ਪਾਲਤੂ ਕੁੱਤੇ 'ਤੇ ਹਮਲਾ ਕਰਨ ਦੇ ਦੋਸ਼ 'ਚ ਪੰਜ ਗ੍ਰਿਫਤਾਰ

ਤ੍ਰਿਪੁਰਾ: ਬੇਟੇ ਦੀ ਬਾਈਕ ਦਾ ਪ੍ਰੀਮੀਅਮ ਅਦਾ ਕਰਨ ਵਿੱਚ ਅਸਫਲ ਰਹਿਣ 'ਤੇ ਪਰਿਵਾਰ ਦੇ ਮੁਖੀ ਦੀ ਹੱਤਿਆ ਕਰਨ ਵਾਲੇ ਦੋ ਗ੍ਰਿਫਤਾਰ

ਹੈਦਰਾਬਾਦ ਇੰਜੀਨੀਅਰਿੰਗ ਛੱਡਣ ਵਾਲੇ ਨੇ ਗੋਆ ਪੁਲਿਸ ਦੁਆਰਾ ਰੱਖੇ ਗਏ ਚੈਟਜੀਪੀਟੀ ਦੀ ਵਰਤੋਂ ਕਰਕੇ ਜਾਅਲੀ ਕੈਸੀਨੋ ਵੈਬਸਾਈਟ ਬਣਾਈ

ਮੁਲਜ਼ਮ ਨੇ ਪਿਸਤੌਲ ਖੋਹ ਕੇ ਰਾਜਸਥਾਨ ਪੁਲੀਸ ’ਤੇ ਗੋਲੀ ਚਲਾ ਦਿੱਤੀ

ਦਿੱਲੀ ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਮਾਂ-ਪਤਨੀ ਤੇ 3 ਬੱਚਿਆਂ ਨੂੰ ਮਾਰੀ ਗੋਲ਼ੀ, ਫਿਰ ਕੀਤੀ ਖ਼ੁਦਕੁਸ਼ੀ

ਕੋਚੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਕਰਦੇ ਹੋਏ ਇਕ ਹੋਰ ਯਾਤਰੀ ਗ੍ਰਿਫਤਾਰ

ਅਹਿਮਦਾਬਾਦ 'ਚ ਪਤਨੀ ਨੂੰ ਚਾਕੂ ਮਾਰਨ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ