Sunday, May 19, 2024  

ਅਪਰਾਧ

ਸ਼ੇਅਰਾਂ ਵਿੱਚ ਪੈਸੇ 10 ਗੁਣਾ ਕਰਨ ਦਾ ਲਾਲਚ ਦੇ ਕੇ ਮਾਰੀ 39 ਲੱਖ ਰੁਪਏ ਦੀ ਠੱਗੀ,ਕੇਸ ਦਰਜ

May 01, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 1 ਮਈ (ਰਵਿੰਦਰ ਸਿੰਘ ਢੀਂਡਸਾ) : ਸਟਾਕ ਮਾਰਕੀਟ,ਆਈ ਪੀ ਓ ਬਲਾਕ ਅਤੇ ਰੀ ਸੇਲ ਸ਼ੇਅਰਾਂ 'ਚ 10 ਗੁਣਾ ਪੈਸਾ ਵਧਾਉਣ ਦਾ ਲਾਲਚ ਦੇ ਕੇ ਬਸੀ ਪਠਾਣਾਂ ਦੇ ਇੱਕ ਵਸਨੀਕ ਨਾਲ ਕਰੀਬ 39 ਲੱਖ ਰੁਪਏ ਦੀ ਠੱਗੀ ਵੱਜਣ ਦਾ ਸਮਾਚਾਰ ਹੈ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਾਹਿਲ ਕੁਮਾਰ ਨਾਮਕ ਵਿਅਕਤੀ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਗਈ ਸ਼ਿਕਾਇਤ 'ਚ ਦੋਸ਼ ਲਗਾਏ ਸਨ ਕਿ ਐਸ਼ਵਰਿਆ ਗੁਪਤਾ,ਕ੍ਰਿਸ਼ਨ ਕੁਮਾਰ,ਕ੍ਰਿਸ਼ਨ ਕੁਮਾਰ ਸਿੰਘ ਅਤੇ ਦੋ ਹੋਰ ਨਾਮਾਲੂਮ ਵਿਅਕਤੀਆਂ ਵੱਲੋਂ ਸਟਾਕ ਮਾਰਕੀਟ,ਆਈ ਪੀ ਓ ਬਲਾਕ ਅਤੇ ਰੀ ਸੇਲ ਸ਼ੇਅਰਾਂ ਵਿੱਚ 10 ਗੁਣਾ ਪੈਸਾ ਵਧਾਉਣ ਦਾ ਝਾਂਸਾ ਦੇ ਕੇ ਉਸ ਨਾਲ 39,79,120 ਰੁਪਏ ਦੀ ਧੋਖਾਧੜੀ ਕੀਤੀ ਗਈ ਹੈ।ਡੀ.ਐਸ.ਪੀ. ਬਸੀ ਪਠਾਣਾਂ ਵੱਲੋਂ ਕੀਤੀ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਮਾਮਲੇ 'ਚ ਮੁੱਕਦਮਾ ਦਰਜ ਕਰਨ ਦੇ ਦਿੱਤੇ ਗਏ ਹੁਕਮਾਂ 'ਤੇ ਐਸ਼ਵਰਿਆ ਗੁਪਤਾ,ਕ੍ਰਿਸ਼ਨ ਕੁਮਾਰ,ਕ੍ਰਿਸ਼ਨ ਕੁਮਾਰ ਸਿੰਘ ਅਤੇ ਦੋ ਹੋਰ ਨਾਮਾਲੂਮ ਵਿਅਕਤੀਆਂ ਵਿਰੁੱਧ ਥਾਣਾ ਬਸੀ ਪਠਾਣਾ ਵਿਖੇ ਅ/ਧ 406,420,120-ਬੀ ਆਈ.ਪੀ.ਸੀ. ਤਹਿਤ ਮੁਕੱਦਮਾ ਕਰਵਾ ਕੇ ਬਸੀ ਪਠਾਣਾ ਸਿਟੀ ਚੌਂਕੀ ਦੇ ਇੰਚਾਰਜ ਥਾਣੇਦਾਰ ਹਰਜੀਤ ਸਿੰਘ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਕਰਨਾਟਕ 'ਚ ਗੇਮ ਦੀ ਲਤ 'ਚ ਨੌਜਵਾਨ ਨੇ ਨਾਬਾਲਿਗ ਭਰਾ ਦਾ ਕੀਤਾ ਕਤਲ, ਗ੍ਰਿਫਤਾਰ

ਕਰਨਾਟਕ 'ਚ ਗੇਮ ਦੀ ਲਤ 'ਚ ਨੌਜਵਾਨ ਨੇ ਨਾਬਾਲਿਗ ਭਰਾ ਦਾ ਕੀਤਾ ਕਤਲ, ਗ੍ਰਿਫਤਾਰ

ਆਸਾਮ ਦੇ ਕਾਰਬੀ ਐਂਗਲੌਂਗ 'ਚ ਨਸ਼ੀਲੇ ਪਦਾਰਥ ਬਰਾਮਦ, ਇਕ ਗ੍ਰਿਫਤਾਰ

ਆਸਾਮ ਦੇ ਕਾਰਬੀ ਐਂਗਲੌਂਗ 'ਚ ਨਸ਼ੀਲੇ ਪਦਾਰਥ ਬਰਾਮਦ, ਇਕ ਗ੍ਰਿਫਤਾਰ

ਹੈਦਰਾਬਾਦ 'ਚ ਗੁਆਂਢੀ, ਪਾਲਤੂ ਕੁੱਤੇ 'ਤੇ ਹਮਲਾ ਕਰਨ ਦੇ ਦੋਸ਼ 'ਚ ਪੰਜ ਗ੍ਰਿਫਤਾਰ

ਹੈਦਰਾਬਾਦ 'ਚ ਗੁਆਂਢੀ, ਪਾਲਤੂ ਕੁੱਤੇ 'ਤੇ ਹਮਲਾ ਕਰਨ ਦੇ ਦੋਸ਼ 'ਚ ਪੰਜ ਗ੍ਰਿਫਤਾਰ

ਤ੍ਰਿਪੁਰਾ: ਬੇਟੇ ਦੀ ਬਾਈਕ ਦਾ ਪ੍ਰੀਮੀਅਮ ਅਦਾ ਕਰਨ ਵਿੱਚ ਅਸਫਲ ਰਹਿਣ 'ਤੇ ਪਰਿਵਾਰ ਦੇ ਮੁਖੀ ਦੀ ਹੱਤਿਆ ਕਰਨ ਵਾਲੇ ਦੋ ਗ੍ਰਿਫਤਾਰ

ਤ੍ਰਿਪੁਰਾ: ਬੇਟੇ ਦੀ ਬਾਈਕ ਦਾ ਪ੍ਰੀਮੀਅਮ ਅਦਾ ਕਰਨ ਵਿੱਚ ਅਸਫਲ ਰਹਿਣ 'ਤੇ ਪਰਿਵਾਰ ਦੇ ਮੁਖੀ ਦੀ ਹੱਤਿਆ ਕਰਨ ਵਾਲੇ ਦੋ ਗ੍ਰਿਫਤਾਰ

ਹੈਦਰਾਬਾਦ ਇੰਜੀਨੀਅਰਿੰਗ ਛੱਡਣ ਵਾਲੇ ਨੇ ਗੋਆ ਪੁਲਿਸ ਦੁਆਰਾ ਰੱਖੇ ਗਏ ਚੈਟਜੀਪੀਟੀ ਦੀ ਵਰਤੋਂ ਕਰਕੇ ਜਾਅਲੀ ਕੈਸੀਨੋ ਵੈਬਸਾਈਟ ਬਣਾਈ

ਹੈਦਰਾਬਾਦ ਇੰਜੀਨੀਅਰਿੰਗ ਛੱਡਣ ਵਾਲੇ ਨੇ ਗੋਆ ਪੁਲਿਸ ਦੁਆਰਾ ਰੱਖੇ ਗਏ ਚੈਟਜੀਪੀਟੀ ਦੀ ਵਰਤੋਂ ਕਰਕੇ ਜਾਅਲੀ ਕੈਸੀਨੋ ਵੈਬਸਾਈਟ ਬਣਾਈ

ਮੁਲਜ਼ਮ ਨੇ ਪਿਸਤੌਲ ਖੋਹ ਕੇ ਰਾਜਸਥਾਨ ਪੁਲੀਸ ’ਤੇ ਗੋਲੀ ਚਲਾ ਦਿੱਤੀ

ਮੁਲਜ਼ਮ ਨੇ ਪਿਸਤੌਲ ਖੋਹ ਕੇ ਰਾਜਸਥਾਨ ਪੁਲੀਸ ’ਤੇ ਗੋਲੀ ਚਲਾ ਦਿੱਤੀ

ਦਿੱਲੀ ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਦਿੱਲੀ ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਮਾਂ-ਪਤਨੀ ਤੇ 3 ਬੱਚਿਆਂ ਨੂੰ ਮਾਰੀ ਗੋਲ਼ੀ, ਫਿਰ ਕੀਤੀ ਖ਼ੁਦਕੁਸ਼ੀ

ਮਾਂ-ਪਤਨੀ ਤੇ 3 ਬੱਚਿਆਂ ਨੂੰ ਮਾਰੀ ਗੋਲ਼ੀ, ਫਿਰ ਕੀਤੀ ਖ਼ੁਦਕੁਸ਼ੀ

ਕੋਚੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਕਰਦੇ ਹੋਏ ਇਕ ਹੋਰ ਯਾਤਰੀ ਗ੍ਰਿਫਤਾਰ

ਕੋਚੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਕਰਦੇ ਹੋਏ ਇਕ ਹੋਰ ਯਾਤਰੀ ਗ੍ਰਿਫਤਾਰ

ਅਹਿਮਦਾਬਾਦ 'ਚ ਪਤਨੀ ਨੂੰ ਚਾਕੂ ਮਾਰਨ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ

ਅਹਿਮਦਾਬਾਦ 'ਚ ਪਤਨੀ ਨੂੰ ਚਾਕੂ ਮਾਰਨ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ