Saturday, May 18, 2024  

ਖੇਤਰੀ

ਸੀਬੀਐਸਈ ਵੱਲੋਂ 10ਵੀਂ ਤੇ 12ਵੀਂ ਦੇ ਨਤੀਜੇ ਦਾ ਐਲਾਨ 20 ਤੋਂ ਬਾਅਦ

May 03, 2024

ਏਜੰਸੀਆਂ
ਨਵੀਂ ਦਿੱਲੀ/3 ਮਈ : ਸੀਬੀਐੱਸਈ ਨੇ ਆਪਣੀ ਅਧਿਕਾਰਤ ਵੈੱਬਸਾਈਟ ਰਾਹੀਂ ਜਾਣਕਾਰੀ ਦਿੱਤੀ ਹੈ 10ਵੀਂ ਅਤੇ 12ਵੀਂ ਦਾ ਨਤੀਜਾ 20 ਮਈ ਤੋਂ ਬਾਅਦ ਐਲਾਨਿਆ ਜਾਵੇਗਾ। ਬੋਰਡ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਭਾਗ ਦੇ ਨਾਂ ’ਤੇ ਫੈਲਾਈਆਂ ਜਾ ਰਹੀਆਂ ਝੂਠੀਆਂ ਖ਼ਬਰਾਂ ਤੋਂ ਸੁਚੇਤ ਹੋਣ ਲਈ ਕਿਹਾ ਹੈ। ਕੁਝ ਸਾਈਟਾਂ ਵਲੋਂ ਸੀਬੀਐੱਸਈ ਦੇ ਨਾਂ ’ਤੇ ਨਤੀਜਾ ਆਉਣ ਦੀ ਅਫ਼ਵਾਹ ਫੈਲਾਈ ਜਾ ਰਹੀ ਸੀ, ਜਿਸ ਦੀ ਵਿਭਾਗ ਵਲੋਂ ਜਾਂਚ ਕੀਤੀ ਗਈ ਅਤੇ ਇਸ ਨੂੰ ਝੂਠ ਕਰਾਰ ਦਿੱਤਾ ਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ