Sunday, May 19, 2024  

ਕੌਮੀ

ਪ੍ਰਧਾਨ ਮੰਤਰੀ ਮੋਦੀ 14 ਮਈ ਨੂੰ ਵਾਰਾਣਸੀ ਤੋਂ ਦਾਖ਼ਲ ਕਰਨਗੇ ਨਾਮਜ਼ਦਗੀ

May 03, 2024

ਏਜੰਸੀਆਂ
ਵਾਰਾਣਸੀ, 3 ਮਈ : ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਮਈ ਨੂੰ ਵਾਰਾਣਸੀ ਲੋਕ ਸਭਾ ਸੀਟ ਤੋਂ ਆਪਣੇ ਕਾਗਜ਼ ਦਾਖ਼ਲ ਕਰਨਗੇ। ਮੋਦੀ 13 ਮਈ ਨੂੰ ਵਾਰਾਣਸੀ ਪਹੁੰਚਣਗੇ ਅਤੇ ਰੋਡ ਸ਼ੋਅ ਕੱਢਣਗੇ। ਨਾਮਜ਼ਦਗੀ ਤੋਂ ਪਹਿਲਾਂ ਮੋਦੀ ਸ਼੍ਰੀਕਾਸ਼ੀ ਵਿਸ਼ਵਨਾਥ ਧਾਮ ’ਚ ਵਿਧੀ ਵਿਧਾਨ ਨਾਲ ਪੂਜਾ ਕਰਨਗੇ। ਫਿਰ ਉਹ ਕਾਲ ਭੈਰਵ ਮੰਦਰ ਵਿੱਚ ਵਿਸ਼ੇਸ਼ ਪੂਜਾ ਕਰਕੇ ਜਿੱਤ ਦਾ ਆਸ਼ੀਰਵਾਦ ਲੈਣਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸ਼ੇਅਰ ਬਾਜ਼ਾਰ ਦਾ ਅੱਜ ਵਿਸ਼ੇਸ਼ ਸੈਸ਼ਨ, ਸੈਂਸੈਕਸ 120 ਅੰਕਾਂ ਦੀ ਛਾਲ

ਬੋਇੰਗ ਸਟਾਰਲਾਈਨਰ ਦੇ ਮਾਨਵ ਮਿਸ਼ਨ ਵਿੱਚ ਫਿਰ ਦੇਰੀ, 25 ਮਈ ਨੂੰ ਉਡਾਣ ਭਰਨ ਦੀ ਸੰਭਾਵਨਾ: ਨਾਸਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !

ਆਂਧਰਾ ਪ੍ਰਦੇਸ਼ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇਗੀ SIT

ਸੈਂਸੈਕਸ 166 ਅੰਕ ਹੇਠਾਂ, M&M 6 ਪ੍ਰਤੀਸ਼ਤ ਤੋਂ ਵੱਧ ਵਧਿਆ

ਦਰਾਂ 'ਚ ਕਟੌਤੀ ਦੀ ਉਮੀਦ 'ਤੇ ਸੈਂਸੈਕਸ 676 ਅੰਕ ਵਧਿਆ

ਸਕਾਰਾਤਮਕ ਗਲੋਬਲ ਸੰਕੇਤਾਂ ਤੋਂ ਬਾਅਦ ਸੈਂਸੈਕਸ 155 ਅੰਕ ਵਧਿਆ

ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਤੇ ਮਿਲੇ ਟਿਸ਼ੂ ਪੇਪਰ 'ਤੇ ਲਿਖਿਆ 'ਬੰਬ'