Saturday, May 18, 2024  

ਖੇਤਰੀ

ਸੀਪੀਆਈ ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਦੇਹਾਂਤ

May 03, 2024

ਏਜੰਸੀਆਂ
ਨਵੀਂ ਦਿੱਲੀ, 3 ਮਈ : ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੇ ਕੌਮੀ ਸਕੱਤਰ ਅਤੁਲ ਕੁਮਾਰ ਅੰਜਾਨ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ ਹੈ। ਅਤੁਲ ਕੁਮਾਰ ਅੰਜਾਨ (69) ਪਿਛਲੇ ਇੱਕ ਮਹੀਨੇ ਤੋਂ ਗੋਮਤੀਨਗਰ ਦੇ ਇੱਕ ਹਸਪਤਾਲ ’ਚ ਕੈਂਸਰ ਨਾਲ ਜੂਝ ਰਹੇ ਸਨ। 1977 ’ਚ ਲਖਨਊ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਵੱਜੋਂ ਰਾਜਨੀਤੀ ਦੀ ਸ਼ੁਰੂਆਤ ਕਰਨ ਵਾਲੇ ਅਤੁਲ ਅੰਜਾਨ ਨੂੰ ਸਮਾਜਿਕ ਨਿਆਂ ਤੇ ਖੱਬੇਪੱਖੀ ਰਾਜਨੀਤੀ ਦਾ ਇੱਕ ਵੱਡਾ ਚਿਹਰਾ ਮੰਨਿਆ ਜਾਂਦਾ ਸੀ। ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਪ੍ਰਤੀ ਸੀਪੀਆਈ ਆਗੂ ਦੀ ਦਿ੍ਰੜ ਵਚਨਬੱਧਤਾ ਨੂੰ ਹਰ ਵਰਗ ਦੇ ਲੋਕਾਂ ਵੱਲੋਂ ਭਰਪੂਰ ਪ੍ਰਸ਼ੰਸਾ ਅਤੇ ਸਤਿਕਾਰ ਮਿਲਿਆ। ਤੇਜਤਰਾਰ ਵਿਦਿਆਰਥੀ ਨੇਤਾ, ਜੋ ਕਿ ਕਿਸੇ ਸਮੇਂ ਆਪਣੇ ਭਾਸ਼ਣ ਦੇ ਹੁਨਰ ਲਈ ਜਾਣਿਆ ਜਾਂਦਾ ਸੀ, ਨੇ ਰਾਜਨੀਤੀ ਵਿੱਚ ਇੱਕ ਵੱਖਰਾ ਸਥਾਨ ਪ੍ਰਾਪਤ ਕੀਤਾ ਸੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ