Saturday, May 18, 2024  

ਕੌਮਾਂਤਰੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

May 03, 2024

ਏਜੰਸੀਆਂ
ਟੋਰਾਂਟੋ/3 ਮਈ : ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ ਸਮੇਤ ਚਾਰ ਵਿਅਕਤੀ ਸੜਕ ਹਾਦਸੇ ’ਚ ਉਦੋਂ ਮਾਰੇ ਗਏ, ਜਦੋਂ ਓਂਟਾਰੀਓ ਪੁਲਿਸ ਦੀ ਗੱਡੀ ਨੇ ਸ਼ਰਾਬ ਦੀ ਦੁਕਾਨ ਲੁੱਟਣ ਵਾਲੇ ਸ਼ੱਕੀ ਨੂੰ ਫੜਨ ਲਈ ਉਲਟੀ ਦਿਸ਼ਾ ਵੱਲ ਗੱਡੀ ਮੋੜ ਲਈ। ਇਸ ਕਾਰਨ ਕਈ ਵਾਹਨ ਆਪਸ ਵਿੱਚ ਟਕਰਾਅ ਗਏ। ਹਾਦਸੇ ਵਿੱਚ ਚਾਰਾਂ ਦੀ ਮੌਕੇ ’ਤੇ ਮੌਤ ਹੋ ਗਈ ਤੇ ਕਈ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਹਾਦਸੇ ਵਿੱਚ ਮਰਨ ਵਾਲਿਆਂ ਵਿੱਚ 60 ਸਾਲਾ ਵਿਅਕਤੀ ਅਤੇ 55 ਸਾਲਾ ਔਰਤ ਸ਼ਾਮਲ ਹੈ, ਜੋ ਭਾਰਤ ਤੋਂ ਆਏ ਸਨ। ਮ੍ਰਿਤਕਾਂ ਦੇ ਨਾਂ ਜਾਰੀ ਨਹੀਂ ਕੀਤੇ ਗਏ। ਹਾਦਸੇ ਵਿੱਚ ਜੋੜੇ ਦੇ ਤਿੰਨ ਮਹੀਨਿਆਂ ਦੇ ਪੋਤੇ ਦੀ ਵੀ ਮੌਤ ਹੋ ਗਈ। ਸੋਮਵਾਰ ਨੂੰ ਹੋਏ ਹਾਦਸੇ ਤੋਂ ਬਾਅਦ ਹਾਈਵੇਅ 401 ਕਈ ਘੰਟਿਆਂ ਤੱਕ ਬੰਦ ਰਿਹਾ। ਨਵਜੰਮੇ ਬੱਚੇ ਦੇ 33 ਸਾਲਾ ਪਿਤਾ ਅਤੇ 27 ਸਾਲਾ ਮਾਂ ਜ਼ਖ਼ਮੀ ਹੋ ਗਏ। ਔਰਤ ਦੀ ਹਾਲਤ ਗੰਭੀਰ ਹੈ। ਹਾਦਸੇ ਵਿੱਚ ਲੁੱਟ ਕਰਨ ਵਾਲੇ 21 ਸਾਲਾ ਨੌਜਵਾਨ ਦੀ ਮੌਤ ਹੋ ਗਈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਅਫਗਾਨਿਸਤਾਨ 'ਚ ਅਣਪਛਾਤੇ ਹਥਿਆਰਾਂ ਦੇ ਧਮਾਕੇ 'ਚ ਦੋ ਬੱਚਿਆਂ ਦੀ ਮੌਤ ਹੋ ਗਈ

ਅਫਗਾਨਿਸਤਾਨ 'ਚ ਅਣਪਛਾਤੇ ਹਥਿਆਰਾਂ ਦੇ ਧਮਾਕੇ 'ਚ ਦੋ ਬੱਚਿਆਂ ਦੀ ਮੌਤ ਹੋ ਗਈ

ਯੂਕਰੇਨ ਅਮਰੀਕੀ ਹਥਿਆਰਾਂ 'ਤੇ ਪਾਬੰਦੀਆਂ ਤੋਂ ਵਾਂਝਾ: ਰਿਪੋਰਟ

ਯੂਕਰੇਨ ਅਮਰੀਕੀ ਹਥਿਆਰਾਂ 'ਤੇ ਪਾਬੰਦੀਆਂ ਤੋਂ ਵਾਂਝਾ: ਰਿਪੋਰਟ

ਪਾਕਿਸਤਾਨ: ਬਰੇਕ ਫੇਲ ਹੋਣ ਕਾਰਨ ਸੜਕ ਹਾਦਸੇ ਵਿੱਚ 14 ਦੀ ਮੌਤ

ਪਾਕਿਸਤਾਨ: ਬਰੇਕ ਫੇਲ ਹੋਣ ਕਾਰਨ ਸੜਕ ਹਾਦਸੇ ਵਿੱਚ 14 ਦੀ ਮੌਤ

ਸਲੋਵਾਕੀਅਨ ਸਿਆਸਤਦਾਨਾਂ ਨੇ ਫਿਕੋ ਹਮਲੇ ਤੋਂ ਬਾਅਦ ਧਮਕੀਆਂ ਵਿੱਚ ਵਾਧਾ ਹੋਣ ਦੀ ਰਿਪੋਰਟ ਕੀਤੀ

ਸਲੋਵਾਕੀਅਨ ਸਿਆਸਤਦਾਨਾਂ ਨੇ ਫਿਕੋ ਹਮਲੇ ਤੋਂ ਬਾਅਦ ਧਮਕੀਆਂ ਵਿੱਚ ਵਾਧਾ ਹੋਣ ਦੀ ਰਿਪੋਰਟ ਕੀਤੀ

ਸਿੰਗਾਪੁਰ ਦਾ F-16 ਜੈੱਟ ਕੰਪੋਨੈਂਟ ਫੇਲ ਹੋਣ ਕਾਰਨ ਕਰੈਸ਼ ਹੋ ਗਿਆ

ਸਿੰਗਾਪੁਰ ਦਾ F-16 ਜੈੱਟ ਕੰਪੋਨੈਂਟ ਫੇਲ ਹੋਣ ਕਾਰਨ ਕਰੈਸ਼ ਹੋ ਗਿਆ

ਜਰਮਨੀ ਦੇ ਸਾਰਲੈਂਡ ਵਿੱਚ ਭਾਰੀ ਮੀਂਹ ਤੋਂ ਬਾਅਦ ਹੜ੍ਹ 

ਜਰਮਨੀ ਦੇ ਸਾਰਲੈਂਡ ਵਿੱਚ ਭਾਰੀ ਮੀਂਹ ਤੋਂ ਬਾਅਦ ਹੜ੍ਹ 

ਅਮਰੀਕਾ ਨੇ LGBTQI+ ਕਮਿਊਨਿਟੀ ਲਈ ਸੰਭਾਵਿਤ ਦਹਿਸ਼ਤੀ ਖ਼ਤਰੇ ਦੀ ਚੇਤਾਵਨੀ ਦਿੱਤੀ

ਅਮਰੀਕਾ ਨੇ LGBTQI+ ਕਮਿਊਨਿਟੀ ਲਈ ਸੰਭਾਵਿਤ ਦਹਿਸ਼ਤੀ ਖ਼ਤਰੇ ਦੀ ਚੇਤਾਵਨੀ ਦਿੱਤੀ

ਕਿਰਗਿਸਤਾਨ ਵਿੱਚ ਭਾਰਤੀ ਦੂਤਾਵਾਸ ਨੇ ਵਿਦਿਆਰਥੀਆਂ ਨੂੰ ਭੀੜ ਦੇ ਹਮਲਿਆਂ ਦੌਰਾਨ ਘਰ ਦੇ ਅੰਦਰ ਰਹਿਣ ਦੀ ਅਪੀਲ ਕੀਤੀ

ਕਿਰਗਿਸਤਾਨ ਵਿੱਚ ਭਾਰਤੀ ਦੂਤਾਵਾਸ ਨੇ ਵਿਦਿਆਰਥੀਆਂ ਨੂੰ ਭੀੜ ਦੇ ਹਮਲਿਆਂ ਦੌਰਾਨ ਘਰ ਦੇ ਅੰਦਰ ਰਹਿਣ ਦੀ ਅਪੀਲ ਕੀਤੀ

ਉੱਤਰੀ ਕੋਰੀਆ ਦਾ ਕਹਿਣਾ ਹੈ ਕਿ ਉਸ ਨੇ ਨਵੀਂ ਮਾਰਗਦਰਸ਼ਨ ਤਕਨੀਕ ਨਾਲ ਰਣਨੀਤਕ ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਕੀਤਾ

ਉੱਤਰੀ ਕੋਰੀਆ ਦਾ ਕਹਿਣਾ ਹੈ ਕਿ ਉਸ ਨੇ ਨਵੀਂ ਮਾਰਗਦਰਸ਼ਨ ਤਕਨੀਕ ਨਾਲ ਰਣਨੀਤਕ ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਕੀਤਾ

ਹਮਾਸ ਨੇ ਪੁਸ਼ਟੀ ਕੀਤੀ ਹੈ ਕਿ ਸਹਾਇਤਾ ਪ੍ਰਦਾਨ ਕਰਨ ਲਈ ਲੈਂਡ ਕਰਾਸਿੰਗ ਖੋਲ੍ਹਣ ਦਾ ਕੋਈ ਵਿਕਲਪ ਨਹੀਂ

ਹਮਾਸ ਨੇ ਪੁਸ਼ਟੀ ਕੀਤੀ ਹੈ ਕਿ ਸਹਾਇਤਾ ਪ੍ਰਦਾਨ ਕਰਨ ਲਈ ਲੈਂਡ ਕਰਾਸਿੰਗ ਖੋਲ੍ਹਣ ਦਾ ਕੋਈ ਵਿਕਲਪ ਨਹੀਂ