Saturday, May 18, 2024  

ਖੇਤਰੀ

ਦੱਪਰ ਕਲੋਨੀ ‘ਚੋਂ ਸੱਕੀ ਹਾਲਾਤਾਂ ਵਿੱਚ ਨਾਬਾਲਗ ਲਾਪਤਾ

May 03, 2024

ਲਾਲੜੂ, 3 ਮਈ (ਚੰਦਰਪਾਲ ਅੱਤਰੀ) : ਦੱਪਰ ਕਲੋਨੀ ਤੋਂ ਬੀਤੀ 27 ਅਪ੍ਰੈਲ ਤੋਂ ਇਕ ਨਾਬਾਲਗ ਬੱਚੇ ਦੇ ਸੱਕੀ ਹਾਲਾਤਾਂ ‘ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਗੁੰਮਸੁਦਗੀ ਦੀ ਰਿਪੋਰਟ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਕੌਂਸਲ ਲਾਲੜੂ ਦੇ ਵਾਰਡ ਨੰਬਰ 17 ਦੱਪਰ ਕਲੋਨੀ ਦੇ ਵਸਨੀਕ ਰਾਜੂ ਭਾਰਤੀ ਨੇ ਦੱਸਿਆ ਕਿ ਉਸ ਦਾ 17 ਸਾਲਾ ਲੜਕਾ ਰਵੀ,ਜਿਸ ਨੇ ਇਸ ਸਾਲ ਦਸਵੀਂ ਜਮਾਤ ਦੇ ਪੇਪਰ ਦਿੱਤੇ ਹੋਏ ਹਨ।ਬੀਤੀ 27 ਅਪ੍ਰੈਲ ਦੀ ਦੁਪਹਿਰ ਨੂੰ ਬਿਨਾਂ ਕੁਝ ਦੱਸੇ ਘਰੋਂ ਲਾਪਤਾ ਹੋ ਗਿਆ ਹੈ, ਜਿਸ ਦੀ ਪਰਿਵਾਰਕ ਮੈਂਬਰਾਂ ਨੇ ਕਾਫੀ ਭਾਲ ਕੀਤੀ ਪਰ ਕੋਈ ਸੁਰਾਗ ਨਹੀਂ ਮਿਲ ਸਕਿਆ।ਪਰਿਵਾਰ ਵੱਲੋਂ ਲੈਹਲੀ ਚੌਂਕੀ ਵਿਖੇ ਰਵੀ ਦੀ ਗੁੰਮਸੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ ਹੈ। ਉਸ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਰਵੀ ਦਾ ਕੱਦ ਕਰੀਬ 4 ਫੁੱਟ, ਰੰਗ ਸਾਵਲਾ, ਵਾਲ ਕੱਟੇ ਹੋਏ ਹਨ। ਉਸ ਨੇ ਪੀਲੀ ਟੀ-ਸਰਟ, ਫੌਜੀ ਕਿਸਮ ਦਾ ਲੋਅਰ ਅਤੇ ਬੂਟ ਪਹਿਨੇ ਹੋਏ ਹਨ, ਜਿਸ ਨੂੰ ਲੈ ਕੇ ਪਰਿਵਾਰਿਕ ਮੈਂਬਰ ਬਹੁਤ ਪ੍ਰੇਸ਼ਾਨ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ