Sunday, May 19, 2024  

ਰਾਜਨੀਤੀ

ਦਿੱਲੀ : ਅਰਵਿੰਦਰ ਸਿੰਘ ਲਵਲੀ ਭਾਜਪਾ ’ਚ ਸ਼ਾਮਲ

May 04, 2024

ਏਜੰਸੀਆਂ
ਨਵੀਂ ਦਿੱਲੀ/4 ਮਈ : ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਏ। ਉਨ੍ਹਾਂ ਨਾਲ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਰਾਜ ਕੁਮਾਰ ਚੌਹਾਨ, ਸਾਬਕਾ ਵਿਧਾਇਕ ਨੀਰਜ ਬਸੋਆ, ਨਸੀਬ ਸਿੰਘ ਤੇ ਕੁਝ ਹੋਰ ਨੇਤਾਵਾਂ ਨੇ ਵੀ ਭਾਜਪਾ ’ਚ ਸ਼ਮੂਲੀਅਤ ਕੀਤੀ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਤੇ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਦੀ ਮੌਜੂਦਗੀ ’ਚ ਇਹ ਆਗੂ ਭਾਜਪਾ ’ਚ ਸ਼ਾਮਲ ਹੋਏ। ਲਵਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਲੀਡਰਸ਼ਿਪ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਮੋਦੀ ਨੇ ਉਨ੍ਹਾਂ ਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਅਜਿਹੇ ਸਮੇਂ ਪਾਰਟੀ ’ਚ ਸ਼ਾਮਲ ਹੋਣ ਦਾ ਮੌਕਾ ਦਿੱਤਾ, ਜਦੋਂ ਉਹ ਆਪਣੇ ਆਪ ਨੂੰ ਗੁਆਚਿਆ ਮਹਿਸੂਸ ਕਰ ਰਹੇ ਸਨ। ਲਵਲੀ ਨੇ ਕੁਝ ਦਿਨ ਪਹਿਲਾਂ ਹੀ ਦਿੱਲੀ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਲੀਵਾਲ ਕੁੱਟਮਾਰ ਮਾਮਲਾ: ਕੇਜਰੀਵਾਲ ਦੇ ਪੀਏ ਰਿਸ਼ਵ ਕੁਮਾਰ ਨੂੰ ਮੁੱਖ ਮੰਤਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ

ਬੰਗਾਲ: 5ਵੇਂ ਪੜਾਅ 'ਚ 57 ਫੀਸਦੀ ਬੂਥ ਸੰਵੇਦਨਸ਼ੀਲ, CAPF ਦੀ ਤਾਇਨਾਤੀ ਵਧੀ

ਸਵਾਤੀ ਮਾਲੀਵਾਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੇ ਘਰ ਅਤੇ ਕਮਰੇ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਤੋਂ ਬਾਅਦ ਸੱਚਾਈ ਸਾਹਮਣੇ ਆਵੇਗੀ

ਸਵਾਤੀ ਮਾਲੀਵਾਲ ਤੀਸ ਹਜ਼ਾਰੀ ਅਦਾਲਤ ਵਿੱਚ ਬਿਆਨ ਦਰਜ ਕਰਵਾਉਣ ਲਈ

ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿੱਚ NCW ਨੇ CM ਕੇਜਰੀਵਾਲ ਦੇ PS ਨੂੰ ਸੰਮਨ ਕੀਤਾ

ਦਿੱਲੀ ਪੁਲਿਸ ਦੀ ਟੀਮ ਸਵਾਤੀ ਮਾਲੀਵਾਲ ਦੇ ਘਰ

ਦਿੱਲੀ ਪੁਲਿਸ ਦੀ ਟੀਮ ਸਵਾਤੀ ਮਾਲੀਵਾਲ ਦੇ ਘਰ

'ਜੇ ਤੁਸੀਂ 'ਆਪ' ਨੂੰ ਵੋਟ ਦਿੰਦੇ ਹੋ, ਮੈਂ ਜੇਲ੍ਹ ਨਹੀਂ ਜਾਵਾਂਗਾ', ਈਡੀ ਨੇ ਮੁੱਖ ਮੰਤਰੀ ਕੇਜਰੀਵਾਲ ਦੀ 'ਅਪੀਲ' ਵੱਲ SC ਦਾ ਧਿਆਨ ਦਿਵਾਇਆ

ਲਖਨਊ : ਕਾਂਗਰਸ ਪ੍ਰਧਾਨ ਖੜਗੇ ਨੇ ਕੀਤਾ ‘ਇੰਡੀਆ ਗੱਠਜੋੜ’ ਦੀ ਜਿੱਤ ਦਾ ਦਾਅਵਾ

ਚੋਣ ਕਮਿਸ਼ਨ 4 ਜੂਨ ਨੂੰ ਵੋਟਾਂ ਦੀ ਗਿਣਤੀ ਲਈ ਰਾਜਸਥਾਨ ਵਿੱਚ 27 ਕੇਂਦਰ ਬਣਾਏਗਾ

ਸਖ਼ਤ ਸੁਰੱਖਿਆ ਹੇਠ 50 ਸਟਰਾਂਗ ਰੂਮਾਂ ਵਿੱਚ ਈਵੀਐਮ ਸਟੋਰ: ਅਸਾਮ ਦੇ ਸੀ.ਈ.ਓ