Sunday, May 05, 2024  

ਪੰਜਾਬ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਇਨਫੋਰਸਮੈਂਟ ਏਜੰਸੀਆਂ ਵੱਲੋਂ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ 1 ਮਾਰਚ ਤੋਂ 4 ਮਈ ਤੱਕ 609.38 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ, ਅਤੇ ਹੋਰ ਵਸਤੂਆਂ ਨੂੰ ਜ਼ਬਤ ਕੀਤਾ ਗਿਆ ਹੈ।

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਗੁਜਰਾਤ ਦੇ ਭਰੂਚ ਵਿਖੇ ਪਹੁੰਚ ਕੇ 'ਆਪ' ਉਮੀਦਵਾਰ ਚੈਤਰ ਵਸਾਵਾ ਲਈ ਚੋਣ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਰੋਡ-ਸ਼ੋਅ ਕੱਢਿਆ ਅਤੇ ਵਾਗਰਾ, ਜੰਬੂਸਾਰ ਅਤੇ ਕਰਜਨ ਵਿਖੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਲੋਕ ਉਨ੍ਹਾਂ ਨੂੰ ਸੁਣਨ ਲਈ ਇਕੱਠੇ ਹੋਏ। ਭੀੜ ਨੇ ‘ਗੁਜਰਾਤ ਮੈਂ ਭੀ ਕੇਜਰੀਵਾਲ’, ‘ਲੜੇਂਗੇ ਔਰ ਜੀਤੇਂਗੇ’ ਅਤੇ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਲਾਏ।

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਬਹੁਜਨ ਸਮਾਜ ਪਾਰਟੀ ਪੰਜਾਬ ਚੰਡੀਗੜ੍ਹ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਜੀ ਨੇ ਪ੍ਰੈਸ ਪ੍ਰੈਸ ਕਾਨਫਰਸ ਨੂੰ ਸੰਬੋਧਨ ਕਰਦੇ ਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਆਦੇਸ਼ਾਂ ਅਨੁਸਾਰ ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਬੀਰ ਸਿੰਘ ਗੜੀ ਉਮੀਦਵਾਰ ਹੋਣਗੇ। ਸ੍ਰੀ ਰਣਧੀਰ ਸਿੰਘ ਬੈਨੀਵਾਲ ਜੀ ਨੇ ਕਿਹਾ ਕਿ ਇਸ ਨਾਲ ਬਹੁਜਨ ਸਮਾਜ ਪਾਰਟੀ ਵੱਲੋਂ 13 ਉਮੀਦਵਾਰਾਂ ਪੰਜਾਬ ਵਿੱਚ ਘੋਸ਼ਿਤ ਕੀਤੇ ਜਾ ਚੁੱਕੇ ਹਨ।

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਸੰਗਰੂਰ ਦੇ ਧੂਰੀ ਦੇ ਦੋਹਾਲਾ ਰੇਲਵੇ ਫਾਟਕ ਨੇੜੇ ਬੰਗਲਾਮੁਖੀ ਮੰਦਰ ਦੇ ਦੋ ਪੁਜਾਰੀਆਂ ਵੱਲੋਂ 33 ਸਾਲਾ ਨੌਜਵਾਨ ਸੁਦੀਪ ਕੁਮਾਰ ਪੁੱਤਰ ਗੁਰਿੰਦਰ ਕੁਮਾਰ ਵਾਸੀ ਧੂਰੀ ਦਾ ਕਤਲ ਕਰ ਦਿੱਤਾ ਗਿਆ। ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਮੰਦਰ 'ਚ ਬਣੇ ਹਵਨਕੁੰਡ ਹੇਠਾਂ ਦੱਬ ਦਿੱਤਾ ਗਿਆ। ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਸਿਟੀ ਧੂਰੀ ਦੇ ਇੰਚਾਰਜ ਸੌਰਭ ਸੱਭਰਵਾਲ ਨੇ ਦੱਸਿਆ ਕਿ ਸੁਦੀਪ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੇ ਬੀਤੇ ਦਿਨ ਪੁਲਿਸ ਥਾਣਾ ਸਿਟੀ ਧੂਰੀ ਨੂੰ ਦਰਖਾਸਤ ਦਿੱਤੀ ਸੀ ਕਿ ਸੁਦੀਪ ਕੁਮਾਰ ਜੋ ਕਿ ਛੋਟੇ ਬੱਚਿਆਂ ਨੂੰ ਪੰਡਿਤ ਵਿਦਿਆ ਪੜ੍ਹਾਉਂਦਾ ਸੀ | 2 ਨੂੰ ਘਰ ਨਹੀਂ ਆਇਆ।

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ 'ਤੇ ਪਲਟਵਾਰ ਕੀਤਾ। 'ਆਪ' ਨੇ ਪ੍ਰਤਾਪ ਸਿੰਘ ਬਾਜਵਾ ਨੂੰ ਪ੍ਰਤਾਪ ਸਿੰਘ ਭਾਜਪਾ ਕਰਾਰ ਦਿੱਤਾ ਹੈ। ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ‘ਆਪ’ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸ ਨੂੰ ਵੋਟ ਪਾਉਣੀ ਹੈ, ਇਸ ਬਾਰੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੋਈ ਵੀ ਸਲਾਹ ਹਾਸੋਹੀਣਾ ਹੀ ਹੈ, ਕਿਉਂਕਿ ਬਾਜਵਾ ਹਾਊਸ ਵਿੱਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵਿੱਚ ਦਰਜਨ ਪੌੜੀਆਂ ਦਾ ਹੀ ਫ਼ਰਕ ਹੈ।ਹਰਪਾਲ ਸਿੰਘ ਚੀਮਾ ਦਾ ਇਸ਼ਾਰਾ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਫਤਿਹਜੰਗ ਸਿੰਘ ਬਾਜਵਾ ਵੱਲ ਸੀ ਜੋ ਭਾਜਪਾ ਆਗੂ ਹਨ।

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪਟਿਆਲਾ ਪਹੁੰਚ ਕੇ 'ਆਪ' ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ 'ਚ ਤ੍ਰਿਪੁਰੀ 'ਚ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੱਢਿਆ। ਭਗਵੰਤ ਮਾਨ ਨੇ ਲੋਕਾਂ ਦੀ ਜ਼ੋਰਦਾਰ ਤਾੜੀਆਂ ਦੇ ਵਿੱਚ ਨਾਅਰਾ ਲਾਇਆ ਅਤੇ ਕਿਹਾ, 'ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਅੱਜ ਹਲਕਾ ਸ਼ਾਹਕੋਟ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਜਲੰਧਰ ਤੋਂ ਮਿਹਨਤੀ ਉਮੀਦਵਾਰ ਪਵਨ ਟੀਨੂੰ ਨੇ ਦਸਿਆ ਕਿ ਸਾਡੀ ਪਾਰਟੀ ਦੇ ਆਗੂ ਆਮ ਘਰਾਂ ਵਿੱਚੋਂ ਆਏ ਹੋਣ ਕਾਰਨ ਆਮ ਲੋਕਾਂ ਦੇ ਦੁੱਖਾਂ ਤਕਲੀਫਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ | ਉਨ੍ਹਾਂ ਦਸਿਆ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਜਲਦ ਹੀ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਦਾ ਆਪਣਾ ਵਾਅਦਾ ਪੂਰਾ ਕਰਨ ਜਾ ਰਹੀ ਹੈ ਅਤੇ ਪੈਨਸ਼ਨਰਾਂ ਦੀ ਪੈਨਸ਼ਨ 1000 ਰੁਪਏ ਹੋਰ ਵਧਾ ਕੇ 2500 ਰੁਪਏ ਰਣਨੀਤੀ ਤਿਆਰ ਕਰ ਰਹੀ ਹੈ |

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

 ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅੰਮ੍ਰਿਤਸਰ ਦੱਖਣੀ ਹਲਕੇ ਦੇ ਇੰਚਾਰਜ ਤਲਬੀਰ ਗਿੱਲ ਸ਼ੁੱਕਰਵਾਰ ਨੂੰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ

ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਸਿਵਲ ਸਰਜਨ ਫਤਿਹਗੜ੍ਹ ਸਾਹਿਬ, ਡਾ. ਦਵਿੰਦਰਜੀਤ ਕੌਰ ਨੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ । ਇਸ ਮੀਟਿੰਗ ਵਿੱਚ ਡਾ. ਦਵਿੰਦਰਜੀਤ ਕੌਰ ਨੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਵਿਭਾਗ ਤੋਂ ਜਾਰੀ ਹੋਈਆਂ ਨਵੀਆਂ ਗਾਈਡਲਾਈਨ ਸਬੰਧੀ ਜਾਣੂ ਕਰਵਾਇਆ।  ਉਹਨਾਂ ਕਿਹਾ ਕਿ ਆਪੋ ਆਪਣੀ ਸੰਸਥਾ ਵਿੱਚ ਲੂ ਲੱਗਣ (ਹੀਟ ਵੇਵ ) ਕਾਰਨ ਆਉਣ ਵਾਲੇ ਮਰੀਜ਼ਾਂ ਨੂੰ ਪਹਿਲ ਦੇ ਅਧਾਰ ਤੇ ਦੇਖਿਆ ਜਾਵੇ ਅਤੇ ਸਿਹਤ ਸੇਵਾਵਾਂ ਦੇਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਅਤੇ ਇਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇ। 

ਦੇਸ਼ ਭਗਤ ਇੰਸਟੀਚਿਊਟ ਆਫ਼ ਨਰਸਿੰਗ ਵੱਲੋਂ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ

ਦੇਸ਼ ਭਗਤ ਇੰਸਟੀਚਿਊਟ ਆਫ਼ ਨਰਸਿੰਗ ਵੱਲੋਂ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ

ਦੇਸ਼ ਭਗਤ ਇੰਸਟੀਚਿਊਟ ਆਫ਼ ਨਰਸਿੰਗ (ਡੀ.ਬੀ.ਆਈ.ਐਨ.) ਵੱਲੋਂ ਜਾਗਰੂਕਤਾ ਵਧਾਉਣ ਅਤੇ ਰੋਕਥਾਮ ਸਿਹਤ ਉਪਾਵਾਂ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਵਿਸ਼ਵ ਮਲੇਰੀਆ ਦਿਵਸ ਅਤੇ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਗਿਆ। ਵਿਸ਼ਵ ਮਲੇਰੀਆ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਪਹੁੰਚੇ ਡੀਬੀਆਈਐਨ ਦੇ ਵਿਦਿਆਰਥੀਆਂ ਨੇ ਸਿਹਤ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਲੋਕਾਂ ਨੂੰ ਮੱਛਰ ਅਤੇ ਮਲੇਰੀਆ ਤੋਂ ਬਚਣ ਲਈ ਕੀਤੇ ਜਾ ਸਕਦੇ ਉਪਾਵਾਂ ਬਾਰੇ ਦੱਸਿਆ। ਇਸ ਮੌਕੇ ਐਸਐਮਓ ਫਤਿਹਗੜ੍ਹ ਸਾਹਿਬ ਬਲਕਾਰ ਸਿੰਘ ਛਿੱਬਰ ਨੇ ਦੱਸਿਆ ਕਿ ਆਪਣੇ ਆਲੇ ਦੁਆਲੇ ਸਾਫ ਸਫਾਈ ਰੱਖਣ ਨਾਲ ਅਤੇ ਸਰੀਰ ਦੇ ਅੰਗ ਕੱਪੜਿਆਂ ਨਾਲ ਢੱਕ ਕੇ ਰੱਖਣ ਨਾਲ ਮਲੇਰੀਆ ਦੇ ਖਤਰੇ ਨੂੰ ਘਟਾਇਆ ਜਾ ਸਕਦਾ ਹੈ ।

ਪੰਜਾਬ ਵਿੱਚ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼, 4 ਕਿਲੋ ਬਰਫ਼ ਬਰਾਮਦ

ਪੰਜਾਬ ਵਿੱਚ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼, 4 ਕਿਲੋ ਬਰਫ਼ ਬਰਾਮਦ

ਮੈਂ ਇਤਿਹਾਸ ਦੇ ਪੰਨਿਆਂ 'ਤੇ ਆਪਣਾ ਨਾਮ ਮੋਦੀ ਹਿਮਾਇਤੀ ਵਜੋਂ ਨਹੀਂ ਲਿਖਵਾਉਣਾ ਚਾਹੁੰਦਾ- ਪਵਨ ਟੀਨੂੰ

ਮੈਂ ਇਤਿਹਾਸ ਦੇ ਪੰਨਿਆਂ 'ਤੇ ਆਪਣਾ ਨਾਮ ਮੋਦੀ ਹਿਮਾਇਤੀ ਵਜੋਂ ਨਹੀਂ ਲਿਖਵਾਉਣਾ ਚਾਹੁੰਦਾ- ਪਵਨ ਟੀਨੂੰ

ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ

ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ

ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ

ਸਰਵ ਹਿਊਮੈਨੇਟੀ ਸਰਵ ਗੌਡ ਸੰਸਥਾ ਨੇ ਸਿੱਧਵਾਂ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਵਰਦੀਆਂ ਭੇਟ ਕੀਤੀਆਂ

ਸਰਵ ਹਿਊਮੈਨੇਟੀ ਸਰਵ ਗੌਡ ਸੰਸਥਾ ਨੇ ਸਿੱਧਵਾਂ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਵਰਦੀਆਂ ਭੇਟ ਕੀਤੀਆਂ

ਵੱਖ ਵੱਖ ਪਾਰਟੀਆਂ ਛੱਡ ਕੇ ਸੈਂਕੜੇ ਵਿਅਕਤੀ

ਵੱਖ ਵੱਖ ਪਾਰਟੀਆਂ ਛੱਡ ਕੇ ਸੈਂਕੜੇ ਵਿਅਕਤੀ "ਆਪ" ਚ ਹੋਏ ਸ਼ਾਮਿਲ -  ਰਾਏ

ਡੀਬੀਯੂ ਨੂੰ ਡਿਜੀਟਲ ਸਿੱਖਿਆ, ਤਕਨਾਲੋਜੀ ਅਤੇ ਨਵੀਨਤਾਕਾਰੀ ਅੰਤਰਰਾਸ਼ਟਰੀ ਅਭਿਆਸਾਂ ਲਈ ਮਿਲਿਆ ਪੁਰਸਕਾਰ

ਡੀਬੀਯੂ ਨੂੰ ਡਿਜੀਟਲ ਸਿੱਖਿਆ, ਤਕਨਾਲੋਜੀ ਅਤੇ ਨਵੀਨਤਾਕਾਰੀ ਅੰਤਰਰਾਸ਼ਟਰੀ ਅਭਿਆਸਾਂ ਲਈ ਮਿਲਿਆ ਪੁਰਸਕਾਰ

ਸਰਕਾਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਦਾ ਬਾਰਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਸਰਕਾਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਦਾ ਬਾਰਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਪੀਰਾਂ ਦੀ ਜਗ੍ਹਾ ਕੋਲ ਸਿਗਰਟ ਪੀਣ ਤੋਂ ਰੋਕਿਆ ਤਾਂ ਨੌਜਵਾਨਾਂ ਨੇ ਵਿਅਕਤੀ ਦਾ ਕਰ'ਤਾ ਕਤਲ

ਪੀਰਾਂ ਦੀ ਜਗ੍ਹਾ ਕੋਲ ਸਿਗਰਟ ਪੀਣ ਤੋਂ ਰੋਕਿਆ ਤਾਂ ਨੌਜਵਾਨਾਂ ਨੇ ਵਿਅਕਤੀ ਦਾ ਕਰ'ਤਾ ਕਤਲ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦਾ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦਾ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਕਰਵਾਇਆ ਗਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਕਰਵਾਇਆ ਗਿਆ"ਭੋਜਨ-ਗ੍ਰਹਿ-ਸਿਹਤ" ਵੈਬੀਨਾਰ

ਦੋ ਰੋਜ਼ਾ ਡੀਬੀਯੂ ਯੂਥ ਫੈਸਟ ਦੀ ਓਵਰ ਆਲ ਟਰਾਫੀ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਨੇ ਜਿੱਤੀ

ਦੋ ਰੋਜ਼ਾ ਡੀਬੀਯੂ ਯੂਥ ਫੈਸਟ ਦੀ ਓਵਰ ਆਲ ਟਰਾਫੀ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਨੇ ਜਿੱਤੀ

ਨਜ਼ਾਇਜ਼ ਸਬੰਧਾਂ 'ਚ ਰੋੜਾ ਬਣ ਰਹੇ ਪਤੀ ਦਾ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਕਤਲ

ਨਜ਼ਾਇਜ਼ ਸਬੰਧਾਂ 'ਚ ਰੋੜਾ ਬਣ ਰਹੇ ਪਤੀ ਦਾ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਕਤਲ

ਕਾਂਗਰਸ ਛੱਡਣ ਤੋਂ ਬਾਅਦ ਪੰਜਾਬ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ 'ਆਪ' 'ਚ ਸ਼ਾਮਲ ਹੋ ਗਏ 

ਕਾਂਗਰਸ ਛੱਡਣ ਤੋਂ ਬਾਅਦ ਪੰਜਾਬ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ 'ਆਪ' 'ਚ ਸ਼ਾਮਲ ਹੋ ਗਏ 

ਸ਼੍ਰੋਮਣੀ ਕਮੇਟੀ ਨੇ ਸਰਦਾਰ ਹਰੀ ਸਿੰਘ ਨਲਵਾ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਕਰਵਾਇਆ

ਸ਼੍ਰੋਮਣੀ ਕਮੇਟੀ ਨੇ ਸਰਦਾਰ ਹਰੀ ਸਿੰਘ ਨਲਵਾ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਕਰਵਾਇਆ

Back Page 1