Punjab

ਸ.ਸ.ਸ.ਸ ਖੇੜਾ (ਫ.ਗ.ਸ) ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ 

June 21, 2025
 
ਸ੍ਰੀ ਫ਼ਤਹਿਗੜ੍ਹ ਸਾਹਿਬ/21 ਜੂਨ:
(ਰਵਿੰਦਰ ਸਿੰਘ ਢੀਂਡਸਾ)
 
ਅੱਜ ਸ.ਸ.ਸ.ਸ ਖੇੜਾ (ਫ.ਗ.ਸ) ਵਿਖੇ ਸਕੂਲ ਦੀ ਪ੍ਰਿਸੀਪਲ ਮਨਿੰਦਰਜੀਤ ਕੌਰ ਦੀ ਅਗਵਾਈ ਵਿੱਚ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਇਸ ਗਤੀਵਿਧੀ ਵਿੱਚ ਜਿੱਥੇ ਸਕੂਲ ਦੇ ਸਟਾਫ ਨੇ ਭਰਵੀਂ ਸ਼ਮੂਲੀਅਤ ਕੀਤੀ ਉੱਥੇ ਹੀ ਸਕੂਲ ਦੇ 6ਵੀਂ ਜਮਾਤ ਤੋਂ ਲੈ ਕੇ 12 ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਹਾਜ਼ਰੀਨ ਨੂੰ ਯੋਗ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਪ੍ਰਿਸੀਪਲ ਮਨਿੰਦਰਜੀਤ ਕੌਰ ਨੇ ਕਿਹਾ ਕਿ ਯੋਗਾ ਅੱਜ ਦੀ ਤਣਾਅਪੂਰਨ ਜ਼ਿੰਦਗੀ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਾਡੇ ਸਾਰਿਆਂ ਲਈ ਬਹੁਤ ਲਾਭਕਾਰੀ ਹੈ। ਡੀ.ਪੀ. ਕਮਲਜੀਤ ਸਿੰਘ ਗਿੱਲ ਨੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਯੋਗਾ ਆਸਣ ਕਰਵਾਏ ਤੇ ਵਿਦਿਆਰਥੀਆਂ ਨੂੰ ਯੋਗ ਦੀ ਵਿਧੀ ਤੇ ਲਾਭ ਦੱਸਦੇ ਹੋਏ ਹਰ ਰੋਜ ਯੋਗਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
 
Have something to say? Post your opinion

More News

ਭਗਵੰਤ ਮਾਨ ਨੇ ਆਪਣਾ ਕਾਫ਼ਲਾ ਰੋਕ ਕੇ ਕਿਸਾਨਾਂ ਨਾਲ ਕੀਤੀ ਗੱਲਬਾਤ,ਕਿਸਾਨਾਂ ਨੇ ਝੋਨੇ ਦੇ ਸੀਜ਼ਨ ਦੌਰਾਨ ਸੁਚਾਰੂ ਬਿਜਲੀ ਅਤੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪੰਜਾਬ ਪੁਲਿਸ ਨੇ ਪਾਕਿਸਤਾਨ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ

ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਦੁਕਾਨਾਂ ਵਿੱਚੋਂ ਚੋਰੀ ਕਰਨ ਵਾਲੇ 03 ਵਿਅਕਤੀਆਂ ਨੂੰ ਕੀਤਾ ਕਾਬੂ

'ਪ੍ਰੋਜੈਕਟ ਜੀਵਨਜੋਤ' ਅਤੇ 'ਸਮਾਇਲ' ਰਾਹੀਂ ਬੱਚਿਆਂ ਦਾ ਰੈਸਕਿਊ ਤੇ ਪੁਨਰਵਾਸ, ਡੀ.ਐਨ.ਏ ਟੈਸਟ ਨਾਲ ਹੋਵੇਗੀ ਬਾਲ ਤਸਕਰੀ ’ਤੇ ਨਜ਼ਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਕੂਲ ਫਿਨਿਸ਼ਿੰਗ ਪ੍ਰੋਗਰਾਮ 

ਦੇਸ਼ ਭਗਤ ਯੂਨੀਵਰਸਿਟੀ ਅਤੇ ਗਲੋਬਲ ਸਕੂਲ ਵੱਲੋਂ ਜੋਸ਼ ਅਤੇ ਏਕਤਾ ਨਾਲ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਰਾਣਾ ਹਸਪਤਾਲ, ਸਰਹਿੰਦ ਵੱਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ 

ਕੋਰਟ ਕੰਪਲੈਕਸ ਚ ਸੈਸ਼ਨ ਜੱਜ ਦੀ ਅਗਵਾਈ ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਦ੍ਰਿੜ ਹੈ : ਵਿਧਾਇਕ ਲਖਬੀਰ ਸਿੰਘ ਰਾਏ 

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਅੰਤਰ-ਰਾਸ਼ਟਰੀ ਯੋਗ ਦਿਵਸ ਮਨਾਇਆ 

  --%>