Punjab

ਗੁਰੂ ਕ੍ਰਿਪਾ ਸੇਵਾ ਸੰਸਥਾਨ ਨੇ ਰਾਮ ਮੁਰਤੀ ਪੂਰੀ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ

September 17, 2025

ਸ੍ਰੀ ਫ਼ਤਹਿਗੜ੍ਹ ਸਾਹਿਬ/17 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਗੁਰੂ ਕ੍ਰਿਪਾ ਸੇਵਾ ਸੰਸਥਾਨ ਸਰਹਿੰਦ ਜੋ ਲੰਮੇ ਸਮੇਂ ਤੋਂ ਅੱਖਾਂ ਦਾਨ ਅਤੇ ਸਮਾਜ ਸੇਵਾ ਦੇ ਹੋਰ ਅਨੇਕਾਂ ਕਾਰਜਾਂ ਦੀ ਸੇਵਾ ਕਰ ਰਿਹਾ ਹੈ ਵੱਲੋਂ ਸਰਹਿੰਦ ਦੇ ਵਸਨੀਕ ਰਾਮ ਮੁਰਤੀ ਪੂਰੀ ਦੇ ਦੇਹਾਂਤ ਉਪਰੰਤ, ਉਨ੍ਹਾਂ ਦੇ ਪਰਿਵਾਰ ਨੂੰ ਪ੍ਰੇਰਿਤ ਕਰਕੇ ਉਨ੍ਹਾਂ ਦੀਆਂ ਅੱਖਾਂ ਦਾਨ ਕਰਵਾਈਆਂ ਗਈਆਂ ਜਿਸ ਨਾਲ ਦੋ ਲੋੜਵੰਦ ਲੋਕਾਂ ਨੂੰ ਰੌਸ਼ਨੀ ਮਿਲ ਸਕੇਗੀ।ਇਸ ਉਪਰਾਲੇ ਵਿੱਚ ਗੁਰੂ ਕ੍ਰਿਪਾ ਸੇਵਾ ਸੰਸਥਾਨ ਨੇ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹੋਏ ਤੁਰੰਤ ਪੀ.ਜੀ.ਆਈ. ਚੰਡੀਗੜ੍ਹ ਦੀ ਡਾਕਟਰਾਂ ਦੀ ਟੀਮ ਨੂੰ ਮੌਕੇ ਤੇ ਬੁਲਾਇਆ, ਜਿਸ ਨਾਲ ਇਹ ਸੇਵਾ ਸਫਲਤਾਪੂਰਵਕ ਸੰਪੰਨ ਹੋ ਸਕੀ।ਇਸ ਮੌਕੇ ‘ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਰਮਨ ਪੂਰੀ (ਪਤਨੀ), ਵਿਪਨ ਪੂਰੀ (ਪੁੱਤਰ), ਮਾਨਿਕ ਪੂਰੀ (ਪੁੱਤਰ), ਕੁਮਾਰੀ ਅਕ੍ਰਿਤੀ ਪੂਰੀ (ਧੀ), ਰਾਜੇਸ਼ ਪੂਰੀ, ਹਰਿਸ਼ ਪੂਰੀ ਅਤੇ ਮਹੇਸ਼ ਪੂਰੀ ਵੀ ਮੌਜੂਦ ਸਨ।

Have something to say? Post your opinion

More News

ਪੰਜਾਬ ਸਰਕਾਰ ਦਾ “ਮਿਸ਼ਨ ਚੜ੍ਹਦੀ ਕਲਾ” ਬਣੇਗਾ ਹੜ੍ਹ ਪੀੜਤਾਂ ਲਈ ਵੱਡੀ ਰਾਹਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ‘ਚ ਪੀ.ਐਚ.ਡੀ. ਰਿਸਰਚ ਸਕਾਲਰਾਂ ਲਈ ਇੰਡਕਸ਼ਨ ਪ੍ਰੋਗਰਾਮ

ਪੰਜਾਬ ਪੁਲਿਸ ਨੇ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ; 5 ਕਿਲੋ ਹੈਰੋਇਨ ਜ਼ਬਤ ਕੀਤੀ

ਹੜ੍ਹ ਪੀੜਤਾਂ ਦੀ ਸਹਾਇਤਾ ਲਈ ਨਿੱਤਰੀ ਹੈਲਪਿੰਗ ਹੈਂਡਸ ਵੈਲਫ਼ੇਅਰ ਐਸੋਸ਼ੀਏਸ਼ਨ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਜ਼ਮੀਨੀ ਕਾਨੂੰਨਾਂ 'ਤੇ ਵਿਸ਼ੇਸ਼ ਲੈਕਚਰ

ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਵੱਲੋ ਮੁੜ ਵਸੇਬਾ ਕੇਂਦਰ ਸਰਹਿੰਦ ਦਾ ਅਚਨਚੇਤ ਦੌਰਾ

ਸੱਪ ਦੇ ਕੱਟਣ ਦਾ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਉਪਲਬਧ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਸਵੀਪ ਵੱਲੋਂ ਵਿਸ਼ੇਸ਼ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਓਜ਼ੋਨ ਦਿਵਸ ਤੇ ਸਮਾਗਮ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਇਸ਼ਰੇ ਸਟੂਡੈਂਟ ਚੈਪਟਰ ਦੀ ਮੁੜ ਸਥਾਪਨਾ

  --%>