ਸ੍ਰੀ ਫ਼ਤਹਿਗੜ੍ਹ ਸਾਹਿਬ/26 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਵਿਭਾਗ ਨੇ ਇੰਜੀਨੀਅਰ ਦਿਵਸ ਦੇ ਮੌਕੇ 'ਤੇ ਆਪਣੇ ਇਨੋਵੇਸ਼ਨ ਕਲੱਬ ਦਾ ਉਦਘਾਟਨ ਕੀਤਾ। ਲਾਂਚ ਸਮਾਰੋਹ ਮੌਕੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ, ਅਤੇ ਪ੍ਰੋ. (ਡਾ.) ਨਵਦੀਪ ਕੌਰ, ਡੀਨ ਰਿਸਰਚ ਨੇ ਸ਼ਿਰਕਤ ਕੀਤੀ।