Punjab

ਦੇਸ਼ ਭਗਤ ਯੂਨੀਵਰਸਿਟੀ ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ਵਿਸ਼ਵ ਫਾਰਮਾਸਿਸਟ ਦਿਵਸ

September 30, 2025

ਸ੍ਰੀ ਫ਼ਤਹਿਗੜ੍ਹ ਸਾਹਿਬ/30 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਦੇਸ਼ ਭਗਤ ਯੂਨੀਵਰਸਿਟੀ ਦੇ ਫਾਰਮੇਸੀ ਫੈਕਲਟੀ ਦੇ ਪਲੇਸਬੋ ਕਲੱਬ ਵੱਲੋਂ ‘ਥਿੰਕ ਹੈਲਥ, ਥਿੰਕ ਫਾਰਮਾਸਿਸਟ ’ ਵਿਸ਼ੇ ’ਤੇ ਵਿਸ਼ਵ ਫਾਰਮਾਸਿਸਟ ਦਿਵਸ- 2025 ਬਹੁਤ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿੱਚ ਫਾਰਮੇਸੀ ਸਕੂਲ, ਸਰਦਾਰ ਲਾਲ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਅਤੇ ਮਾਤਾ ਜਰਨੈਲ ਕੌਰ ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।ਇਸ ਸਮਾਗਮ ਵਿੱਚ ਇੱਕ ਜਨਤਕ ਜਾਗਰੂਕਤਾ ਰੈਲੀ, ਮਾਡਲ ਮੇਕਿੰਗ ਮੁਕਾਬਲਾ, ਭਾਸ਼ਣ ਮੁਕਾਬਲਾ, ਛੋਟਾ ਵੀਡੀਓ ਮੁਕਾਬਲਾ ਅਤੇ ਸੱਭਿਆਚਾਰਕ ਪ੍ਰਦਰਸ਼ਨ ਸ਼ਾਮਲ ਸਨ।ਇਸ ਪ੍ਰੋਗਰਾਮ ਦਾ ਉਦਘਾਟਨ ਡੀ.ਬੀ.ਯੂ. ਦੇ ਚਾਂਸਲਰ, ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਕੀਤਾ।

Have something to say? Post your opinion

More News

ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਅਤੀ ਜਰੂਰੀ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ 

ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਅਤੀ ਜਰੂਰੀ : ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਇੰਟਰ ਕਲਾਸ ਮੂਟ ਮੁਕਾਬਲਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਇੰਟਰ ਕਲਾਸ ਮੂਟ ਮੁਕਾਬਲਾ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਲਗਾਇਆ ਗਿਆ ਇੱਕ ਰੋਜ਼ਾ ਐਨ.ਐੱਸ.ਐੱਸ. ਕੈਂਪ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਲਗਾਇਆ ਗਿਆ ਇੱਕ ਰੋਜ਼ਾ ਐਨ.ਐੱਸ.ਐੱਸ. ਕੈਂਪ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ "ਏਆਈ ਅਤੇ ਉਭਰਦੀ ਤਕਨੀਕ ਵਿੱਚ ਇੰਜੀਨੀਅਰਿੰਗ ਉੱਤਮਤਾ" ਵਿਸ਼ੇ 'ਤੇ ਮਾਹਿਰ ਭਾਸ਼ਣ

ਡੀਬੀਯੂ ਸਕੂਲ ਆਫ਼ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵੱਲੋਂ ਅਲੂਮਨੀ ਮੀਟ ‘ਬੈਕ ਟੂ ਕੈਂਪਸ’

ਡੀਬੀਯੂ ਸਕੂਲ ਆਫ਼ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵੱਲੋਂ ਅਲੂਮਨੀ ਮੀਟ ‘ਬੈਕ ਟੂ ਕੈਂਪਸ’

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ “ਮਾਸਟਰਿੰਗ ਟੈਸਟਿੰਗ ਐਂਡ ਆਟੋਮੇਸ਼ਨ” ਵਰਕਸ਼ਾਪ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ “ਮਾਸਟਰਿੰਗ ਟੈਸਟਿੰਗ ਐਂਡ ਆਟੋਮੇਸ਼ਨ” ਵਰਕਸ਼ਾਪ

23 ਲੱਖ ਤੋਂ ਵੱਧ ਲਾਭਪਾਤਰੀ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਮਿਲਿਆ

23 ਲੱਖ ਤੋਂ ਵੱਧ ਲਾਭਪਾਤਰੀ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦਾ ਲਾਭ ਮਿਲਿਆ

ਬਜ਼ੁਰਗਾਂ ਦੀ ਸਿਹਤ ਸੰਭਾਲ ਲਈ 31 ਅਕਤੂਬਰ ਤੱਕ ਲਗਾਏ ਜਾਣਗੇ ਵਿਸ਼ੇਸ਼ ਜਾਂਚ ਕੈਂਪ :-ਡਾ ਅਰਵਿੰਦ ਪਾਲ ਸਿੰਘ

ਬਜ਼ੁਰਗਾਂ ਦੀ ਸਿਹਤ ਸੰਭਾਲ ਲਈ 31 ਅਕਤੂਬਰ ਤੱਕ ਲਗਾਏ ਜਾਣਗੇ ਵਿਸ਼ੇਸ਼ ਜਾਂਚ ਕੈਂਪ :-ਡਾ ਅਰਵਿੰਦ ਪਾਲ ਸਿੰਘ

ਪ੍ਰਸ਼ਾਸਕੀ ਅਫ਼ਸਰ ਗੁਰਦੀਪ ਸਿੰਘ ਤਰੱਕੀ ਉਪਰੰਤ ਅਧੀਨ ਸਕੱਤਰ ਵਜੋਂ ਹੋਏ ਪਦ-ਉੱਨਤ

ਪ੍ਰਸ਼ਾਸਕੀ ਅਫ਼ਸਰ ਗੁਰਦੀਪ ਸਿੰਘ ਤਰੱਕੀ ਉਪਰੰਤ ਅਧੀਨ ਸਕੱਤਰ ਵਜੋਂ ਹੋਏ ਪਦ-ਉੱਨਤ

ਗਲੋਬਲ ਸਿੱਖ ਕੌਂਸਲ ਨੇ ਤਖ਼ਤਾਂ ਦੀ ਪ੍ਰਭੂਸੱਤਾ, ਵਿਰਾਸਤੀ ਅਸਥਾਨਾਂ ਦੀ ਸੰਭਾਲ ਤੇ ਭਾਰਤ ਚ ਸੇਵਾ ਸਬੰਧੀ ਲਏ ਫੈਸਲੇ

ਗਲੋਬਲ ਸਿੱਖ ਕੌਂਸਲ ਨੇ ਤਖ਼ਤਾਂ ਦੀ ਪ੍ਰਭੂਸੱਤਾ, ਵਿਰਾਸਤੀ ਅਸਥਾਨਾਂ ਦੀ ਸੰਭਾਲ ਤੇ ਭਾਰਤ ਚ ਸੇਵਾ ਸਬੰਧੀ ਲਏ ਫੈਸਲੇ

  --%>