Chandigarh

ਇਨਵੈਸਟ ਇਨ ਬੈਸਟ: ਮੁੱਖ ਮੰਤਰੀ ਵੱਲੋਂ ਉਦਯੋਗ ਜਗਤ ਦੇ ਦਿੱਗਜ਼ਾਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

October 01, 2025

ਨਵੀਂ ਦਿੱਲੀ,1 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਦਯੋਗਪਤੀਆਂ ਨੂੰ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸੂਬਾ ਆਪਣੀਆਂ ਉਦਯੋਗ-ਪੱਖੀ ਨੀਤੀਆਂ ਅਤੇ ਸਾਜ਼ਗਾਰ ਵਪਾਰਕ ਮਾਹੌਲ ਸਦਕਾ ਹੁਣ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ।

ਇੱਥੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਕਿਉਂਕਿ ਉਹ ਕਈ ਪਰਿਵਾਰਾਂ ਨੂੰ ਰੋਜ਼ਗਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਕਈ ਪ੍ਰਮੁੱਖ ਉਦਯੋਗਪਤੀਆਂ ਨੇ ਸੂਬੇ ਵਿੱਚ ਨਿਵੇਸ਼ ਅਤੇ ਆਪਣੇ ਕਾਰੋਬਾਰ ਦਾ ਵਿਸਥਾਰ ਕੀਤਾ ਹੈ ਕਿਉਂਕਿ ਪੰਜਾਬ ‘ਚ ਮੌਜੂਦ ਅਥਾਹ ਸੰਭਾਵਨਾਵਾਂ ਉਨ੍ਹਾਂ ਨੂੰ ਨਿਵੇਸ਼ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਂਦਾ ਹੈ ਅਤੇ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਕਰਦੀਆਂ ਹਨ। 

Have something to say? Post your opinion

More News

ਡੀ.ਏ.ਵੀ. ਕਾਲਜ, ਸੈਕਟਰ-10, ਚੰਡੀਗੜ੍ਹ ਗੂੰਜਿਆ ਗਰਬਾ ਤੇ ਡਾਂਡੀਆ ਦੀਆਂ ਰਿਥਮਾਂ ਨਾਲ

ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ

ਡੀ.ਏ.ਵੀ. ਕਾਲਜ ਵੱਲੋਂ “ਭਾਰਤੀ ਅਰਥਵਿਵਸਥਾ ਦਾक्षितਿਜ” ਵਿਸ਼ੇ ‘ਤੇ ਸੈਸ਼ਨ ਦਾ ਆਯੋਜਨ

ਮੁੱਖ ਮੰਤਰੀ ਵੱਲੋਂ ‘ਜਿਸਦਾ ਖੇਤ, ਉਸਦੀ ਰੇਤ’ ਸਕੀਮ ਤਹਿਤ ਖੇਤਾਂ ’ਚੋਂ ਰੇਤ ਕੱਢਣ ਲਈ ਕਿਸਾਨਾਂ ਨੂੰ 7200 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ

ਡੀ. ਏ. ਵੀ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ‘ਗੁਰਮੁਖੀ ਦਾ ਬੇਟਾ/ ਗੁਰਮੁਖੀ ਦੀ ਬੇਟੀ’ ਸੁੰਦਰ ਲਿਖਾਈ ਦਾ ਮੁਕਾਬਲਾ

ਚੰਡੀਗੜ੍ਹ ਦੇ ਮੁੱਖ ਸਕੱਤਰ ਰਾਜੀਵ ਵਰਮਾ ਨੂੰ ਦਿੱਲੀ ਤਬਦੀਲ ਕਰ ਦਿੱਤਾ ਗਿਆ

ਟਫਮੈਨ ਹਾਫ ਮੈਰਾਥਨ: ਚੰਡੀਗੜ੍ਹ ਵਿੱਚ ਸੈਂਕੜੇ ਲੋਕ ਦੌੜੇ, ਨੌਜਵਾਨਾਂ ਤੋਂ ਲੈ ਕੇ ਬੁੱਢੇ ਤੱਕ

ਚੰਡੀਗੜ੍ਹ ਨਗਰ ਨਿਗਮ ਨੇ ਸੜਕ ਪ੍ਰੋਜੈਕਟਾਂ ਲਈ ਨੁਕਸ ਦੇਣਦਾਰੀ ਦੀ ਮਿਆਦ 3 ਸਾਲ ਤੱਕ ਵਧਾ ਦਿੱਤੀ ਹੈ

ਡੀ.ਏ.ਵੀ. ਕਾਲਜ, ਸੈਕਟਰ 10, ਚੰਡੀਗੜ੍ਹ ਵੱਲੋਂ 5 ਕਿ.ਮੀ. ਮੈਸ ਦੌੜ ਦਾ ਆਯੋਜਨ

ਚੰਡੀਗੜ੍ਹ ਹਵਾਈ ਅੱਡਾ 26 ਅਕਤੂਬਰ ਤੋਂ 7 ਨਵੰਬਰ ਤੱਕ ਸੇਵਾਵਾਂ ਬੰਦ ਕਰੇਗਾ

  --%>