ਸ੍ਰੀ ਫ਼ਤਹਿਗੜ੍ਹ ਸਾਹਿਬ/2 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਾਲਜ ਪ੍ਰਿੰਸੀਪਲ ਡਾ. ਵਨੀਤਾ ਗਰਗ ਦੀ ਅਗਵਾਈ ਹੇਠ ਐਨ. ਐੱਸ. ਐੱਸ. ਵਿਭਾਗ ਵੱਲੋ ਸਵੱਛ ਭਾਰਤ ਅਭਿਆਨ ਤਹਿਤ ਇੱਕ ਰੋਜ਼ਾ ਕੈਂਪ ਲਗਾਇਆ ਗਿਆ ਜਿਸ ਦੌਰਾਨ 50 ਦੇ ਕਰੀਬ ਐਨ.ਐਨ.ਐਸ. ਵਲੰਟੀਅਰਾਂ ਨੇ ਕਾਲਜ ਕੈਂਪਸ ਦੀ ਸਾਫ ਸਫਾਈ ਕੀਤੀ।