Punjab

ਸਹਾਇਕ ਸਿਵਲ ਸਰਜਨ ਨੇ ਕੁਸ਼ਟ ਆਸ਼ਰਮ ਵਿਖੇ ਕੁਸ਼ਟ ਰੋਗੀਆਂ ਨੂੰ ਦਵਾਈਆਂ ਤੇ ਲੋੜੀਂਦਾ ਸਮਾਨ ਵੰਡਿਆ

October 06, 2025
ਸ੍ਰੀ ਫ਼ਤਹਿਗੜ੍ਹ ਸਾਹਿਬ/6 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ) 
 
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ "ਨੈਸ਼ਨਲ ਲੈਪਰੋਸੀ ਅਰੈਡੀਕੇਸ਼ਨ ਪ੍ਰੋਗਰਾਮ" ਤਹਿਤ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਵੱਲੋਂ ਕੁਸ਼ਟ ਆਸ਼ਰਮ, ਸੇਖੂਪੁਰਾ , ਸਰਹਿੰਦ ਵਿਖੇ ਰਹਿ ਰਹੇ ਕੁਸ਼ਟ ਰੋਗੀਆਂ ਨੂੰ ਘਰੇਲੂ ਵਰਤੋਂ ਵਿੱਚ ਆਉਣ ਵਾਲੇ ਸਮਾਨ ,ਸਪੋਰਟਿਵ ਮੈਡੀਸਿਨ, ਅੱਖਾਂ ਦੀ ਸੰਭਾਲ ਲਈ ਐਨਕਾਂ, ਜਖਮਾਂ ਦੀ ਸਾਂਭ ਸੰਭਾਲ ਲਈ ਅਲਸਰ ਕਿਟ, ਹੱਥਾਂ ਦੀ ਐਕਸਰਸਾਈਜ਼ ਲਈ ਸਪੰਜ਼ਿੰਗ ਬਾਲ ਚਮੜੀ ਦੀ ਦੇਖਭਾਲ ਲਈ ਵੈਸਲੀਨ ,ਰੇਗਮਾਰ ,ਕਾਟਨ ਬੰਡਲ ਅਤੇ ਟਬ ਆਦਿ ਦੀ ਵੰਡ ਕੀਤੀ ਅਤੇ ਉਨ੍ਹਾਂ ਨੂੰ ਸਿਹਤ ਸੰਭਾਲ ਅਤੇ ਸਰਕਾਰ ਵੱਲੋਂ ਮੁਹਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਜਾਗਰੂਕ ਕੀਤਾ ਗਿਆ।
 
Have something to say? Post your opinion

More News

ਪੰਜਾਬ ਦੇ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਸਾਂਝੇ ਤੌਰ 'ਤੇ 3,100 ਸਟੇਡੀਅਮ ਬਣਾਉਣ ਦੀ ਯੋਜਨਾ ਦੀ ਸ਼ੁਰੂਆਤ ਕੀਤੀ

ਕੇਜਰੀਵਾਲ, ਮੁੱਖ ਮੰਤਰੀ ਮਾਨ ਨੇ ਪ੍ਰਕਾਸ਼ਮਾਨ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦਾ ਜ਼ੋਨਲ ਯੂਥ ਫੈਸਟੀਵਲ 2025 ਵਿਚ ਸ਼ਾਨਦਾਰ ਪ੍ਰਦਰਸ਼ਨ 

ਦੇਸ਼ ਭਗਤ ਗਲੋਬਲ ਸਕੂਲ ਨੇ ਸਵੱਛ ਭਾਰਤ ਮਿਸ਼ਨ ਤਹਿਤ ਤਹਿਤ ਕਰਵਾਈਆਂ ਗਤੀਵਿਧੀਆਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਰੈਗਿੰਗ ਵਿਰੋਧੀ ਸਕਿਟ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਕਰਵਾਇਆ ਥੈਲੇਸੀਮੀਆ ਅਤੇ ਸਵੈ-ਇੱਛਤ ਖੂਨਦਾਨ ਬਾਰੇ ਜਾਗਰੂਕਤਾ ਸੈਸ਼ਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪਾਪੂਆ ਨਿਊ ਗਿਨੀ ਦੇ ਹਾਈ ਕਮਿਸ਼ਨ ਤੋਂ ਆਏ ਵਫ਼ਦ ਦਾ ਗਰਮਜੋਸ਼ੀ ਨਾਲ ਸਵਾਗਤ

ਐਲ.ਐਂਡ ਟੀ. ਕੰਪਨੀ ਵੱਲੋਂ ਚੜ੍ਹਦੀ ਕਲਾ ਮਿਸ਼ਨ ਲਈ ਪੰਜ ਕਰੋੜ ਰੁਪਏ ਦਾ ਯੋਗਦਾਨ

ਜ਼ਿਲ੍ਹਾ ਮੈਜਿਸਟਰੇਟ ਨੇ ਪਟਾਕੇ ਵਜਾਉਣ, ਵੇਚਣ ਤੇ ਖਰੀਦਣ ਲਈ ਸਮਾਂ ਤੇ ਸਥਾਨ ਕੀਤੇ ਗਏ ਨਿਰਧਾਰਤ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਵੱਖ-ਵੱਖ ਪਿੰਡਾਂ ‘ਚ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

  --%>