Punjab

ਸਰਪੰਚ ਗੁਰਬੇਜ ਸਿੰਘ ਦੀ ਅਗਵਾਈ 'ਚ ਪਿੰਡ ਮੁਗਲ ਚੱਕ 'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਨਿੱਤਰਿਆ

October 31, 2025

ਤਰਨਤਾਰਨ, 31 ਅਕਤੂਬਰ

ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਪਿੰਡਾਂ ਵਿੱਚ ਲਗਾਤਾਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਮੁਗਲ ਚੱਕ ਵਿਖੇ ਇੱਕ ਪ੍ਰਭਾਵਸ਼ਾਲੀ 'ਲੋਕ ਮਿਲਣੀ' ਪ੍ਰੋਗਰਾਮ ਕੀਤਾ ਗਿਆ, ਜਿੱਥੇ ਪਿੰਡ ਵਾਸੀਆਂ ਨੇ ਸੰਧੂ ਦੀ ਜਿੱਤ ਲਈ ਭਰਵਾਂ ਉਤਸ਼ਾਹ ਦਿਖਾਇਆ।

ਇਹ ਇਕੱਠ ਪਿੰਡ ਦੇ ਸਰਪੰਚ ਸਰਦਾਰ ਗੁਰਬੇਜ ਸਿੰਘ ਦੀ ਅਗਵਾਈ ਹੇਠ ਹੋਇਆ। ਇਸ ਮੌਕੇ ਮਿਲੇ ਭਾਰੀ ਸਮਰਥਨ ਤੋਂ ਬਾਗੋਬਾਗ ਹੋਏ ਹਰਮੀਤ ਸਿੰਘ ਸੰਧੂ ਨੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਮਿਲੇ ਇਸ ਭਰੋਸੇ, ਹਿੰਮਤ ਅਤੇ ਹੌਂਸਲੇ ਨੇ ਉਨ੍ਹਾਂ ਦੇ ਉਤਸ਼ਾਹ ਨੂੰ ਦੁੱਗਣਾ ਕਰ ਦਿੱਤਾ ਹੈ।

Have something to say? Post your opinion

More News

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਪ੍ਰਭ ਆਸਰਾ ਵਿਖੇ ਸੇਵਾ

*ਲੋਕਾਂ ਦਾ ਸਮਰਥਨ ਜ਼ਿਮਨੀ ਚੋਣ ਵਿੱਚ 'ਆਪ' ਦੀ ਵੱਡੀ ਜਿੱਤ ਦਾ ਸਪੱਸ਼ਟ ਸੰਕੇਤ-ਆਪ*

ਲੋਕਾਂ ਦਾ ਪਿਆਰ 'ਆਪ' ਦੀ ਜਿੱਤ ਦੀ ਗਵਾਹੀ, ਲੋਕ  ਮੁੜ 'ਆਪ' ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ- ਸੰਧੂ 

ਹਰਚੰਦ ਸਿੰਘ ਬਰਸਟ ਵੱਲੋਂ ਤਰਨਤਾਰਨ ਵਿਖੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਕੀਤਾ ਜਾ ਰਿਹਾ ਪ੍ਰਚਾਰ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਪਿੰਡ ਗੰਡੀਵਿੰਡ ਦੇ ਲੋਕ ਲਾਮਬੰਦ, ਭਾਰੀ ਸਮਰਥਨ ਦਾ ਐਲਾਨ

ਤਰਨਤਾਰਨ ਹਲਕੇ ਦੇ ਪਿੰਡ ਗਹਿਰੀ ਦੇ ਲੋਕਾਂ ਨੇ 'ਆਪ' ਪ੍ਰਤੀ ਜਤਾਇਆ ਭਰੋਸਾ

ਪਿੰਡ ਭੂਸੇ 'ਚ ਹਰਮੀਤ ਸੰਧੂ ਨੂੰ ਭਰਵਾਂ ਹੁੰਗਾਰਾ, 'ਆਪ' ਦੀ ਵੱਡੀ ਜਿੱਤ ਦਾ ਦਾਅਵਾ ਮਜ਼ਬੂਤ

ਦਰਜਨਾਂ ਯੂਥ ਆਗੂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ, ਸੀਨੀਅਰ 'ਆਪ' ਲੀਡਰਸ਼ਿਪ ਨੇ ਕੀਤਾ ਸਵਾਗਤ

ਪਿੰਡ ਵਾਸੀਆਂ ਨੇ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਭੇਜਣ ਦਾ ਲਿਆ ਪ੍ਰਣ

'ਆਪ' ਉਮੀਦਵਾਰ ਹਰਮੀਤ ਸੰਧੂ ਦੇ ਹੱਕ 'ਚ ਲਹਿਰ ਤੇਜ਼, ਪਿੰਡ ਪੰਜਵੜ ਖੁਰਦ 'ਚ ਮਿਲਿਆ ਲੋਕਾਂ ਦਾ ਭਰਵਾਂ ਸਮਰਥਨ

  --%>