Politics

ਆਪ ਉਮੀਦਵਾਰ ਹਰਮੀਤ ਸੰਧੂ ਨੇਕੀਤਾ ਸਵਾਗਤ

November 01, 2025

ਤਰਨਤਾਰਨ, 1 ਨਵੰਬਰ

ਤਰਨਤਾਰਨ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਅਤੇ ਆਮ ਆਦਮੀ ਪਾਰਟੀ ਨੂੰ ਬਲ ਮਿਲਿਆ ਜਦੋਂ ਤਰਨਤਾਰਨ ਹਲਕੇ ਦੇ ਪਿੰਡ ਮੰਨਣ ਦੀਆਂ ਬਹਿਕਾ ਤੋਂ ਉਘੇ ਅਕਾਲੀ ਆਗੂ ਜਸਨਦੀਪ ਸਿੰਘ ਆਪਣੇ ਪੂਰੇ ਪਰਿਵਾਰ ਨਾਲ ਆਪਣੀ ਪਾਰਟੀ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ।

ਆਪ ਉਮੀਦਵਾਰ ਹਰਮੀਤ ਸੰਧੂ ਨੇ ਜਸਨਦੀਪ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਆਮ ਆਦਮੀ ਪਾਰਟੀ ਦੀ ਵਧਦੀ ਲੋਕਪ੍ਰਿਅਤਾ ਅਤੇ ਭਗਵੰਤ ਮਾਨ ਸਰਕਾਰ ਦੇ ਲੋਕ ਭਲਾਈ ਕਾਰਜਾਂ ਵਿੱਚ ਜਨਤਾ ਦੇ ਵਿਸ਼ਵਾਸ ਦਾ ਪ੍ਰਮਾਣ ਹੈ।

ਸੰਧੂ ਨੇ ਕਿਹਾ ਕਿ ਜਸਦੀਪ ਸਿੰਘ ਵਰਗੇ ਇਮਾਨਦਾਰ ਅਤੇ ਸਮਾਜ ਸੇਵਕਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਤਰਨਤਾਰਨ ਹਲਕੇ ਵਿੱਚ 'ਆਪ' ਦੀ ਜਿੱਤ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਆਪ' ਦੀ ਰਾਜਨੀਤੀ ਸੇਵਾ ਅਤੇ ਇਮਾਨਦਾਰੀ 'ਤੇ ਅਧਾਰਤ ਹੈ। ਅਸੀਂ ਜਨਤਾ ਦੇ ਵਿਸ਼ਵਾਸ ਨੂੰ ਕਦੇ ਵੀ ਟੁੱਟਣ ਨਹੀਂ ਦੇਵਾਂਗੇ

Have something to say? Post your opinion

More News

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਸ਼ੀਸ਼ ਮਹਿਲ’ ਵਿਵਾਦ ਨੂੰ ਲੈ ਕੇ ਭਾਜਪਾ ਦੀ ਆਲੋਚਨਾ ਕੀਤੀ ਹੈ

ਪਿੰਡ ਬੀੜ ਰਾਜਾ ਤੇਜਾ ਸਿੰਘ ਵਿਖੇ 'ਆਪ' ਦੀ 'ਲੋਕ ਮਿਲਣੀ' ਵਿੱਚ ਲੋਕਾਂ ਦਾ ਭਾਰੀ ਇੱਕਠ

*ਪੂਰਾ ਪਿੰਡ ਝਾਮਕੇ ਆਪ ਦੇ ਨਾਲ,ਲੋਕਾਂ ਦਾ ਸਾਥ ਇਤਿਹਾਸਕ ਮੀਲ ਦਾ ਪੱਥਰ ਸਾਬਤ ਹੋਵੇਗਾ-ਸੰਧੂ*

*ਹਰਮੀਤ ਸੰਧੂ ਨੂੰ ਪਿੰਡ ਬਘੇਲੇ ਸਿੰਘ ਵਾਲਾ ਝਬਾਲ 'ਚ ਮਿਲਿਆ ਵੱਡਾ ਸਮਰਥਨ, 'ਆਪ' ਦੀ ਜਿੱਤ 'ਤੇ ਜਤਾਇਆ ਭਰੋਸਾ*

ਕੁਝ ਲੋਕ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ (ਐਲ-ਜੀ), ਸਿਨਹਾ ਰਾਜ ਦੀ ਬਹਾਲੀ 'ਤੇ

ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਨੇ ਸਿੱਖਿਆ ਮੰਤਰੀ ਨਾਲ 'ਵਿਗਾੜਿਆ' ਵਾਇਰਲ ਵੀਡੀਓ ਦੀ ਨਿੰਦਾ ਕੀਤੀ, ਕਾਰਵਾਈ ਦੀ ਮੰਗ ਕੀਤੀ

ਬੰਗਾਲ ਵਿੱਚ SIR: ECI ਨੇ ਵਿਧਾਨ ਸਭਾ-ਵਾਰ ਸੰਯੁਕਤ ਨਿਗਰਾਨੀ ਕਮੇਟੀ ਦੇ ਪ੍ਰਸਤਾਵ ਦੀ ਸਮੀਖਿਆ ਕੀਤੀ

ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਨੇ ਅੱਤਵਾਦੀ ਸਬੰਧਾਂ ਲਈ ਦੋ ਸਰਕਾਰੀ ਕਰਮਚਾਰੀਆਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ

ਬੰਗਾਲ ਵਿੱਚ SIR: ਸੀਈਓ ਦਫ਼ਤਰ ਨੇ ਵੋਟਰਾਂ ਨੂੰ BLOs ਬਾਰੇ ਅੱਪਡੇਟ ਕਰਨ ਲਈ ਕਈ ਸੰਚਾਰ ਚੈਨਲ ਖੋਲ੍ਹੇ

ਤਰਨਤਾਰਨ ਜਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਵੱਡਾ ਹੁਲਾਰਾ, ਪ੍ਰਮੁੱਖ ਸਾਬਕਾ ਸੈਨਿਕ, ਕਾਂਗਰਸੀ ਅਤੇ ਅਕਾਲੀ ਆਗੂ 'ਆਪ' ਵਿੱਚ ਹੋਏ ਸ਼ਾਮਲ

  --%>