Tuesday, August 11, 2020 ePaper Magazine
BREAKING NEWS
ਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ''ਮੌਤ ਨਹੀਂ ਜਿੰਦਗੀ ਚੁਣੋਂ'' ਅਧੀਨ ਜਨ ਚੇਤਨਾ ਰੈਲੀਮਾਮਲਾ ਸ਼ਹੀਦ ਉਧਮ ਸਿੰਘ ਦੇ ਚੌਕ ਦਾਵੱਡੇ ਘੁਟਾਲਿਆਂ ਵਿੱਚ ਰਾਜਨੇਤਾ ਅਤੇ ਅਧਿਕਾਰੀ ਸ਼ਾਮਲ : ਪਵਨ ਗਰਗ ਸ਼ੋਪੀਆ ਐਨਕਾਊਂਟਰ : ਹੋਵੇਗੀ ਜਾਂਚ, ਫ਼ੌਜ ਨੇ ਦਿੱਤੇ ਆਦੇਸ਼ਨਹੀਂ ਰਹੇ ਮਸ਼ਹੂਰ ਸ਼ਾਇਰ ਰਾਹਤ ਇੰਦੌਰੀ

ਚੰਡੀਗੜ੍ਹ

ਕੋਵਿਡ-19 : ਚੰਡੀਗੜ੍ਹ ’ਚ ਸਾਮ੍ਹਣੇ ਆਏ 6 ਨਵੇਂ ਮਾਮਲੇ, ਕੁਲ ਕੇਸ 446

July 01, 2020 06:26 PM

ਚੰਡੀਗੜ੍ਹ, 1 ਜੁਲਾਈ (ਏਜੇਂਸੀ) : ਬੁੱਧਵਾਰ ਨੂੰ ਚੰਡੀਗੜ੍ਹ ਵਿੱਚ 6 ਨਵੇਂ ਕੋਰੋਨਾ ਸੰਕ੍ਰਮਿਤ ਕੇਸ ਪਾਏ ਗਏ ਅਤੇ ਕੁਲ ਕੇਸਾਂ ਦੀ ਗਿਣਤੀ 446 ਹੋ ਚੁੱਕੀ ਹੈ |
ਸੈਕਟਰ 41 ਤੋਂ ਦੋ ਕੇਸ ਜਿਥੇ ਇੱਕ 21 ਸਾਲ ਦੀ ਔਰਤ ਅਤੇ 31 ਸਾਲ ਦਾ ਆਦਮੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਚਾਰ ਪਰਿਵਾਰਕ ਮੈਂਬਰ ਸੈਕਟਰ -50 ਵਿੱਚ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਚੰਡੀਗੜ੍ਹ ’ਚ ਹੁਣ ਐਕਟਿਵ ਕੇਸਾਂ ਦੀ ਗਿਣਤੀ 73 ਹੈ |

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਐਸ.ਐਫ.ਆਈ ਤੇ ਹੋਰ ਵਿਦਿਆਰਥੀ ਜਥੇਬੰਦੀਆਂ ਵਲੋਂ ਪੰਜਾਬ ਯੂਨੀਵਰਸਿਟੀ 'ਚ ਰੋਸ ਮੁਜ਼ਾਹਰਾ

ਰਾਜ ਭਵਨ 'ਚ ਵੀ ਵੜਿਆ ਕੋਰੋਨਾ, ਰਾਜਪਾਲ ਦੇ ਪ੍ਰਧਾਨ ਸਕੱਤਰ ਦੀ ਰਿਪੋਰਟ ਆਈ ਪਾਜ਼ੇਟਿਵ

ਪੰਜਾਬ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਵੱਡੀ ਪਹਿਲਕਦਮੀ

ਯੂਏਈ 'ਚ ਫ਼ਸੇ 179 ਲੋਕਾਂ ਨੂੰ ਚੌਥੀ ਚਾਰਟਰਡ ਰਾਹੀਂ ਚੰਡੀਗੜ੍ਹ ਪਹੁੰਚੇ ਡਾ.ਓਬਰਾਏ

ਖੁਰਾਕ ਤੇ ਸਿਵਲ ਸਪਲਾਈ ਵਿਭਾਗ 'ਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ - ਆਸ਼ੂ

12ਵੀਂ ਬਰਸੀ 'ਤੇ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੂੰ ਭਰਪੂਰ ਸ਼ਰਧਾਂਜਲੀਆਂ

ਚੇਤਨ ਸ਼ਰਮਾ ਬਣੇ ‘ਦੇਸ਼ ਸੇਵਕ’ ਦੇ ਜਨਰਲ ਮੈਨੇਜਰ

ਨਗਰ ਨਿਗਮ ਦੀ ਆਗਿਆ ਲਏ ਬਗੈਰ ਏਅਰਟੈਲ ਕੰਪਨੀ ਨੇ ਲਾਏ ਸੀ ਮੋਬਾਈਲ ਟਾਵਰ

ਕੋਰੋਨਾ ਦੇ ਮਰੀਜ਼ ਨੇ ਚੰਡੀਗੜ੍ਹ ਦੇ ਜੀ.ਐਮ.ਸੀ.ਐੱਚ - 32 ਵਿੱਚ ਪੰਜਵੀਂ ਮੰਜ਼ਿਲ ਤੋਂ ਛਾਲ ਮਾਰੀ, ਮੌਤ

ਚੰਡੀਗੜ੍ਹ ਦੇ ਪੰਜਾਬ ਐਮ.ਐਲ.ਏ ਹੋਸਟਲ ਦੇ ਬਾਹਰ ਗੋਲੀ ਚੱਲਣ ਨਾਲ ਇੱਕ ਕਾਂਸਟੇਬਲ ਦੀ ਮੌਤ