Tuesday, August 11, 2020 ePaper Magazine
BREAKING NEWS
ਕੈਪਟਨ ਅਮਰਿੰਦਰ ਦੀ ਬਾਜਵਾ ਨੂੰ ਨਸੀਹਤ, ਤੁਹਾਡੀ ਸੁਰੱਖਿਆ ਬਾਰੇ ਫ਼ੈਸਲਾ ਮੈਂ ਲਿਆ, ਜੇ ਕੋਈ ਸ਼ਿਕਾਇਤ ਹੈ ਤਾਂ ਮੈਨੂੰ ਲਿਖੋ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਸਰਕਾਰ ਦੀ ਅਣਗਹਿਲੀ ਦਾ ਨਤੀਜਾ : ਦੂਲੋਭਲਕ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਵੇਗੀ ਅੰਤਰਰਾਸ਼ਟਰੀ ਉਡਾਣ ਸੇਵਾਮੁਲਾਜ਼ਮਾਂ ਨੇ ਬੰਦ ਕਰਵਾਇਆ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਦਾ ਕੰਮਕਾਜਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰਪੰਜਾਬ 'ਚ ਕੋਰੋਨਾ ਕਾਰਨ ਅੱਜ 32 ਮੌਤਾਂ, 21 ਜ਼ਿਲਿਆਂ 'ਚੋਂ ਇੱਕ ਹਜ਼ਾਰ ਤੋਂ ਵੱਧ ਆਏ ਕੇਸਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨ

ਮਨੋਰੰਜਨ

ਮਾਮਲਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ : ਅਨੁਪਮ ਖੇਰ ਨੂੰ ਨੋਟਿਸ ਜਾਰੀ

July 02, 2020 10:34 PM

ਦਸਬ
ਚੰਡੀਗੜ੍ਹ/2 ਜੁਲਾਈ : ਬਾਲੀਵੁੱਡ ਅਦਾਕਾਰ ਅਨੁਪਮ ਖੇਰ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਪਵਿੱਤਰ ਸ਼ਬਦਾਂ 'ਸਵਾ ਲਾਖ ਕੇ ਇਕ ਲੜਾਊ' ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦਾ ਮਾਮਲਾ ਭੱਖਦਾ ਜਾ ਰਿਹਹ ਹੈ । ਇਸ ਸਬੰਧੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਅਨੁਪਮ ਖੇਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ ਤੇ ਆਪਣੀ ਭੁੱਲ ਲਈ ਮੁਆਫੀ ਮੰਗਣ ਵਾਸਤੇ ਬੁਲਾਇਆ ਗਿਆ ਹੈ । ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਿਖਿਆ ਹੈ ਕਿ ਅਨੁਪਮ ਖੇਰ ਵਲੋਂ ਗੁਰਬਾਣੀ ਤੁੱਕ ਨਾਲ ਛੇੜਛਾੜ ਕੀਤੇ ਜਾਣ ਨਾਲ ਸਿੱਖਾਂ ਦੇ ਦਿਲ ਨੂੰ ਠੇਸ ਪਹੁੰਚੀ ਹੈ । ਦੱਸਣਾ ਬਣਦਾ ਹੈ ਕਿ ਅਨੁਪਮ ਖੇਰ ਵੱਲੋਂ ਕੀਤੇ ਗਏ ਪਹਿਲੇ ਟਵੀਟ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਜਿਸ ਕਾਰਨ ਉਹ ਇਸ ਟਵੀਟ 'ਤੇ ਇਤਰਾਜ਼ ਜਾਹਿਰ ਕਰ ਰਹੇ ਹਨ । ਪੰਜਾਬ ਦੀ ਸਿਆਸਤ ਵੀ ਇਸ ਟਵੀਟ ਨੂੰ ਲੈ ਕੇ ਗਰਮ ਹੋ ਗਈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਮਨੋਰੰਜਨ ਖ਼ਬਰਾਂ

ਨਹੀਂ ਰਹੇ ਮਸ਼ਹੂਰ ਸ਼ਾਇਰ ਰਾਹਤ ਇੰਦੌਰੀ

ਸੁਸ਼ਾਂਤ ਸਿੰਘ ਰਾਜਪੂਤ ਮਾਮਲਾ : ਈਡੀ ਨੇ ਚਾਰ ਫੋਨ, ਇੱਕ ਆਈਪੈਡ ਅਤੇ ਇੱਕ ਲੈਪਟਾਪ ਕੀਤਾ ਸੀਜ਼

ਮੀਡੀਆ ਟ੍ਰਾਇਲ ਤੋਂ ਦੁਖੀ ਹੋ ਕੇ ਇਸ ਅਦਾਕਾਰ ਨੇ ਲਿਆ ਕਨੂੰਨ ਦਾ ਸਹਾਰਾ, ਦਰਜ ਕਰਵਾਈ ਐਫ.ਆਈ.ਆਰ

ਮਸ਼ਹੂਰ ਸ਼ਾਇਰ ਰਾਹਤ ਇੰਦੌਰੀ ਵੀ ਹੋਏ ਕੋਰੋਨਾ ਪਾਜ਼ੇਟਿਵ

ਸੁਸ਼ਾਂਤ ਮੌਤ ਮਾਮਲਾ : ਰਿਆ ਨੇ ਮੀਡੀਆ ਟਰਾਇਲ 'ਤੇ ਚੁੱਕੇ ਸਵਾਲ

ਸੁਸ਼ਾਂਤ ਮਾਮਲਾ : ਰੀਆ ਚਕਰਵਰਤੀ ਨੇ ਸੁਪਰੀਮ ਕੋਰਟ 'ਚ ਦਿੱਤਾ ਨਵਾਂ ਹਲਫ਼ਨਾਮਾ

ਸੀ.ਬੀ.ਆਈ ਦਰਜ ਕਰੇਗੀ ਸੁਸ਼ਾਂਤ ਸਿੰਘ ਰਾਜਪੂਤ ਦੇ ਪਰਿਵਾਰ ਦੇ ਬਿਆਨ, ਸਭ ਤੋਂ ਪਹਿਲਾਂ ਪਿਤਾ ਤੋਂ ਪੁੱਛਗਿੱਛ

ਆਮਿਰ ਖਾਨ ਦੀ ਫਿਲਮ 'ਲਾਲ ਸਿੰਘ ਚੱਢਾ' ਹੁਣ ਅਗਲੇ ਸਾਲ ਕ੍ਰਿਸਮਸ 'ਤੇ ਹੋਵੇਗੀ ਰਿਲੀਜ਼

ਅਦਾਕਾਰ ਸੰਜੇ ਦੱਤ ਲੀਲਾਵਤੀ ਹਸਪਤਾਲ 'ਚ ਦਾਖ਼ਲ

ਅਭਿਸ਼ੇਕ ਬੱਚਨ ਦੀ ਵੀ ਕੋਰੋਨਾ ਰਿਪੋਰਟ ਆਈ ਨੈਗੇਟਿਵ