Tuesday, August 11, 2020 ePaper Magazine
BREAKING NEWS
ਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ''ਮੌਤ ਨਹੀਂ ਜਿੰਦਗੀ ਚੁਣੋਂ'' ਅਧੀਨ ਜਨ ਚੇਤਨਾ ਰੈਲੀਮਾਮਲਾ ਸ਼ਹੀਦ ਉਧਮ ਸਿੰਘ ਦੇ ਚੌਕ ਦਾਵੱਡੇ ਘੁਟਾਲਿਆਂ ਵਿੱਚ ਰਾਜਨੇਤਾ ਅਤੇ ਅਧਿਕਾਰੀ ਸ਼ਾਮਲ : ਪਵਨ ਗਰਗ ਸ਼ੋਪੀਆ ਐਨਕਾਊਂਟਰ : ਹੋਵੇਗੀ ਜਾਂਚ, ਫ਼ੌਜ ਨੇ ਦਿੱਤੇ ਆਦੇਸ਼ਨਹੀਂ ਰਹੇ ਮਸ਼ਹੂਰ ਸ਼ਾਇਰ ਰਾਹਤ ਇੰਦੌਰੀ

ਪੰਜਾਬ

ਗਰਮੀ ਨਾਲ ਇੱਕ ਵਿਅਕਤੀ ਦੀ ਮੌਤ

July 03, 2020 08:18 PM

ਬਠਿੰਡਾ 3 ਜੁਲਾਈ (ਏਜੰਸੀ) ਪਿਛਲੇ ਕਈ ਦਿਨਾਂ ਤੋਂ ਬੇਤਹਾਸਾ ਪੈ ਰਹੀ ਗਰਮੀ ਨੇ ਲੋਕਾਂ ਦਾ ਜੀਣਾ ਮੁਹਾਲ ਕਰ ਰੱਖਿਆ ਹੈ, ਜਿਸ ਕਾਰਨ ਜਨ ਜੀਵਨ ਵੀ ਅਸਤ ਵਿਆਸਤ ਹੋ ਕੇ ਰਹਿ ਗਿਆ ਹੈ । ਗਰਮੀ ਦੀ ਮਾਰ ਗਰੀਬ ਅਤੇ ਬੇਸਹਾਰਾ ਵਿਅਕਤੀਆਂ 'ਤੇ ਵੱਧ ਪੈਂਦੀ ਨਜ਼ਰ ਆ ਰਹੀ ਹੈ । ਜਿਸ ਦੀ ਤਾਜਾ ਮਿਸਾਲ ਬਠਿੰਡਾ 'ਚ ਗਰਮੀ ਕਾਰਨ ਇਕ ਵਿਅਕਤੀ ਦੀ ਮੌਤ ਹੈ, ਜਿਸ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਪਰਸ ਰਾਮ ਨਗਰ ਦੇ ਤੌਰ 'ਤੇ ਹੋਈ। ਮ੍ਰਿਤਕ ਦੀ ਲਾਸ਼ ਨੂੰ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਰਕਰਾਂ ਨੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਲਿਆਂਦਾ। ਇਸ ਮੌਕੇ ਸੰਸਥਾ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਉਕਤ ਵਿਅਕਤੀ ਸਾਈਕਲ 'ਤੇ ਜਾ ਰਿਹਾ ਸੀ ਬੇਤਹਾਸਾ ਗਰਮੀ ਹੋਣ ਕਰਕੇ ਚੱਕਰ ਖਾ ਕੇ ਡਿੱਗ ਪਿਆ ਜਿਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ ਪ੍ਰੰਤੂ ਉਸ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ ਸੀ । ਪੁਲਿਸ ਮਾਮਲੇ ਦੀ ਤਫਤੀਸ ਕਰ ਰਹੀ ਹੈ । ਉਨ•ਾਂ ਦੱਸਿਆ ਕਿ ਗਰੀਬ ਅਤੇ ਲੋੜਵੰਦ ਵਿਅਕਤੀਆਂ ਤੇ ਰਾਹਗੀਰਾਂ ਨੂੰ ਗਰਮੀ ਤੋਂ ਬਚਾਉਣ ਲਈ ਪਾਣੀ ਦੀਆਂ ਛਬੀਲਾਂ ਸਮੇਤ ਵੱਡੇ ਯਤਨ ਕੀਤੇ ਜਾਂਦੇ ਹਨ। ਮੌਸਮ ਵਿਭਾਗ ਅਨੁਸਾਰ ਆਉਂਦੇ ਕੁਝ ਦਿਨ ਫਿਰ ਬੇਤਹਾਸਾ ਤਪਸ਼ ਵਾਲੀ ਗਰਮੀ ਪੈਣ ਦੀ ਸੰਭਾਵਨਾ ਹੈ । 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਲਾਡੀ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦਾ ਸਰਬਪੱਖੀ ਵਿਕਾਸ ਕਰਵਾਇਆ : ਜੰਗ ਬਹਾਦਰ

ਗ੍ਰਾਮ ਪੰਚਾਇਤ ਮੱਲ੍ਹਾ ਨੇ ਪਿੰਡ 'ਚ ਸੀਵਰੇਜ ਪਾਉਣ ਲਈ ਕੀਤੀ ਮੀਟਿੰਗ

ਟੈਂਡਰਾਂ 'ਚ ਘਪਲੇਬਾਜ਼ੀ ਵਿਰੁੱਧ ਸੰਘਰਸ਼ ਦਾ ਐਲਾਨ

ਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠ

ਲੋੜਵੰਦਾਂ ਨੂੰ 17 ਹਜ਼ਾਰ ਰਾਸ਼ਨ ਦੀਆਂ ਵੰਡੀਆਂ ਗਈਆਂ ਕਿੱਟਾਂ : ਬੀ.ਡੀ.ਪੀ.ਓ

ਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨ

ਦਫ਼ਤਰੀ ਕਾਮਿਆਂ ਨੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਕੀਤੀ ਰੋਸ ਰੈਲੀ

18 ਅਗਸਤ ਨੂੰ ਜੰਗਲਾਤ ਮੰਤਰੀ ਦਾ ਪੁੱਤਲਾ ਫੂਕਿਆ ਜਾਵੇਗਾ

ਮੰਤਰੀ ਬਾਜਵਾ ਅਤੇ ਰੰਧਾਵਾ ਕੱਲ 12 ਅਗਸਤ ਨੂੰ ਵੰਡਣਗੇ ਸਮਾਰਟ ਫੋਨ

ਭਾਰੀ ਮਾਤਰਾ ਲਾਹਣ ਸ਼ਰਾਬ ਅਤੇ ਚਾਲੂ ਭੱਠੀ ਸਮੇਤ ਇੱਕ ਕਾਬੂ ਇੱਕ ਫ਼ਰਾਰ