Tuesday, August 11, 2020 ePaper Magazine
BREAKING NEWS
ਮੁਲਾਜ਼ਮਾਂ ਨੇ ਬੰਦ ਕਰਵਾਇਆ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਦਾ ਕੰਮਕਾਜਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰਪੰਜਾਬ 'ਚ ਕੋਰੋਨਾ ਕਾਰਨ ਅੱਜ 32 ਮੌਤਾਂ, 21 ਜ਼ਿਲਿਆਂ 'ਚੋਂ ਇੱਕ ਹਜ਼ਾਰ ਤੋਂ ਵੱਧ ਆਏ ਕੇਸਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ''ਮੌਤ ਨਹੀਂ ਜਿੰਦਗੀ ਚੁਣੋਂ'' ਅਧੀਨ ਜਨ ਚੇਤਨਾ ਰੈਲੀਮਾਮਲਾ ਸ਼ਹੀਦ ਉਧਮ ਸਿੰਘ ਦੇ ਚੌਕ ਦਾ

ਪੰਜਾਬ

ਸਾਂਝੇ ਅਪ੍ਰੇਸ਼ਨ ਦੌਰਾਨ ਤਰਨਤਾਰਨ ਸਰਹੱਦ 'ਤੇ 25 ਕਰੋੜ ਦੀ ਹੈਰੋਇਨ ਬਰਾਮਦ

July 03, 2020 08:20 PM

ਚੰਡੀਗੜ,03 ਜੁਲਾਈ (ਏਜੰਸੀ)। ਭਾਰਤ-ਪਾਕਿਸਤਾਨੀ ਸਰਹੱਦ 'ਤੇ ਬੀਐਸਐਫ 'ਤੇ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਤਰਨਤਾਰਨ ਵਾਲੇ ਖੇਤਰ 'ਚੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਤਰਨਤਾਰਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਾਕਿਸਤਾਨੀ ਤਸਕਰ ਖੇਮਕਰਨ ਸਰਹੱਦ 'ਤੇ ਹੈਰੋਇਨ ਛੁਪਾ ਕੇ ਗਏ ਹਨ। ਜਿਸ ਨੂੰ ਭਾਰਤੀ ਤਸਕਰ ਉਥੋਂ ਕੱਢਣ ਦੀ ਫਿਰਾਕ ਵਿੱਚ ਹਨ। ਇਸ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਬੀਐਸਐਫ ਦੀ 14 ਬਟਾਲੀਅਨ ਨੂੰ ਨਾਲ ਲੈ ਕੇ ਸਰਚ ਆਪ੍ਰੇਸ਼ਨ ਚਲਾਇਆ ਤਾਂ ਪਿੱਲਰ ਨੰਬਰ 153/18 ਕੋਲੋਂ ਪਲਾਸਟਿਕ ਦੀਆਂ ਤਿੰਨ ਬੋਤਲਾਂ 'ਚ ਰੱਖੀ 5 ਕਿੱਲੋ 660 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸਦੀ ਕੀਮਤ 25 ਕਰੋੜ ਹੈ। 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ