BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਰਾਜਨੀਤੀ

'ਕਾਲੇ ਕਾਨੂੰਨਾਂ' ਨੂੰ ਰੱਦ ਕਰਨ ਤੋਂ ਘੱਟ ਕੁਝ ਵੀ ਸਵੀਕਾਰਨਾ ਕਿਸਾਨਾਂ ਨਾਲ ਵਿਸ਼ਵਾਸਘਾਤ : ਰਾਹੁਲ ਗਾਂਧੀ

December 04, 2020 10:34 AM
ਨਵੀਂ ਦਿੱਲੀ/3 ਦਸੰਬਰ/ਏਜੰਸੀਆਂ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨ ਨੇਤਾਵਾਂ ਅਤੇ ਕੇਂਦਰ ਸਰਕਾਰ ਦਰਮਿਆਨ ਦੂਜੇ ਦੌਰ ਦੀ ਗੱਲਬਾਤ ਨੂੰ ਲੈ ਕੇ ਟਵੀਟ ਕੀਤਾ।  ਰਾਹੁਲ ਨੇ ਕਿਹਾ ਕਿ ਖੇਤੀਬਾੜੀ ਸਬੰਧੀ 'ਕਾਲੇ ਕਾਨੂੰਨਾਂ' ਨੂੰ ਪੂਰੀ ਤਰ੍ਹਾਂ ਨਾਲ ਰੱਦ ਕਰਨ ਤੋਂ ਘੱਟ ਕੁਝ ਵੀ ਸਵੀਕਾਰ ਕਰਨਾ ਕਿਸਾਨਾਂ ਨਾਲ ਵਿਸ਼ਵਾਸਘਾਤ ਹੋਵੇਗਾ । ਉਨ੍ਹਾਂ ਨੇ ਟਵੀਟ ਕੀਤਾ,''ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਪੂਰਨ ਰੂਪ ਨਾਲ ਰੱਦ ਕਰਨ ਤੋਂ ਘੱਟ ਕੁਝ ਵੀ ਸਵੀਕਾਰ ਕਰਨਾ ਭਾਰਤ ਅਤੇ ਉਸ ਦੇ ਕਿਸਾਨਾਂ ਨਾਲ ਵਿਸ਼ਵਾਸਘਾਤ ਹੋਵੇਗਾ ।'' ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ  ਵਾਡਰਾ ਨੇ ਟਵੀਟ ਕਰਕੇ ਕਿਹਾ, ''ਭਾਜਪਾ ਸਰਕਾਰ ਦੇ ਮੰਤਰੀ ਅਤੇ ਨੇਤਾ ਕਿਸਾਨਾਂ ਨੂੰ ਦੇਸ਼ਧਰੋਹੀ ਬੋਲ ਚੁੱਕੇ ਹਨ, ਇਸ ਅੰਦੋਲਨ ਦੇ ਪਿੱਛੇ ਅੰਤਰਰਾਸ਼ਟਰੀ ਸਾਜਿਸ਼ ਦੱਸ ਚੁਕੇ ਹਨ । ਇਹ ਵੀ ਕਹਿ ਚੁਕੇ ਹਨ ਕਿ ਅੰਦੋਲਨ ਕਰਨ ਵਾਲੇ ਕਿਸਾਨ ਨਹੀਂ ਲੱਗਦੇ। ਪਰ ਅੱਜ ਗੱਲਬਾਤ 'ਚ ਸਰਕਾਰ ਨੂੰ ਕਿਸਾਨਾਂ ਨੂੰ ਸੁਣਨਾ ਹੋਵੇਗਾ ।'' ਉਨ੍ਹਾਂ ਨੇ ਦਾਅਵਾ ਕੀਤਾ, ''ਕਿਸਾਨ ਕਾਨੂੰਨ ਦੇ ਕੇਂਦਰ 'ਚ ਕਿਸਾਨ ਹੋਵੇਗਾ ਨਾ ਕਿ ਭਾਜਪਾ ਦੇ ਅਰਬਪਤੀ ਦੋਸਤ ।''

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਰਾਜਨੀਤੀ ਖ਼ਬਰਾਂ

ਜੰਮੂ-ਕਸ਼ਮੀਰ ਦੀ ਸੰਸਕ੍ਰਿਤੀ ਨੂੰ ਭਾਜਪਾ-ਆਰਐਸਐਸ ਵੱਲੋਂ ਕੀਤੀ ਜਾ ਰਹੀ ਤੋੜਨ ਦੀ ਕੋਸ਼ਿਸ਼ : ਰਾਹੁਲ

ਕੇਂਦਰ ਸਰਕਾਰ ਨੇ ਰੁਜ਼ਗਾਰ ਸਿਰਜਣ ਲਈ ਕੁਝ ਨਹੀਂ ਕੀਤਾ : ਰਾਹੁਲ ਗਾਂਧੀ

ਪ੍ਰਿਯੰਕਾ ਵੱਲੋਂ ਯੋਗੀ ਸਰਕਾਰ ’ਤੇ ਸ਼ਰਾਬ ਮਾਫੀਆ ਪ੍ਰਤੀ ਨਰਮੀ ਵਰਤਣ ਦਾ ਦੋਸ਼

ਈਮਾਨ ਵੇਚ ਚੁੱਕੀ ਸਰਕਾਰ ਹੁਣ ਦੇਸ਼ ਦੀਆਂ ਜਾਇਦਾਦਾਂ ਵੇਚਣ ’ਚ ਲੱਗੀ : ਰਾਹੁਲ ਗਾਂਧੀ

ਪ੍ਰਿਯੰਕਾ ਵਾਡਰਾ ਨੇ ਐਲਪੀਜੀ ਦੀ ਕੀਮਤ ਨੂੰ ਲੈ ਕੇ ਸਰਕਾਰ 'ਤੇ ਸਾਧਿਆ ਨਿਸ਼ਾਨਾ

‘ਹਮ ਦੋ, ਹਮਾਰੇ ਦੋ ਦੀ ਸਰਕਾਰ’ ਦੇ ਰਹਿੰਦੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਸਕਦਾ : ਰਾਹੁਲ ਗਾਂਧੀ

ਰਾਸ਼ਟਰੀ ਮਹੱਤਵ ਦੇ ਮੁੱਦਿਆਂ 'ਤੇ ਸੰਸਦ ਵਿੱਚ ਚਰਚਾ ਦੀ ਇਜਾਜ਼ਤ ਨਹੀਂ ਦੇ ਰਹੀ ਮੋਦੀ ਸਰਕਾਰ : ਰਾਹੁਲ

ਕਿਸਾਨਾਂ ਦੇ ਕਰਜ਼ੇ ਮੁਆਫ ਨਾ ਕਰਨਾ ਬੇਇਨਸਾਫੀ : ਰਾਹੁਲ

ਟੈਕਸ ਵਸੂਲੀ ਤੋਂ ਨਿਰਾਸ਼ ਹਨ ਰਾਜ ਦੇ ਲੋਕ : ਰਾਹੁਲ ਗਾਂਧੀ

ਰਾਹੁਲ ਨੇ ਟੀਕੇ ਉਪਲਬਧ ਨਾ ਹੋਣ ਦਾ ਕੀਤਾ ਦਾਅਵਾ, ਹਰਸ਼ਵਰਧਨ ਵੱਲੋਂ ਪਲਟਵਾਰ