BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਖੇਡਾਂ

ਕਿਸਾਨਾਂ ਦੇ ਹੱਕ 'ਚ ਨਿੱਤਰੇ ਕ੍ਰਿਕਟਰ ਖਿਡਾਰੀ ਮੌਂਟੀ ਪਨੇਸਰ

December 09, 2020 11:13 AM

ਏਜੰਸੀਆਂ
ਨਵੀਂ ਦਿੱਲੀ/8 ਦਸੰਬਰ : ਕਿਸਾਨਾਂ ਦਾ ਖੇਤੀ ਕਾਨੂਨਾਂ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹੈ । ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਅੱਜ 13ਵਾਂ ਦਿਨ ਹੈ । ਭਾਰਤ ਵਿਚ ਸ਼ੁਰੂ ਹੋਇਆ ਕਿਸਾਨ ਪ੍ਰਦਰਸ਼ਨ ਹੁਣ ਪੂਰੀ ਦੁਨੀਆ ਵਿਚ ਪਹੁੰਚ ਗਿਆ ਹੈ । ਇਸ ਤਰ੍ਹਾਂ ਬਰਤਾਨੀਆ 'ਚ ਭਾਰਤੀ ਦੂਤਾਵਾਸ ਦੇ ਬਾਹਰ ਲੋਕ ਕਿਸਾਨਾਂ ਦੇ ਸਮਰਥਨ ਵਿਚ ਪ੍ਰਦਰਸ਼ਨ ਕਰ ਰਹੇ ਹਨ । ਇਸ ਦੀ ਇੱਕ ਵੀਡੀਓ ਇੰਗਲੈਂਡ ਦੇ ਸਾਬਕਾ ਕ੍ਰਿਕਟਰ ਮੋਂਟੀ ਪਨੇਸਰ ਨੇ ਸਾਂਝੀ ਕੀਤੀ ਹੈ । ਪਨੇਸਰ ਨੇ ਵੀਡੀਓ ਦੇ ਨਾਲ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟੈਗ ਕਰਦੇ ਹੋਏ ਲਿਖਿਆ, 'ਤੁਹਾਨੂੰ ਆਪਣਾ ਫ਼ੈਸਲਾ ਬਦਲਣ ਦਾ ਫ਼ੈਸਲਾ ਆ ਗਿਆ ਹੈ । ਸਿੰਘ ਤੁਹਾਡੇ ਕੋਲ ਆ ਰਹੇ ਹਨ, ਜਦੋਂ ਤੱਕ ਕਿ ਤੁਸੀਂ ਆਪਣੇ ਫ਼ੈਸਲੇ ਨਹੀਂ ਬਦਲਦੇ ।' ਉਨ੍ਹਾਂ ਨੇ ਨਾਲ ਹੀ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਅਤੇ ਸਾਬਕਾ ਦਿੱਗਜ ਆਲਰਾਊਂਡਰ ਯੁਵਰਾਜ ਸਿੰਘ ਨੂੰ ਵੀ ਇਸ ਵੀਡੀਓ ਨੂੰ ਟੈਗ ਕੀਤਾ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ