Tuesday, August 11, 2020 ePaper Magazine
BREAKING NEWS
ਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰਪੰਜਾਬ 'ਚ ਕੋਰੋਨਾ ਕਾਰਨ ਅੱਜ 32 ਮੌਤਾਂ, 21 ਜ਼ਿਲਿਆਂ 'ਚੋਂ ਇੱਕ ਹਜ਼ਾਰ ਤੋਂ ਵੱਧ ਆਏ ਕੇਸਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ''ਮੌਤ ਨਹੀਂ ਜਿੰਦਗੀ ਚੁਣੋਂ'' ਅਧੀਨ ਜਨ ਚੇਤਨਾ ਰੈਲੀਮਾਮਲਾ ਸ਼ਹੀਦ ਉਧਮ ਸਿੰਘ ਦੇ ਚੌਕ ਦਾਵੱਡੇ ਘੁਟਾਲਿਆਂ ਵਿੱਚ ਰਾਜਨੇਤਾ ਅਤੇ ਅਧਿਕਾਰੀ ਸ਼ਾਮਲ : ਪਵਨ ਗਰਗ

ਪੰਜਾਬ

ਕੈਨੇਡਾ ਗਏ ਲੁਧਿਆਣਾ 'ਤੇ ਮੁਹਾਲੀ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ

July 07, 2020 08:07 PM
ਚੰਡੀਗੜ੍ਹ, 07 ਜੁਲਾਈ (ਏਜੰਸੀ) : ਪੰਜਾਬ ਦੇ ਮੁਹਾਲੀ 'ਤੇ ਲੁਧਿਆਣਾ ਤੋਂ ਚੰਗੇ ਭਵਿੱਖ ਲਈ ਕੈਨੇਡਾ ਗਏ ਦੋ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ ਹੋ ਗਈ । ਬੀਤੇ ਕੱਲ੍ਹ ਕੈਨੇਡਾ ਦੇ ਸ਼ਹਿਰ ਵੈਨਕੂਵਰ 'ਚ ਦੋਵਾਂ ਨਾਲ ਸੜਕ ਹਾਦਸਾ ਵਾਪਰਿਆ ਅੱਜ ਉਨ੍ਹਾਂ ਦੀ ਮੌਤ ਦੀ ਖਬਰ ਮਿਲਣ ਨਾਲ ਪਰਿਵਾਰ 'ਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ ।
ਲੁਧਿਆਣਾ ਦੇ ਮਾਛੀਵਾੜਾ ਸਾਹਿਬ ਦਾ ਰਹਿਣ ਵਾਲਾ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦੇ ਟਰੱਸਟੀ ਗੁਰਭਗਤ ਸਿੰਘ ਨਾਮਧਾਰੀ ਦਾ ਲੜਕਾ ਗਿਆਨ ਸਿੰਘ ਕੈਨੇਡਾ ਵਿਖੇ ਮਕੈਨੀਕਲ ਇੰਜਨੀਅਰ ਦੀ ਪੜ੍ਹਾਈ ਕਰਨ ਗਿਆ ਸੀ ਉਹ ਉਥੇ ਵੈਨਕੂਵਰ ਰਹਿੰਦਾ ਸੀ
। ਬੀਤੇ ਕੱਲ ਉਹ ਮੁਹਾਲੀ ਦੇ ਰਹਿਣ ਵਾਲੇ ਆਪਣੇ ਦੋਸਤ ਨਾਲ ਗੱਡੀ ਵਿੱਚ ਘੁੰਮਣ ਗਿਆ ਸੀ । ਘਰ ਨੂੰ ਪਰਤਦੇ ਸਮੇਂ ਉਨ੍ਹਾਂ ਦੀ ਕਾਰ ਟਰੱਕ ਨਾਲ ਟਕਰਾਅ ਗਈ । ਜਿਸ ਵਿਚ ਨੌਜਵਾਨ ਗਿਆਨ ਸਿੰਘ 'ਤੇ ਉਸ ਦਾ ਦੋਸਤ ਜੋ ਕਿ ਮੋਹਾਲੀ ਜ਼ਿਲ੍ਹੇ ਨਾਲ ਸਬੰਧ ਰੱਖਦਾ ਹੈ, ਦੋਵਾਂ ਦੀ ਮੌਤ ਹੋ ਗਈ । ਕੈਨੇਡਾ ਪੁਲਿਸ ਨੇ ਦੋਵਾਂ ਕੋਲੋਂ ਮਿਲੇ ਪਹਿਚਾਣ ਪੱਤਰ ਦੇ ਆਧਾਰ 'ਤੇ ਉਨ੍ਹਾਂ ਰਿਸ਼ਤੇਦਾਰਾਂ ਨਾਲ ਸੰਰਪਕ ਕੀਤਾ । ਰਿਸ਼ਤੇਦਾਰਾਂ ਨੇ ਅੱਜ ਫੋਨ 'ਤੇ ਪਰਿਵਾਰ ਨੂੰ ਦੋਵਾਂ ਦੀ ਮੌਤ ਹੋ ਜਾਣ ਬਾਰੇ ਜਾਣਕਾਰੀ ਦਿੱਤੀ । ਮ੍ਰਿਤਕ ਗਿਆਨ ਸਿੰਘ ਦੇ ਪਿਤਾ ਗੁਰਭਗਤ ਸਿੰਘ ਨਾਮਧਾਰੀ ਜੋ ਕਿ ਇਸ ਸਮੇਂ ਸ੍ਰੀ ਭੈਣੀ ਸਾਹਿਬ ਵਿਖੇ ਰਹਿੰਦੇ ਹਨ, ਨਾਲ ਭਾਰੀ ਗਿਣਤੀ 'ਚ ਲੋਕਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ । 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰ

ਮਨਰੇਗਾ ਰਾਹੀਂ ਬਦਲੇਗੀ ਪਿੰਡਾਂ ਦੀ ਨੁਹਾਰ, ਨਵਾਂਸ਼ਹਿਰ ‘ਚ ਹਰੇਕ ਬਲਾਕ ਦੇ 10 ਪਿੰਡਾਂ 'ਚ ਬਣਨਗੀਆਂ ਪਾਰਕਾਂ

ਲਾਡੀ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦਾ ਸਰਬਪੱਖੀ ਵਿਕਾਸ ਕਰਵਾਇਆ : ਜੰਗ ਬਹਾਦਰ

ਗ੍ਰਾਮ ਪੰਚਾਇਤ ਮੱਲ੍ਹਾ ਨੇ ਪਿੰਡ 'ਚ ਸੀਵਰੇਜ ਪਾਉਣ ਲਈ ਕੀਤੀ ਮੀਟਿੰਗ

ਟੈਂਡਰਾਂ 'ਚ ਘਪਲੇਬਾਜ਼ੀ ਵਿਰੁੱਧ ਸੰਘਰਸ਼ ਦਾ ਐਲਾਨ

ਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠ

ਲੋੜਵੰਦਾਂ ਨੂੰ 17 ਹਜ਼ਾਰ ਰਾਸ਼ਨ ਦੀਆਂ ਵੰਡੀਆਂ ਗਈਆਂ ਕਿੱਟਾਂ : ਬੀ.ਡੀ.ਪੀ.ਓ

ਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨ

ਦਫ਼ਤਰੀ ਕਾਮਿਆਂ ਨੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਕੀਤੀ ਰੋਸ ਰੈਲੀ

18 ਅਗਸਤ ਨੂੰ ਜੰਗਲਾਤ ਮੰਤਰੀ ਦਾ ਪੁੱਤਲਾ ਫੂਕਿਆ ਜਾਵੇਗਾ