Tuesday, August 11, 2020 ePaper Magazine
BREAKING NEWS
ਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ''ਮੌਤ ਨਹੀਂ ਜਿੰਦਗੀ ਚੁਣੋਂ'' ਅਧੀਨ ਜਨ ਚੇਤਨਾ ਰੈਲੀਮਾਮਲਾ ਸ਼ਹੀਦ ਉਧਮ ਸਿੰਘ ਦੇ ਚੌਕ ਦਾਵੱਡੇ ਘੁਟਾਲਿਆਂ ਵਿੱਚ ਰਾਜਨੇਤਾ ਅਤੇ ਅਧਿਕਾਰੀ ਸ਼ਾਮਲ : ਪਵਨ ਗਰਗ ਸ਼ੋਪੀਆ ਐਨਕਾਊਂਟਰ : ਹੋਵੇਗੀ ਜਾਂਚ, ਫ਼ੌਜ ਨੇ ਦਿੱਤੇ ਆਦੇਸ਼ਨਹੀਂ ਰਹੇ ਮਸ਼ਹੂਰ ਸ਼ਾਇਰ ਰਾਹਤ ਇੰਦੌਰੀ

ਚੰਡੀਗੜ੍ਹ

ਨਿੱਜੀ ਸਕੂਲਾਂ ਦੇ ਫੀਸ ਮਾਮਲੇ ਦੀ ਸੁਣਵਾਈ 13 ਜੁਲਾਈ ਤੱਕ ਮੁਲਤਵੀ

July 07, 2020 08:49 PM

ਦਸਬ
ਚੰਡੀਗੜ੍ਹ, 7 ਜੁਲਾਈ : ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਿੰਗਲ ਬੈਂਚ ਵੱਲੋਂ ਨਿੱਜੀ ਸਕੂਲ ਪ੍ਰਬੰਧਕਾਂ ਦੇ ਟਿਊਸ਼ਨ ਅਤੇ ਦਾਖਲਾ ਫੀਸ ਸਮੇਤ ਬਿਲਡਿੰਗ ਫੰਡਜ਼ ਵਸੂਲਣ ਦੇ ਫੈਸਲੇ ਖ਼ਿਲਾਫ਼ ਮਾਪਿਆਂ ਵੱਲੋਂ 2 ਡਵੀਜ਼ਨ ਬੈਂਚ ਵਿਚ 2 ਪਟੀਸ਼ਨਾਂ ਦਾਖ਼ਲ ਕਰ ਦਿੱਤੀਆਂ ਗਈਆਂ ਹਨ, ਜਦੋਂਕਿ ਪੰਜਾਬ ਸਰਕਾਰ ਨੇ ਵੀ ਕੋਰਟ ਵਿਚ ਦੱਸਿਆ ਕਿ ਉਹ ਵੀ ਸਿੰਗਲ ਬੈਂਚ ਦੇ ਨਿਰਦੇਸ਼ਾਂ ਨੂੰ ਚੁਣੌਤੀ ਦੇਣ ਲਈ ਡੀਟੀਸੀਐੱਲਪੀ ਇਕ-ਦੋ ਦਿਨਾਂ ਵਿਚ ਦਾਖ਼ਲ ਕਰ ਦੇਵੇਗੀ । ਕੋਰਟ ਨੇ ਇਸ ਮਾਮਲੇ ਦੀ ਸੁਣਵਾਈ 13 ਜੁਲਾਈ ਨੂੰ ਯਕੀਨੀ ਕੀਤੀ ਹੈ । ਜਸਟਿਸ ਨਿਰਮਲਜੀਤ ਕੌਰ ਦੀ ਅਦਾਲਤ ਨੇ ਪੰਜਾਬ ਦੇ ਇੰਡੀਪੈਂਡੈਂਟ ਸਕੂਲ ਸੰਚਾਲਕਾਂ ਨੂੰ 100 ਫੀਸਦੀ ਟਿਊਸ਼ਨ ਫੀਸ, ਦਾਖ਼ਲਾ ਫੀਸ, ਬਿਲਡਿੰਗ ਫੰਡ ਅਤੇ ਜਿਸ ਦਿਨ ਤੋਂ ਸਕੂਲ ਖੁੱਲ੍ਹਣਗੇ, ਉਸ ਦਿਨ ਤੋਂ ਬਾਕੀ ਫੰਡਜ਼ ਵਸੂਲਣ ਦੇ ਅਧਿਕਾਰ ਦੇ ਦਿੱਤੇ ਸਨ, ਜਿਸ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਨੇ ਕਿਹਾ ਸੀ ਕਿ ਉਕਤ ਨਿਰਦੇਸ਼ ਮਾਪਿਆਂ ਦੇ ਨਾਲ ਬੇਇਨਸਾਫ਼ੀ ਹੈ ਅਤੇ ਸਰਕਾਰ ਉਸਦੇ ਖਿਲਾਫ਼ ਮਾਪਿਆਂ ਦੇ ਹੱਕ ਵਿਚ ਡਵੀਜ਼ਨ ਬੈਂਚ ਵਿਚ ਪਟੀਸ਼ਨ ਦਾਖਲ ਕਰੇਗੀ । ਉਥੇ ਹੀ ਐਡਵੋਕੇਟ ਆਰ.ਐੱਸ. ਬੈਂਸ ਅਤੇ ਐਡਵੋਕੇਟ ਚਰਨਪਾਲ ਬਾਗੜੀ ਵੱਲੋਂ ਪਟੀਸ਼ਨਾਂ ਦਾਖ਼ਲ ਕਰ ਦਿੱਤੀਆਂ ਗਈਆਂ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਐਸ.ਐਫ.ਆਈ ਤੇ ਹੋਰ ਵਿਦਿਆਰਥੀ ਜਥੇਬੰਦੀਆਂ ਵਲੋਂ ਪੰਜਾਬ ਯੂਨੀਵਰਸਿਟੀ 'ਚ ਰੋਸ ਮੁਜ਼ਾਹਰਾ

ਰਾਜ ਭਵਨ 'ਚ ਵੀ ਵੜਿਆ ਕੋਰੋਨਾ, ਰਾਜਪਾਲ ਦੇ ਪ੍ਰਧਾਨ ਸਕੱਤਰ ਦੀ ਰਿਪੋਰਟ ਆਈ ਪਾਜ਼ੇਟਿਵ

ਪੰਜਾਬ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਵੱਡੀ ਪਹਿਲਕਦਮੀ

ਯੂਏਈ 'ਚ ਫ਼ਸੇ 179 ਲੋਕਾਂ ਨੂੰ ਚੌਥੀ ਚਾਰਟਰਡ ਰਾਹੀਂ ਚੰਡੀਗੜ੍ਹ ਪਹੁੰਚੇ ਡਾ.ਓਬਰਾਏ

ਖੁਰਾਕ ਤੇ ਸਿਵਲ ਸਪਲਾਈ ਵਿਭਾਗ 'ਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ - ਆਸ਼ੂ

12ਵੀਂ ਬਰਸੀ 'ਤੇ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੂੰ ਭਰਪੂਰ ਸ਼ਰਧਾਂਜਲੀਆਂ

ਚੇਤਨ ਸ਼ਰਮਾ ਬਣੇ ‘ਦੇਸ਼ ਸੇਵਕ’ ਦੇ ਜਨਰਲ ਮੈਨੇਜਰ

ਨਗਰ ਨਿਗਮ ਦੀ ਆਗਿਆ ਲਏ ਬਗੈਰ ਏਅਰਟੈਲ ਕੰਪਨੀ ਨੇ ਲਾਏ ਸੀ ਮੋਬਾਈਲ ਟਾਵਰ

ਕੋਰੋਨਾ ਦੇ ਮਰੀਜ਼ ਨੇ ਚੰਡੀਗੜ੍ਹ ਦੇ ਜੀ.ਐਮ.ਸੀ.ਐੱਚ - 32 ਵਿੱਚ ਪੰਜਵੀਂ ਮੰਜ਼ਿਲ ਤੋਂ ਛਾਲ ਮਾਰੀ, ਮੌਤ

ਚੰਡੀਗੜ੍ਹ ਦੇ ਪੰਜਾਬ ਐਮ.ਐਲ.ਏ ਹੋਸਟਲ ਦੇ ਬਾਹਰ ਗੋਲੀ ਚੱਲਣ ਨਾਲ ਇੱਕ ਕਾਂਸਟੇਬਲ ਦੀ ਮੌਤ