Tuesday, August 11, 2020 ePaper Magazine
BREAKING NEWS
ਕੈਪਟਨ ਅਮਰਿੰਦਰ ਦੀ ਬਾਜਵਾ ਨੂੰ ਨਸੀਹਤ, ਤੁਹਾਡੀ ਸੁਰੱਖਿਆ ਬਾਰੇ ਫ਼ੈਸਲਾ ਮੈਂ ਲਿਆ, ਜੇ ਕੋਈ ਸ਼ਿਕਾਇਤ ਹੈ ਤਾਂ ਮੈਨੂੰ ਲਿਖੋ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਸਰਕਾਰ ਦੀ ਅਣਗਹਿਲੀ ਦਾ ਨਤੀਜਾ : ਦੂਲੋਭਲਕ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਵੇਗੀ ਅੰਤਰਰਾਸ਼ਟਰੀ ਉਡਾਣ ਸੇਵਾਮੁਲਾਜ਼ਮਾਂ ਨੇ ਬੰਦ ਕਰਵਾਇਆ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਦਾ ਕੰਮਕਾਜਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰਪੰਜਾਬ 'ਚ ਕੋਰੋਨਾ ਕਾਰਨ ਅੱਜ 32 ਮੌਤਾਂ, 21 ਜ਼ਿਲਿਆਂ 'ਚੋਂ ਇੱਕ ਹਜ਼ਾਰ ਤੋਂ ਵੱਧ ਆਏ ਕੇਸਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨ

ਚੰਡੀਗੜ੍ਹ

ਚੰਡੀਗੜ੍ਹ 'ਚ ਕੋਰੋਨਾ ਨੇ ਫੜੀ ਰਫ਼ਤਾਰ, ਪੰਜ ਨਵੇਂ ਮਾਮਲੇ ਆਏ ਸਾਹਮਣੇ, ਇੱਕ ਮੌਤ   

July 07, 2020 08:54 PM

ਦੇਸ਼ ਸੇਵਕ ਬਿਊਰੋ
ਚੰਡੀਗੜ੍ਹ, 7 ਜੁਲਾਈ : ਚੰਡੀਗੜ੍ਹ 'ਚ ਕੋਵਿਡ-19 ਲਗਾਤਾਰ ਕਹਿਰ ਢਾਹ ਰਿਹਾ ਹੈ । ਸ਼ਹਿਰ 'ਚ ਮੰਗਲਵਾਰ ਨੂੰ ਜਿੱਥੇ 5 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਉੱਥੇ ਹੀ ਕੋਰੋਨਾ ਪੀੜਤ 80 ਸਾਲਾ ਵਿਅਕਤੀ ਦੀ ਮੌਤ ਵੀ ਹੋਈ ਹੈ, ਜੋ ਕਿ ਸ਼ਹਿਰ 'ਚ ਕੋਰੋਨਾ ਕਾਰਨ 7ਵੀਂ ਮੌਤ ਹੈ।
ਕੋਰੋਨਾ ਦੇ ਨਵੇਂ ਆਏ ਕੇਸਾਂ 'ਚ ਸੈਕਟਰ-40, ਸੈਕਟਰ-42, ਸੈਕਟਰ-32 ਅਤੇ ਸੈਕਟਰ-51 ਦੇ ਲੋਕ ਸ਼ਾਮਲ ਹਨ । ਇਸ ਦੇ ਨਾਲ ਹੀ ਸ਼ਹਿਰ 'ਚ ਹੁਣ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 492 ਤੱਕ ਪਹੁੰਚ ਗਈ ਹੈ, ਜਦੋਂ ਕਿ ਸ਼ਹਿਰ 'ਚ ਇਸ ਸਮੇਂ ਕੋਰੋਨਾ ਦੇ 84 ਸਰਗਰਮ ਮਾਮਲੇ ਹਨ । ਮੰਗਲਵਾਰ ਨੂੰ ਕੋਰੋਨਾ ਮਹਾਮਾਰੀ ਕਾਰਨ ਸੈਕਟਰ-16 'ਚ ਮੈਡੀਕਲ ਹਾਲ ਦੇ ਸੰਚਾਲਕ ਦੇ 80 ਸਾਲਾ ਪਿਤਾ ਦੀ ਮੌਤ ਹੋ ਗਈ । ਮ੍ਰਿਤਕ ਵਿਅਕਤੀ ਪਿਛਲੇ ਕਈ ਦਿਨਾਂ ਤੋਂ ਬੀਮਾਰ ਸੀ ਅਤੇ ਉਸ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ । ਉਸ ਨੂੰ ਪੀਜੀਆਈ 'ਚ ਦਾਖਲ ਕੀਤਾ ਗਿਆ ਸੀ, ਜਿੱਥੇ ਅੱਜ ਉਸ ਦੀ ਮੌਤ ਹੋ ਗਈ । ਮ੍ਰਿਤਕ ਦੇ ਪਰਿਵਾਰ ਦੇ ਕਈ ਹੋਰ ਲੋਕ ਵੀ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਐਸ.ਐਫ.ਆਈ ਤੇ ਹੋਰ ਵਿਦਿਆਰਥੀ ਜਥੇਬੰਦੀਆਂ ਵਲੋਂ ਪੰਜਾਬ ਯੂਨੀਵਰਸਿਟੀ 'ਚ ਰੋਸ ਮੁਜ਼ਾਹਰਾ

ਰਾਜ ਭਵਨ 'ਚ ਵੀ ਵੜਿਆ ਕੋਰੋਨਾ, ਰਾਜਪਾਲ ਦੇ ਪ੍ਰਧਾਨ ਸਕੱਤਰ ਦੀ ਰਿਪੋਰਟ ਆਈ ਪਾਜ਼ੇਟਿਵ

ਪੰਜਾਬ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਵੱਡੀ ਪਹਿਲਕਦਮੀ

ਯੂਏਈ 'ਚ ਫ਼ਸੇ 179 ਲੋਕਾਂ ਨੂੰ ਚੌਥੀ ਚਾਰਟਰਡ ਰਾਹੀਂ ਚੰਡੀਗੜ੍ਹ ਪਹੁੰਚੇ ਡਾ.ਓਬਰਾਏ

ਖੁਰਾਕ ਤੇ ਸਿਵਲ ਸਪਲਾਈ ਵਿਭਾਗ 'ਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ - ਆਸ਼ੂ

12ਵੀਂ ਬਰਸੀ 'ਤੇ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੂੰ ਭਰਪੂਰ ਸ਼ਰਧਾਂਜਲੀਆਂ

ਚੇਤਨ ਸ਼ਰਮਾ ਬਣੇ ‘ਦੇਸ਼ ਸੇਵਕ’ ਦੇ ਜਨਰਲ ਮੈਨੇਜਰ

ਨਗਰ ਨਿਗਮ ਦੀ ਆਗਿਆ ਲਏ ਬਗੈਰ ਏਅਰਟੈਲ ਕੰਪਨੀ ਨੇ ਲਾਏ ਸੀ ਮੋਬਾਈਲ ਟਾਵਰ

ਕੋਰੋਨਾ ਦੇ ਮਰੀਜ਼ ਨੇ ਚੰਡੀਗੜ੍ਹ ਦੇ ਜੀ.ਐਮ.ਸੀ.ਐੱਚ - 32 ਵਿੱਚ ਪੰਜਵੀਂ ਮੰਜ਼ਿਲ ਤੋਂ ਛਾਲ ਮਾਰੀ, ਮੌਤ

ਚੰਡੀਗੜ੍ਹ ਦੇ ਪੰਜਾਬ ਐਮ.ਐਲ.ਏ ਹੋਸਟਲ ਦੇ ਬਾਹਰ ਗੋਲੀ ਚੱਲਣ ਨਾਲ ਇੱਕ ਕਾਂਸਟੇਬਲ ਦੀ ਮੌਤ