Wednesday, August 05, 2020 ePaper Magazine
BREAKING NEWS
ਫਿਰੋਜ਼ਪੁਰ 'ਚ 20 ‘ਤੇ ਮੁਕਤਸਰ ਸਾਹਿਬ ਤੋਂ 12 ਕੋਰੋਨਾ ਦੇ ਨਵੇਂ ਮਾਮਲਿਆਂ ਦੀ ਪੁਸ਼ਟੀਵੱਖ ਵੱਖ ਨਜ਼ਾਇਜ਼ ਸ਼ਰਾਬ ਦੀਆਂ 54 ਪੇਟੀਆਂ ਸਣੇ ਮੁਲਜ਼ਮ ਗ੍ਰਿਫਤਾਰਨਵਾਂਸ਼ਹਿਰ ਡੀਸੀ ਨੇ ਪਰਾਲੀ ਵਾਲੀਆਂ ਮਸ਼ੀਨਾਂ ਸਬਸਿਡੀ 'ਤੇ ਲੈਣ ਲਈ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂਸ਼ਹਿਰ ਸੰਗਰੂਰ ਦੇ ਵਿਕਾਸ ਲਈ 9 ਕਰੋੜ ਰੁਪਏ ਤੋਂ ਵਧੇਰੇ ਦੇ ਕੰਮ ਪ੍ਰਵਾਨਜਲੰਧਰ 'ਚ ਚੜ੍ਹਦੀ ਸਵੇਰ ਕੋਰੋਨਾ ਕਾਰਨ ਤਿੰਨ ਮਰੀਜ਼ਾਂ ਦੀ ਗਈ ਜਾਨ, 53 ਮਿਲੇ ਨਵੇਂ ਕੇਸ40 ਸਾਲਾ ਨੌਜਵਾਨ ਦੀ ਖੇਤਾਂ 'ਚ ਮਿਲੀ ਲਾਸ਼, ਹੱਤਿਆ ਦਾ ਸ਼ੱਕਸੰਗਰੂਰ 'ਚ ਕੋਰੋਨਾ ਕਾਰਨ 31ਵੀਂ ਮੌਤ, 66 ਸਾਲਾ ਮਹਿਲਾ ਨੇ ਤੋੜਿਆ ਦਮਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 19 ਲੱਖ ਦੇ ਪਾਰਸੁਪਰੀਮ ਕੋਰਟ ਨੇ ਮੁੰਬਈ ਪੁਲਿਸ ਕੋਲੋਂ ਸੁਸ਼ਾਂਤ ਸਿੰਘ ਖੁਦਕੁਸ਼ੀ ਮਾਮਲੇ ਦੀ ਮੰਗੀ ਜਾਂਚ ਰਿਪੋਰਟਦਿੱਲੀ 'ਚ ਕੋਰੋਨਾ ਦੇ 674 ਨਵੇਂ ਮਾਮਲੇ, 12 ਦੀ ਮੌਤ

ਸਿਹਤ

ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

July 07, 2020 09:00 PM

ਏਜੰਸੀਆਂ
ਅਹਿਮਦਾਬਾਦ, 7 ਜੁਲਾਈ : ਸਾਬਕਾ ਕੇਂਦਰੀ ਮੰਤਰੀ ਭਰਤ ਸਿੰਘ ਸੋਲੰਕੀ ਦੀ ਤਬੀਅਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ । ਬੀਤੀ ਰਾਤ ਦੋ ਵਾਰ ਉਨ੍ਹਾਂ ਨੂੰ ਪਲਾਜ਼ਮਾ ਥੈਰੇਪੀ ਦਿੱਤੀ ਗਈ, ਪਰ ਉਨ੍ਹਾਂ ਦਾ ਆਕਸੀਜਨ ਲੈਵਲ ਘੱਟ ਹੋ ਗਿਆ ਹੈ । ਰਾਜ ਸਭਾ ਚੋਣਾਂ ਖ਼ਤਮ ਹੋਣ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ । ਗੁਜਰਾਤ 'ਚ ਰਾਜ ਸਭਾ ਦੀਆਂ ਚਾਰ ਸੀਟਾਂ ਲਈ 19 ਜੂਨ ਨੂੰ ਖ਼ਤਮ ਹੋਈਆਂ ਚੋਣਾਂ 'ਚ ਕਾਂਗਰਸੀ ਉਮੀਦਵਾਰ  ਰਹੇ ਭਰਤ ਸਿੰਘ ਸੋਲੰਕੀ ਭਾਜਪਾ ਉਮੀਦਵਾਰ ਨਰਹਰੀ ਅਮੀਨ ਤੋਂ ਹਾਰ ਗਏ ਸਨ । ਚੋਣਾਂ ਤੋਂ ਬਾਅਦ ਤਬੀਅਤ ਖ਼ਰਾਬ ਹੋਣ 'ਤੇ ਉਨ੍ਹਾਂ ਦੀ ਜਾਂਚ ਕਰਵਾਈ ਗਈ, ਜਿਸ 'ਚ 21 ਜੂਨ ਨੂੰ ਉਹ ਕੋਰੋਨਾ ਪਾਜ਼ੇਟਿਵ ਪਾਏ ਗਏ ।
ਅਸਥਮਾ ਤੇ ਫੇਫੜਿਆਂ 'ਚ ਇਨਫੈਕਸ਼ਨ ਕਾਰਨ ਉਨ੍ਹਾਂ ਦਾ ਆਕਸੀਜਨ ਲੈਵਲ ਵਾਰ-ਵਾਰ ਘੱਟ ਰਿਹਾ ਹੈ । ਇਸ ਨੂੰ ਦੇਖਦੇ ਹੋਏ ਉਨ੍ਹਾਂ ਆਕਸੀਜਨ ਦਿੱਤੀ ਜਾ ਰਹੀ ਹੈ । ਦੱਸਣਾ ਬਣਦਾ ਹੈ ਕਿ ਸੋਲੰਕੀ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਮਾਧਵ ਸਿੰਘ ਸੋਲੰਕੀ ਦੇ ਪੁੱਤਰ ਹਨ ਤੇ ਦੋ ਵਾਰ ਗੁਜਰਾਤ ਕਾਂਗਰਸ ਦੇ ਪ੍ਰਧਾਨ ਤੇ ਕੇਂਦਰੀ ਮੰਤਰੀ ਰਹਿ ਚੁੱਕੇ ਹਨ।

 

 

 

 

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ