Tuesday, August 11, 2020 ePaper Magazine
BREAKING NEWS
ਕੈਪਟਨ ਅਮਰਿੰਦਰ ਦੀ ਬਾਜਵਾ ਨੂੰ ਨਸੀਹਤ, ਤੁਹਾਡੀ ਸੁਰੱਖਿਆ ਬਾਰੇ ਫ਼ੈਸਲਾ ਮੈਂ ਲਿਆ, ਜੇ ਕੋਈ ਸ਼ਿਕਾਇਤ ਹੈ ਤਾਂ ਮੈਨੂੰ ਲਿਖੋ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਸਰਕਾਰ ਦੀ ਅਣਗਹਿਲੀ ਦਾ ਨਤੀਜਾ : ਦੂਲੋਭਲਕ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਵੇਗੀ ਅੰਤਰਰਾਸ਼ਟਰੀ ਉਡਾਣ ਸੇਵਾਮੁਲਾਜ਼ਮਾਂ ਨੇ ਬੰਦ ਕਰਵਾਇਆ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਦਾ ਕੰਮਕਾਜਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰਪੰਜਾਬ 'ਚ ਕੋਰੋਨਾ ਕਾਰਨ ਅੱਜ 32 ਮੌਤਾਂ, 21 ਜ਼ਿਲਿਆਂ 'ਚੋਂ ਇੱਕ ਹਜ਼ਾਰ ਤੋਂ ਵੱਧ ਆਏ ਕੇਸਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨ

ਦੇਸ਼

ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   

July 07, 2020 09:29 PM

ਅੰਮ੍ਰਿਤਸਰ , 7 ਜੁਲਾਈ, ਜੋਗਿੰਦਰ ਪਾਲ ਸਿੰਘ ਕੁੰਦਰਾ : ਵਿਸ਼ਵ ਭਰ ਵਿਚ ਫੈਲੀ ਕੋਰੋਨਾ ਮਹਾਮਾਰੀ ਕਰਕੇ ਦੇਸ਼ ਭਰ ਵਿੱਚ 22 ਮਾਰਚ ਤੋਂ ਲਾਗੂ ਲਾਕਡਾਉਨ ਕਾਰਨ ਭਾਰਤ ਅਤੇ ਗੁਵਾਢੀ ਮੁਲਕ  ਪਾਕਿਸਤਾਨ ਵਿੱਚ ਫਸੇ  ਲੋਕਾਂ ਨੂੰ ਆਪਣੇ ਦੇਸ਼ ਵਾਪਿਸ ਲਿਆਉਣ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ ।ਇਸੇ ਤਰ੍ਹਾਂ ਗਵਾਢੀ ਮੁਲਕ ਪਾਕਿਸਤਾਨ ਦੀ ਸਰਕਾਰ ਵੀ ਭਾਰਤ ਵਿਚ ਫਸੇ ਪਾਕਿ ਨਾਗਰਿਕਾਂ ਨੂੰ ਆਪਣੇ ਦੇਸ਼ ਵਾਪਿਸ ਲਿਆਉਣ ਲਈ ਯਤਨਸ਼ੀਲ ਦਿਖਾਈ ਦੇ ਰਹੀ ਹੈ ।  ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਦੋਵੇਂ ਦੇਸ਼ਾਂ ਵਲੋਂ ਆਪਣੇ ਨਾਗਰਿਕਾਂ ਨੂੰ ਆਪਣੇ ਦੇਸ਼ ਲਿਆਉਣ ਲਈ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ । ਇਨ੍ਹਾਂ ਸੂਤਰਾਂ ਅਨੁਸਾਰ 9 ਜੁਲਾਈ ਨੂੰ ਭਾਰਤ ਵਿਚ ਫਸੇ  ਪਾਕਿਸਤਾਨੀ  ਲਗਪਗ 85 ਪਾਕਿਸਤਾਨੀ ਨਾਗਰਿਕ ਜਿਥੇ ਭਾਰਤ ਤੋਂ ਵਾਹਘਾ ਸਰਹੱਦ ਰਾਹੀਂ ਆਪਣੇ ਵਤਨ ਵਾਪਿਸ ਪਰਤਣਗੇ ਉਥੇ ਪਾਕਿਸਤਾਨ ਵਿੱਚ ਫਸੇ ਭਾਰਤੀ ਲਗਪਗ 115 ਨਾਗਰਿਕ ਵੀ ਉਸੇ ਰਸਤੇ ਵਾਹਘਾ ਸਰਹੱਦ ਪਾਰ ਕਰਕੇ ਵਾਪਿਸ ਆਪਣੇ ਵਤਨ ਪਰਤਣਗੇ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਲਕ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਵੇਗੀ ਅੰਤਰਰਾਸ਼ਟਰੀ ਉਡਾਣ ਸੇਵਾ

ਸ਼ੋਪੀਆ ਐਨਕਾਊਂਟਰ : ਹੋਵੇਗੀ ਜਾਂਚ, ਫ਼ੌਜ ਨੇ ਦਿੱਤੇ ਆਦੇਸ਼

ਸ਼ਰੁਤੀ ਮੋਦੀ ਨੇ ਈਡੀ ਨੂੰ ਦੱਸਿਆ : ਰੀਆ ਹੀ ਦੇਖਦੀ ਸੀ ਸੁਸ਼ਾਂਤ ਦਾ ਕਾਰੋਬਾਰ

ਸੰਸਦ ਅਤੇ ਵਿਧਾਨ ਸਭਾ ਨੂੰ ਉਸਾਰੂ ਪਹੁੰਚ ਅਪਣਾਉਂਣ ਦੀ ਲੌੜ : ਵੈਂਕਇਆ

ਸੁਪਰੀਮ ਕੋਰਟ ਦਾ ਫ਼ੈਸਲਾ : ਪਿਤਾ ਦੀ ਜਾਇਦਾਦ 'ਤੇ ਵਿਆਹ ਤੋਂ ਬਾਅਦ ਵੀ ਧੀ ਦਾ ਹੱਕ

ਜੰਮੂ-ਕਸ਼ਮੀਰ ਦੇ ਚੋਣਵੇਂ ਇਲਾਕਿਆਂ 'ਚ ਬਹਾਲ ਹੋਵੇਗੀ 4-ਜੀ ਇੰਟਰਨੇੱਟ ਸਰਵਿਸ

ਭਾਰਤ ਦੀ ਆਰਥਿਕਤਾ ਲੀਹ 'ਤੇ ਲਿਆਉਣ ਲਈ ਡਾ. ਮਨਮੋਹਨ ਸਿੰਘ ਨੇ ਦਿੱਤੇ ਤਿੰਨ ਸੁਝਾਅ

ਕੋਝੀਕੋਡ ਜਹਾਜ਼ ਹਾਦਸੇ 'ਚ ਜ਼ਖ਼ਮੀ ਹੋਏ 56 ਯਾਤਰੀਆਂ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ

ਮੁੰਬਈ : ਨਾਰਕੋਟਿਕਸ ਵਿਭਾਗ ਵੱਲੋਂ 1000 ਕਰੋੜ ਰੁਪਏ ਦੀ ਹੈਰੋਇਨ ਬਰਾਮਦ, ਦੋ ਗ੍ਰਿਫ਼ਤਾਰ

ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ