BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਰਾਜਨੀਤੀ

ਹੋਰ ਕਿੰਨੇ ਅੰਨਦਾਤਿਆਂ ਨੂੰ ਦੇਣੀ ਪਵੇਗੀ ਕੁਰਬਾਨੀ : ਰਾਹੁਲ

December 19, 2020 10:55 AM

ਏਜੰਸੀਆਂ
ਨਵੀਂ ਦਿੱਲੀ, 18 ਦਸੰਬਰ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਨੇ ਇਕ ਵਾਰ ਫਿਰ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਨੇ ਇਕ ਮੀਡੀਆ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕਿਸਾਨ ਅੰਦੋਲਨ ’ਚ ਹੁਣ ਤੱਕ 22 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਰਾਹੁਲ ਨੇ ਅਖਬਾਰ ਦੀ ਇਕ ਕਟਿੰਗ ਸਾਂਝੀ ਕਰਦਿਆਂ ਲਿਖਿਆ,‘‘ਹੋਰ ਕਿੰਨੇ ਅੰਨਦਾਤਾਵਾਂ ਨੂੰ ਕੁਰਬਾਨੀ ਦੇਣੀ ਪਵੇਗੀ? ਖੇਤੀ ਵਿਰੋਧੀ ਕਾਨੂੰਨ ਕਦੋਂ ਖਤਮ ਕੀਤੇ ਜਾਣਗੇ?’’
ਰਾਹੁਲ ਵੱਲੋਂ ਸਾਂਝੀ ਕੀਤੀ ਗਈ ਰਿਪੋਰਟ ’ਚ ਦਾਅਵਾ ਕੀਤਾ ਗਿਆ ਹੈ ਕਿ ਬਠਿੰਡਾ ਦੇ ਜੈ ਸਿੰਘ, ਜਤਿੰਦਰ ਸਿੰਘ, ਨਵਾਂ ਸ਼ਹਿਰ ਦੇ ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਰਾਜਕੁਮਾਰ, ਲੁਧਿਆਣਾ ਦੇ ਭਾਗ ਸਿੰਘ, ਅਜਨਾਲਾ ਦੇ ਬਲਵੀਰ ਸਿੰਘ, ਮੋਗਾ ਦੇ ਮੱਖਣ ਸਿੰਘ, ਮੇਵਾ ਸਿੰਘ, ਸਨੌਰ ਦੇ ਲਾਭ ਸਿੰਘ, ਗੁਰਜਿੰਦਰ ਸਿੰਘ, ਫਤਿਹਗੜ੍ਹ ਸਾਹਿਬ ਦੇ ਸੁਖਦੇਵ ਸਿੰਘ, ਨਾਭਾ ਦੇ ਪਾਲ ਸਿੰਘ, ਮਾਨਸਾ ਦੇ ਗੁਰਜੰਟ ਸਿੰਘ, ਧੰਨਾ ਸਿੰਘ, ਤਲਵੰਡੀ ਸਾਬੋ ਦੇ ਲਖਬੀਰ ਸਿੰਘ, ਹੁਸ਼ਿਆਰਪੁਰ ਦੇ ਕੁਲਬਿੰਦਰ ਸਿੰਘ, ਸਮਾਨਾ ਦੇ ਭੀਮ ਸਿੰਘ ਅਤੇ ਖੰਨਾ ਦੇ ਰਵਿੰਦਰ ਪਾਲ ਦੀ ਮੌਤ ਹੋ ਚੁਕੀ ਹੈ।
ਇਸ ਤੋਂ ਪਹਿਲਾਂ ਕਾਂਗਰਸ ਨੇ ਦਿੱਲੀ ਦੇ ਨੇੜੇ ਕਿਸਾਨਾਂ ਦੀ ਵਿਰੋਧ ਪ੍ਰਦਰਸ਼ਨ ਵਾਲੀ ਜਗ੍ਹਾ ਦੇ ਕਰੀਬ ਸਿੱਖ ਸੰਤ ਬਾਬਾ ਰਾਮ ਸਿੰਘ ਦੇ ਖੁਦਕੁਸ਼ੀ ਕਰਨ ਨੂੰ ਲੈ ਕੇ ਬੁੱਧਵਾਰ ਨੂੰ ਸਰਕਾਰ ’ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਉਸ ਨੂੰ ਆਪਣੀ ਜਿੱਦ ਛੱਡ ਕੇ ਤੁਰੰਤ ‘ਖੇਤੀ ਵਿਰੋਧੀ’ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਰਾਜਨੀਤੀ ਖ਼ਬਰਾਂ

ਜੰਮੂ-ਕਸ਼ਮੀਰ ਦੀ ਸੰਸਕ੍ਰਿਤੀ ਨੂੰ ਭਾਜਪਾ-ਆਰਐਸਐਸ ਵੱਲੋਂ ਕੀਤੀ ਜਾ ਰਹੀ ਤੋੜਨ ਦੀ ਕੋਸ਼ਿਸ਼ : ਰਾਹੁਲ

ਕੇਂਦਰ ਸਰਕਾਰ ਨੇ ਰੁਜ਼ਗਾਰ ਸਿਰਜਣ ਲਈ ਕੁਝ ਨਹੀਂ ਕੀਤਾ : ਰਾਹੁਲ ਗਾਂਧੀ

ਪ੍ਰਿਯੰਕਾ ਵੱਲੋਂ ਯੋਗੀ ਸਰਕਾਰ ’ਤੇ ਸ਼ਰਾਬ ਮਾਫੀਆ ਪ੍ਰਤੀ ਨਰਮੀ ਵਰਤਣ ਦਾ ਦੋਸ਼

ਈਮਾਨ ਵੇਚ ਚੁੱਕੀ ਸਰਕਾਰ ਹੁਣ ਦੇਸ਼ ਦੀਆਂ ਜਾਇਦਾਦਾਂ ਵੇਚਣ ’ਚ ਲੱਗੀ : ਰਾਹੁਲ ਗਾਂਧੀ

ਪ੍ਰਿਯੰਕਾ ਵਾਡਰਾ ਨੇ ਐਲਪੀਜੀ ਦੀ ਕੀਮਤ ਨੂੰ ਲੈ ਕੇ ਸਰਕਾਰ 'ਤੇ ਸਾਧਿਆ ਨਿਸ਼ਾਨਾ

‘ਹਮ ਦੋ, ਹਮਾਰੇ ਦੋ ਦੀ ਸਰਕਾਰ’ ਦੇ ਰਹਿੰਦੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਸਕਦਾ : ਰਾਹੁਲ ਗਾਂਧੀ

ਰਾਸ਼ਟਰੀ ਮਹੱਤਵ ਦੇ ਮੁੱਦਿਆਂ 'ਤੇ ਸੰਸਦ ਵਿੱਚ ਚਰਚਾ ਦੀ ਇਜਾਜ਼ਤ ਨਹੀਂ ਦੇ ਰਹੀ ਮੋਦੀ ਸਰਕਾਰ : ਰਾਹੁਲ

ਕਿਸਾਨਾਂ ਦੇ ਕਰਜ਼ੇ ਮੁਆਫ ਨਾ ਕਰਨਾ ਬੇਇਨਸਾਫੀ : ਰਾਹੁਲ

ਟੈਕਸ ਵਸੂਲੀ ਤੋਂ ਨਿਰਾਸ਼ ਹਨ ਰਾਜ ਦੇ ਲੋਕ : ਰਾਹੁਲ ਗਾਂਧੀ

ਰਾਹੁਲ ਨੇ ਟੀਕੇ ਉਪਲਬਧ ਨਾ ਹੋਣ ਦਾ ਕੀਤਾ ਦਾਅਵਾ, ਹਰਸ਼ਵਰਧਨ ਵੱਲੋਂ ਪਲਟਵਾਰ