Tuesday, August 11, 2020 ePaper Magazine
BREAKING NEWS
ਮੁਲਾਜ਼ਮਾਂ ਨੇ ਬੰਦ ਕਰਵਾਇਆ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਦਾ ਕੰਮਕਾਜਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰਪੰਜਾਬ 'ਚ ਕੋਰੋਨਾ ਕਾਰਨ ਅੱਜ 32 ਮੌਤਾਂ, 21 ਜ਼ਿਲਿਆਂ 'ਚੋਂ ਇੱਕ ਹਜ਼ਾਰ ਤੋਂ ਵੱਧ ਆਏ ਕੇਸਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ''ਮੌਤ ਨਹੀਂ ਜਿੰਦਗੀ ਚੁਣੋਂ'' ਅਧੀਨ ਜਨ ਚੇਤਨਾ ਰੈਲੀਮਾਮਲਾ ਸ਼ਹੀਦ ਉਧਮ ਸਿੰਘ ਦੇ ਚੌਕ ਦਾ

ਸਿਹਤ

ਫਿਰੋਜ਼ਪੁਰ 'ਚ ਕੋਰੋਨਾ ਪਾਜ਼ੀਟਿਵ ਦੇ ਪੰਜ ਕੇਸਾਂ ਦੀ ਪੁਸ਼ਟੀ, ਗਿਣਤੀ

July 11, 2020 02:41 PM

ਚੰਡੀਗੜ੍ਹ, 11 ਜੁਲਾਈ (ਏਜੰਸੀ) : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਫਿਰੋਜ਼ਪੁਰ ਵਿੱਚ ਅੱਜ ਫਿਰ ਪੰਜ ਮਾਮਲੇ ਕੋਰੋਨਾ ਦੇ ਪਾਏ ਗਏ ਹਨ। ਇਨ੍ਹਾਂ ਮਰੀਜ਼ਾਂ ਸਮੇਤ ਗਿਣਤੀ 152 ਤੱਕ ਪਹੁੰਚ ਗਈ ਹੈ। ਅੱਜ ਆਏ ਪੰਜ ਮਰੀਜ਼ਾਂ ਵਿੱਚ 1 ਕਸਬਾ ਤਲਵੰਡੀ, 2 ਗੁਰੂਹਰਸਹਾਏ, ਇਕ ਮਮਦੋਟ ਅਤੇ ਇਕ ਫਿਰੋਜ਼ਸ਼ਾਹ ਦੇ ਰਹਿਣ ਵਾਲੇ ਹਨ। ਜਿਹਨਾਂ ਦੇ ਬੀਤੇ ਦਿਨੀਂ ਸ਼ੱਕ ਦੇ ਆਧਾਰ 'ਤੇ ਸੈਂਪਲ ਲਏ ਗਏ ਸਨ। ਜਿਹਨਾਂ ਦੀ ਅੱਜ ਰਿਪੋਰਟ ਹਾਸਿਲ ਹੋਈ ਹੈ। ਜਿਹਨਾਂ ਨੂੰ ਸਿਹਤ ਵਿਭਾਗ ਨੇ ਆਈਸੋਲੇਟ ਕੀਤਾ ਹੈ। 152 ਮਰੀਜ਼ਾਂ ਵਿੱਚੋਂ ਐਕਟਿਵ ਕੇਸ 63 ਹਨ, ਜਿਨ੍ਹਾਂ 'ਚੋਂ 77 ਠੀਕ ਹੋ ਕੇ ਘਰਾਂ 'ਚ ਪਰਤ ਚੁੱਕੇ ਹਨ ਅਤੇ 3 ਦੀ ਮੌਤ ਹੋ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਸਿਹਤ ਵਿਭਾਗ ਵੱਲੋਂ 18 ਪਿੰਡਾਂ ਦੇ ਟੋਭਿਆਂ 'ਚ ਛੱਡੀਆਂ ਗੰਬੂਜ਼ੀਆ ਮੱਛੀਆਂ

ਪੰਜਾਬ 'ਚ ਕੋਰੋਨਾ ਕਾਰਨ ਅੱਜ 32 ਮੌਤਾਂ, 21 ਜ਼ਿਲਿਆਂ 'ਚੋਂ ਇੱਕ ਹਜ਼ਾਰ ਤੋਂ ਵੱਧ ਆਏ ਕੇਸ

ਹੁਸ਼ਿਆਰਪੁਰ : ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਹੋਈ 733

ਲੁਧਿਆਣਾ 'ਚ ਪਿਛਲੇ 24 ਘੰਟਿਆਂ ਦੌਰਾਨ 9 ਮੌਤਾਂ, 244 ਨਵੇਂ ਮਾਮਲੇ ਆਏ ਸਾਹਮਣੇ

ਕੋਰੋਨਾ ਵਾਇਰਸ ਦੇ 43926 ਸ਼ੱਕੀ ਮਰੀਜ਼ਾਂ ਵਿਚੋਂ 42421 ਵਿਅਕਤੀਆਂ ਦੀ ਰਿਪੋਰਟ ਨੈਗਵਿਟ

5 ਹੋਰ ਪਾਜ਼ੀਟਿਵ ਆਉਣ ਨਾਲ ਫਤਿਹਗੜ੍ਹ ਸਾਹਿਬ 'ਚ ਕੋਰੋਨਾ ਪੀੜਿਤਾਂ ਦੀ ਗਿਣਤੀ ਹੋਈ 531

ਖੁਸ਼ਖਬਰੀ ਸੋਹਾਣਾ ਦੇ ਚੈਰੀਟੇਬਲ ਹਸਪਤਾਲ਼ ਨੇ ਮੁੜ ਸ਼ੁਰੂ ਕੀਤੀਆਂ ਸੇਵਾਵਾਂ

ਕੋਰੋਨਾ ਪੀੜਤ ਪ੍ਰਣਬ ਮੁਖਰਜੀ ਬ੍ਰੇਨ ਸਰਜਰੀ ਤੋਂ ਬਾਅਦ ਵੈਂਟੀਲੇਟਰ 'ਤੇ, ਉੱਪ ਰਾਸ਼ਟਰਪਤੀ ਨੇ ਕੀਤੀ ਬੇਟੀ ਨਾਲ ਗੱਲ

ਰੂਸ ਨੇ ਬਣਾਈ ਦੁਨੀਆ ਦੀ ਪਹਿਲੀ ਕੋਰੋਨਾ ਵੈਕਸੀਨ

ਕੋਰੋਨਾ ਦਾ ਖ਼ਤਰਾ ਵਧਣ 'ਤੇ ਕੈਪਟਨ ਅਮਰਿੰਦਰ ਨੇ ਮੋਦੀ ਤੋਂ ਮੰਗਿਆ ਉਦਾਰ ਵਿੱਤੀ ਪੈਕੇਜ