Monday, August 03, 2020 ePaper Magazine
BREAKING NEWS
ਐਮ.ਸੀ.ਏ. ਪਹਿਲਾ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾਤ੍ਰਿਪੁਰਾ : ਕੋਰੋਨਾ ਦੇ ਕਾਰਣ ਦੋ ਦਿਨਾਂ ਦੀ ਬੱਚੀ ਆਈ ਪਾਜ਼ੇਟਿਵ, ਮੌਤਨਵੀਂ ਸਿੱਖਿਆ ਨੀਤੀ 'ਚ ਹੈ ਪਾਰਦਰਸ਼ਤਾ ਦੀ ਘਾਟ : ਕਾਂਗਰਸਦਿੱਲੀ 'ਚ ਕੋਰੋਨਾ ਸੰਕਟ : 4 ਹਜ਼ਾਰ ਤੋਂ ਵੱਧ ਮੌਤਾਂ, ਇੱਕ ਦਿਨ 'ਚ ਆਏੇ 961 ਨਵੇਂ ਮਾਮਲੇਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਰਾਹੁਲ ਗਾਂਧੀ ਨੇ ਕੀਤੀ ਮੰਗਉੱਤਰ ਪ੍ਰਦੇਸ਼ : ਕੈਬਿਨੇਟ ਮੰਤਰੀ ਕਮਲ ਰਾਣੀ ਵਰੁਣ ਦਾ ਕੋਰੋਨਾ ਵਾਇਰਸ ਨਾਲ ਦੇਹਾਂਤਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲੀ ਹਸਪਤਾਲ ਤੋਂ ਛੁੱਟੀਰੱਖੜੀ ਦੇ ਤਿਉਹਾਰ ਮੌਕੇ ਸਹੁਰੇ ਘਰ ਆਏ ਜੀਜੇ-ਸਾਲੇ ਦੀ ਸੜਕ ਹਾਦਸੇ 'ਚ ਮੌਤਪੰਜਾਬ ਪੁਲਿਸ ਵੱਲੋਂ ਨਸ਼ਾ ਤੇ ਹਥਿਆਰ ਸਪਲਾਈ ਗੈਂਗ ਦਾ ਪਰਦਾਫਾਸ਼ਕੋਰੋਨਾ ਰਿਪੋਰਟ ਦੇ ਸਕਾਰਾਤਮਕ ਹੋਣ ਦੀ ਖ਼ਬਰ ਮਿਲਦਿਆਂ ਹੀ ਬਲਾਕ ਸਿੱਖਿਆ ਅਫ਼ਸਰ ਨੇ ਖੁੱਦ ਨੂੰ ਲਾਇਆ ਫ਼ਾਹਾ

ਸਿਹਤ

ਪਟਿਆਲਾ 'ਚ ਕੋਰੋਨਾ ਬਲਾਸਟ, ਅੱਜ 32 ਕੇਸ ਆਏ ਪਾਜ਼ੀਟਿਵ

July 11, 2020 02:42 PM

ਚੰਡੀਗੜ੍ਹ, 11 ਜੁਲਾਈ (ਏਜੰਸੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗ੍ਰਹਿ ਜ਼ਿਲ੍ਹੇ ਵਿੱਚ ਅੱਜ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਸ਼ਨੀਵਾਰ ਨੂੰ ਸ਼ੱਕੀ ਮਰੀਜ਼ਾਂ ਦੇ ਲਏ ਹੋਏ ਸੈਂਪਲਾਂ ਦੀ ਰਿਪੋਰਟ ਹਾਸਿਲ ਹੋਈ। ਜਿਸ ਵਿੱਚ 32 ਜਣੇ ਕੋਰੋਨਾ ਪਾਜ਼ੀਟਿਵ ਪਾਏ ਗਏ। ਇਨ੍ਹਾਂ ਮਰੀਜ਼ਾਂ ਵਿੱਚ ਜ਼ਿਆਦਾਤਰ ਰਹਿਣ ਵਾਲੇ ਸਮਾਣਾ ਦੇ ਹਨ। ਜਿਹਨਾਂ ਨੂੰ ਆਈਸੋਲੇਟ ਕੀਤਾ ਗਿਆ ਹੈ। ਅੱਜ 32 ਕੇਸ ਆਉਣ ਮਗਰੋਂ ਜ਼ਿਲ੍ਹੇ 'ਚ ਕੁੱਲ ਕੇਸਾਂ ਦੀ ਗਿਣਤੀ 552 ਹੋ ਗਈ ਹੈ। ਸਿਹਤ ਵਿਭਾਗ ਦੀਆਂ ਰੈਪਿਡ ਰਿਸਪਾਂਸ ਟੀਮਾਂ ਇਨ੍ਹਾਂ ਪਾਜ਼ੇਟਿਵ ਕੇਸਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਆਈਸੋਲੇਸ਼ਨ ਫੈਸੀਲਿਟੀ 'ਚ ਸ਼ਿਫਟ ਕਰਨ ਵਿਚ ਜੁਟ ਗਈਆਂ ਹਨ। ਇਲਾਕੇ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਜਾ ਰਿਹਾ ਹੈ।ਇਸ ਦੀ ਪੂਰੀ ਜਾਣਕਾਰੀ ਸਿਵਲ ਸਰਜਨ ਡਾਕਟਰ ਹਰੀਸ਼ ਮਲਹੋਤਰਾ ਨੇ ਦਿੱਤੀ ਹੈ। 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਤ੍ਰਿਪੁਰਾ : ਕੋਰੋਨਾ ਦੇ ਕਾਰਣ ਦੋ ਦਿਨਾਂ ਦੀ ਬੱਚੀ ਆਈ ਪਾਜ਼ੇਟਿਵ, ਮੌਤ

ਦਿੱਲੀ 'ਚ ਕੋਰੋਨਾ ਸੰਕਟ : 4 ਹਜ਼ਾਰ ਤੋਂ ਵੱਧ ਮੌਤਾਂ, ਇੱਕ ਦਿਨ 'ਚ ਆਏੇ 961 ਨਵੇਂ ਮਾਮਲੇ

ਉੱਤਰ ਪ੍ਰਦੇਸ਼ : ਕੈਬਿਨੇਟ ਮੰਤਰੀ ਕਮਲ ਰਾਣੀ ਵਰੁਣ ਦਾ ਕੋਰੋਨਾ ਵਾਇਰਸ ਨਾਲ ਦੇਹਾਂਤ

ਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਸਾਢੇ 17 ਲੱਖ ਦੇ ਪਾਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕੋਰੋਨਾ ਪਾਜ਼ੇਟਿਵ

ਕੋਰੋਨਾ ਦੇ ਨਾਲ ਅਧਿਆਪਕ ਦੀ ਮੌਤ

ਕੋਰੋਨਾ : ਦੇਸ਼ 'ਚ ਮਰੀਜ਼ਾਂ ਦੀ ਗਿਣਤੀ 17 ਲੱਖ ਦੇ ਨੇੜੇ

ਪੰਜਾਬ 'ਚ ਅੱਜ ਕੋਰੋਨਾ ਹੋਇਆ 16 ਹਜ਼ਾਰ ਤੋਂ ਪਾਰ, 16 ਮੌਤਾਂ 'ਤੇ 665 ਨਵੇਂ ਕੇਸ

ਸਿਹਤ ਮੰਤਰੀ ਨੇ ਲੁਧਿਆਣਾ 'ਤੇ ਪ੍ਰਾਇਮਰੀ ਸਿਹਤ ਕੇਂਦਰ ਬਰਨਾਲਾ ਜੱਚਾ-ਬੱਚਾ ਸਿਹਤ ਸੰਭਾਲ ਦਾ ਰੱਖਿਆ ਨੀਂਹ ਪੱਥਰ

ਭਾਰਤ 'ਚ ਕੋਰੋਨਾ ਨਾਲ ਹੋਣ ਵਾਲੀ ਮੌਤ ਦੀ ਦਰ ਦੁਨੀਆ 'ਚ ਸਭ ਤੋਂ ਘੱਟ : ਡਾ. ਹਰਸ਼ਵਰਧਨ