BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਰਾਜਨੀਤੀ

ਕਿਸਾਨਾਂ ਦੇ ਮੁੱਦਿਆਂ 'ਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸੀ ਆਗੂ ਭਲਕੇ ਕੱਢਣਗੇ ਮਾਰਚ

December 23, 2020 03:39 PM

ਨਵੀਂ ਦਿੱਲੀ, 23 ਦਸੰਬਰ (ਏਜੰਸੀ) : ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਜੱਥੇਬੰਦੀਆਂ ਦਾ ਵਿਰੋਧ ਬੁੱਧਵਾਰ ਨੂੰ 28ਵੇਂ ਦਿਨ ਵਿੱਚ ਦਾਖਲ ਹੋ ਗਿਆ। ਸਰਦੀਆਂ ਵਿੱਚ ਵੀ ਦਿੱਲੀ ਸਰਹੱਦ 'ਤੇ ਅੰਦੋਲਨ ਕਰਨ ਲਈ ਮਜਬੂਰ ਕਿਸਾਨਾਂ ਦੇ ਸਮਰਥਨ ਵਿੱਚ ਹੁਣ ਕਾਂਗਰਸ ਪਾਰਟੀ ਆ ਗਈ ਹੈ।

ਕਾਂਗਰਸ ਪਾਰਟੀ ਨੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਿਸਾਨਾਂ ਦੇ ਮੁੱਦਿਆਂ ‘ਤੇ ਵੀਰਵਾਰ ਨੂੰ ਪੈਦਲ ਮਾਰਚ ਕਰਨ ਦੀ ਯੋਜਨਾ ਬਣਾਈ ਹੈ। ਇਸ ਦੌਰਾਨ, ਕਾਂਗਰਸੀ ਆਗੂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਵੀ ਮਿਲਣਗੇ ਅਤੇ ਦਖਲ ਦੀ ਮੰਗ ਕਰਦਿਆਂ ਮੰਗ ਪੱਤਰ ਵੀ ਸੌਂਪਣਗੇ। ਕਾਂਗਰਸ ਦੇ ਸੰਸਦ ਮੈਂਬਰ ਕੇ.ਕੇ. ਸੁਰੇਸ਼ ਨੇ ਇਹ ਜਾਣਕਾਰੀ ਦਿੱਤੀ ਹੈ।

ਕੇ. ਸੁਰੇਸ਼ ਨੇ ਕਿਹਾ ਕਿ ਬੇਸ਼ਕ ਸਰਕਾਰ ਕਿਸਾਨਾਂ ਦੀ ਸਮੱਸਿਆ ਹੱਲ ਕਰਨ ਦਾ ਇਰਾਦਾ ਨਹੀਂ ਰੱਖਦੀ, ਫਿਰ ਵੀ ਕਾਂਗਰਸ ਪਾਰਟੀ ਉਨ੍ਹਾਂ ਨੂੰ ਨਹੀਂ ਛੱਡੇਗੀ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀਰਵਾਰ ਨੂੰ ਸਵੇਰੇ 10: 45 ਵਜੇ ਵਿਜੇ ਚੌਕ ਤੋਂ ਰਾਸ਼ਟਰਪਤੀ ਭਵਨ ਤੱਕ ਕਾਂਗਰਸ ਦੇ ਸੰਸਦ ਮੈਂਬਰਾਂ ਦੇ ਨਾਲ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰਨਗੇ। ਇਸ ਤੋਂ ਬਾਅਦ, ਰਾਹੁਲ ਅਤੇ ਹੋਰ ਸੀਨੀਅਰ ਆਗੂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਣਗੇ ਅਤੇ ਦੋ ਕਰੋੜ ਦਸਤਖਤਾਂ ਵਾਲਾ ਇੱਕ ਮੰਗ ਪੱਤਰ ਸੌਂਪਣਗੇ ਅਤੇ ਇਸ ਮਾਮਲੇ ਵਿੱਚ ਉਨ੍ਹਾਂ ਦੇ ਦਖਲ ਦੀ ਮੰਗ ਕਰਨਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਰਾਜਨੀਤੀ ਖ਼ਬਰਾਂ

ਜੰਮੂ-ਕਸ਼ਮੀਰ ਦੀ ਸੰਸਕ੍ਰਿਤੀ ਨੂੰ ਭਾਜਪਾ-ਆਰਐਸਐਸ ਵੱਲੋਂ ਕੀਤੀ ਜਾ ਰਹੀ ਤੋੜਨ ਦੀ ਕੋਸ਼ਿਸ਼ : ਰਾਹੁਲ

ਕੇਂਦਰ ਸਰਕਾਰ ਨੇ ਰੁਜ਼ਗਾਰ ਸਿਰਜਣ ਲਈ ਕੁਝ ਨਹੀਂ ਕੀਤਾ : ਰਾਹੁਲ ਗਾਂਧੀ

ਪ੍ਰਿਯੰਕਾ ਵੱਲੋਂ ਯੋਗੀ ਸਰਕਾਰ ’ਤੇ ਸ਼ਰਾਬ ਮਾਫੀਆ ਪ੍ਰਤੀ ਨਰਮੀ ਵਰਤਣ ਦਾ ਦੋਸ਼

ਈਮਾਨ ਵੇਚ ਚੁੱਕੀ ਸਰਕਾਰ ਹੁਣ ਦੇਸ਼ ਦੀਆਂ ਜਾਇਦਾਦਾਂ ਵੇਚਣ ’ਚ ਲੱਗੀ : ਰਾਹੁਲ ਗਾਂਧੀ

ਪ੍ਰਿਯੰਕਾ ਵਾਡਰਾ ਨੇ ਐਲਪੀਜੀ ਦੀ ਕੀਮਤ ਨੂੰ ਲੈ ਕੇ ਸਰਕਾਰ 'ਤੇ ਸਾਧਿਆ ਨਿਸ਼ਾਨਾ

‘ਹਮ ਦੋ, ਹਮਾਰੇ ਦੋ ਦੀ ਸਰਕਾਰ’ ਦੇ ਰਹਿੰਦੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਸਕਦਾ : ਰਾਹੁਲ ਗਾਂਧੀ

ਰਾਸ਼ਟਰੀ ਮਹੱਤਵ ਦੇ ਮੁੱਦਿਆਂ 'ਤੇ ਸੰਸਦ ਵਿੱਚ ਚਰਚਾ ਦੀ ਇਜਾਜ਼ਤ ਨਹੀਂ ਦੇ ਰਹੀ ਮੋਦੀ ਸਰਕਾਰ : ਰਾਹੁਲ

ਕਿਸਾਨਾਂ ਦੇ ਕਰਜ਼ੇ ਮੁਆਫ ਨਾ ਕਰਨਾ ਬੇਇਨਸਾਫੀ : ਰਾਹੁਲ

ਟੈਕਸ ਵਸੂਲੀ ਤੋਂ ਨਿਰਾਸ਼ ਹਨ ਰਾਜ ਦੇ ਲੋਕ : ਰਾਹੁਲ ਗਾਂਧੀ

ਰਾਹੁਲ ਨੇ ਟੀਕੇ ਉਪਲਬਧ ਨਾ ਹੋਣ ਦਾ ਕੀਤਾ ਦਾਅਵਾ, ਹਰਸ਼ਵਰਧਨ ਵੱਲੋਂ ਪਲਟਵਾਰ