Monday, August 03, 2020 ePaper Magazine
BREAKING NEWS
ਐਮ.ਸੀ.ਏ. ਪਹਿਲਾ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾਤ੍ਰਿਪੁਰਾ : ਕੋਰੋਨਾ ਦੇ ਕਾਰਣ ਦੋ ਦਿਨਾਂ ਦੀ ਬੱਚੀ ਆਈ ਪਾਜ਼ੇਟਿਵ, ਮੌਤਨਵੀਂ ਸਿੱਖਿਆ ਨੀਤੀ 'ਚ ਹੈ ਪਾਰਦਰਸ਼ਤਾ ਦੀ ਘਾਟ : ਕਾਂਗਰਸਦਿੱਲੀ 'ਚ ਕੋਰੋਨਾ ਸੰਕਟ : 4 ਹਜ਼ਾਰ ਤੋਂ ਵੱਧ ਮੌਤਾਂ, ਇੱਕ ਦਿਨ 'ਚ ਆਏੇ 961 ਨਵੇਂ ਮਾਮਲੇਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਰਾਹੁਲ ਗਾਂਧੀ ਨੇ ਕੀਤੀ ਮੰਗਉੱਤਰ ਪ੍ਰਦੇਸ਼ : ਕੈਬਿਨੇਟ ਮੰਤਰੀ ਕਮਲ ਰਾਣੀ ਵਰੁਣ ਦਾ ਕੋਰੋਨਾ ਵਾਇਰਸ ਨਾਲ ਦੇਹਾਂਤਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲੀ ਹਸਪਤਾਲ ਤੋਂ ਛੁੱਟੀਰੱਖੜੀ ਦੇ ਤਿਉਹਾਰ ਮੌਕੇ ਸਹੁਰੇ ਘਰ ਆਏ ਜੀਜੇ-ਸਾਲੇ ਦੀ ਸੜਕ ਹਾਦਸੇ 'ਚ ਮੌਤਪੰਜਾਬ ਪੁਲਿਸ ਵੱਲੋਂ ਨਸ਼ਾ ਤੇ ਹਥਿਆਰ ਸਪਲਾਈ ਗੈਂਗ ਦਾ ਪਰਦਾਫਾਸ਼ਕੋਰੋਨਾ ਰਿਪੋਰਟ ਦੇ ਸਕਾਰਾਤਮਕ ਹੋਣ ਦੀ ਖ਼ਬਰ ਮਿਲਦਿਆਂ ਹੀ ਬਲਾਕ ਸਿੱਖਿਆ ਅਫ਼ਸਰ ਨੇ ਖੁੱਦ ਨੂੰ ਲਾਇਆ ਫ਼ਾਹਾ

ਦੇਸ਼

ਡਬਲਯੂ.ਐਚ.ਓ ਨੇ ਕੋਰੋਨਾ 'ਤੇ ਕੰਟਰੋਲ ਲਈ ਮੁੰਬਈ ਦੇ ਧਾਰਾਵੀ ਮਾਡਲ ਦੀ ਕੀਤੀ ਸ਼ਲਾਘਾ

July 11, 2020 03:20 PM

ਜੇਨੇਵਾ, 11 ਜੁਲਾਈ (ਏਜੰਸੀ) : ਕੁੱਝ ਦਿਨ ਪਹਿਲਾਂ ਮੁੰਬਈ ਦੇ ਸਭ ਤੋਂ ਵੱਡੇ ਝੁੱਗੀ ਖੇਤਰ ਧਾਰਾਵੀ ਵਿੱਚ ਕੋਰੋਨਾ ਦਾ ਗੜ੍ਹ ਬਣਿਆ ਹੋਇਆ ਸੀ। ਹਰ ਰੋਜ਼ ਸੈਂਕੜੇ ਕੇਸ ਸਾਹਮਣੇ ਆ ਰਹੇ ਸਨ। ਪਰ ਹੁਣ ਪ੍ਰਸ਼ਾਸਨ ਦੀ ਮੁਸਤੈਦੀ ਕਾਰਨ ਇੱਥੇ ਕੋਰੋਨਾ ਉੱਤੇ ਕੰਟਰੋਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਇਸ ਸ਼ਲਾਘਾਯੋਗ ਕੰਮ ਲਈ ਮੁੰਬਈ ਦੇ ਸਭ ਤੋਂ ਵੱਡੇ ਸਲੱਮ ਖੇਤਰ ਧਾਰਾਵੀ ਮਾਡਲ ਦੀ ਪ੍ਰਸ਼ੰਸਾ ਕੀਤੀ ਹੈ।

ਡਬਲਯੂਐਚਓ ਦੀ ਤਰਫੋਂ ਇਹ ਕਿਹਾ ਗਿਆ ਹੈ ਕਿ ਧਾਰਾਵੀ ਵਿੱਚ ਕੋਰੋਨਾ ਵਿਸ਼ਾਣੂ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਅੱਜ ਇਹ ਖੇਤਰ ਕੋਰੋਨਾ ਤੋਂ ਮੁਕਤ ਹੋਣ ਦੇ ਰਾਹ ਤੇ ਹੈ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਨੂੰ ਸਿਰਫ ਕੌਮੀ ਏਕਤਾ ਅਤੇ ਵਿਸ਼ਵਵਿਆਪੀ ਏਕਤਾ ਨਾਲ ਹੀ ਰੋਕਿਆ ਜਾ ਸਕਦਾ ਹੈ।

ਧਾਰਾਵੀ ਮਾਡਲ ਦੀ ਸ਼ਲਾਘਾ-
ਸੰਯੁਕਤ ਰਾਸ਼ਟਰ ਦੇ ਸਿਹਤ ਮੁਖੀ ਨੇ ਕਿਹਾ ਕਿ ਮੁੰਬਈ ਦੇ ਇਸ ਸਲੱਮ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਟੈਸਟਿੰਗ, ਟਰੇਸਿੰਗ, ਸਮਾਜਿਕ ਦੂਰੀ ਅਤੇ ਸੰਕਰਮਿਤ ਮਰੀਜ਼ਾਂ ਦੇ ਤੁਰੰਤ ਇਲਾਜ ਸਦਕਾ ਇੱਥੇ ਲੋਕ ਬਹੁਤ ਤੇਜ਼ੀ ਨਾਲ ਕੋਰੋਨਾ ਤੋਂ ਠੀਕ ਹੋ ਰਹੇ ਹਨ। ਡਬਲਯੂਐਚਓ ਦੇ ਡਾਇਰੈਕਟਰ ਜਨਰਲ ਨੇ ਲੀਡਰਸ਼ਿਪ, ਕਮਿਊਨਿਨਿਟੀ ਦੀ ਸ਼ਮੂਲੀਅਤ ਅਤੇ ਸਮੂਹਿਕ ਏਕਤਾ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਉਨ੍ਹਾਂ ਦੇਸ਼ਾਂ ਤੋਂ ਜਿੱਥੇ ਤੇਜ਼ੀ ਨਾਲ ਵਿਕਾਸ ਹੋਇਆ ਹੈ, ਜਿਥੇ ਪਾਬੰਦੀਆਂ ਢਿੱਲੀਆਂ ਪੈ ਰਹੀਆਂ ਹਨ ਅਤੇ ਹੁਣ ਕੇਸ ਵੱਧ ਰਹੇ ਹਨ। ਸਾਨੂੰ ਲੀਡਰਸ਼ਿਪ, ਕਮਿਊਨਿਟੀ ਦੀ ਭਾਗੀਦਾਰੀ ਅਤੇ ਸਮੂਹਿਕ ਏਕਤਾ ਦੀ ਲੋੜ ਹੈ। ''

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਸੈਲਫ਼ੀ ਨੇ ਲਈਆਂ ਤਿੰਨ ਜਾਨਾਂ, ਧੀ ਤੇ ਮਾਂ-ਪਿਓ ਦੀ ਡੁੱਬਣ ਨਾਲ ਮੌਤ

ਕੋਰੋਨਾ ਰਿਪੋਰਟ ਦੇ ਸਕਾਰਾਤਮਕ ਹੋਣ ਦੀ ਖ਼ਬਰ ਮਿਲਦਿਆਂ ਹੀ ਬਲਾਕ ਸਿੱਖਿਆ ਅਫ਼ਸਰ ਨੇ ਖੁੱਦ ਨੂੰ ਲਾਇਆ ਫ਼ਾਹਾ

ਉਤਰਾਖੰਡ: ਬਦਰੀਨਾਥ ਹਾਈਵੇ ਤੋਂ ਓਲੀ ਜਾ ਰਹੀ ਸੈਨਾ ਦੀ ਗੱਡੀ ਖਾਈ' ਚ ਡਿੱਗੀ, ਤਿੰਨ ਸੈਨਿਕ ਜ਼ਖਮੀ

ਵੰਦੇ ਭਾਰਤ ਮਿਸ਼ਨ : ਅਗਸਤ 'ਚ 300 ਉਡਾਣਾਂ ਦਾ ਸੰਚਾਲਨ ਕਰੇਗੀ ਏਅਰ ਇੰਡੀਆ

ਵਿਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ ਨਵੇਂ ਦਿਸ਼ਾ ਨਿਰਦੇਸ਼, 72 ਘੰਟੇ ਪਹਿਲਾਂ ਦੇਣੀ ਪਵੇਗੀ ਜਾਣਕਾਰੀ

ਕੇਂਦਰ ਦਾ ਸੂਬਿਆਂ ਨੂੰ ਆਦੇਸ਼, ਕੋਵਿਡ-19 ਮਰੀਜ਼ਾਂ ਨੂੰ ਦੇਣ ਫੋਨ ਦੇ ਇਸਤੇਮਾਲ ਦੀ ਇਜਾਜ਼ਤ

ਵਿਸਾਖਾਪਟਨਮ : ਕਰੇਨ ਹਾਦਸੇ 'ਚ 11 ਮਜ਼ਦੂਰਾਂ ਦੀ ਦਰਦਨਾਕ ਮੌਤ

ਸਰਕਾਰ ਨੇ ਜਨਤਾ ਕੋਲੋਂ ਹੈਲਮੇਟ ਲਈ ਬੀ.ਆਈ.ਐੱਸ ਸਰਟੀਫਿਕੇਟ 'ਤੇ ਮੰਗੇ ਸੁਝਾਅ

ਪੁੰਛ 'ਚ ਪਾਕਿਸਤਾਨ ਨੇ ਮੁੜ ਕੀਤੀ ਸੀਜਫਾਇਰ ਦੀ ਉਲੰਘਣਾ, ਇੱਕ ਜਵਾਨ ਸ਼ਹੀਦ

ਸੁਸ਼ਾਂਤ ਖੁਦਕੁਸ਼ੀ ਮਾਮਲੇ ਦੀ ਜਾਂਚ 'ਚ ਮੁੰਬਈ ਪੁਲਿਸ ਸਮਰੱਥ : ਠਾਕਰੇ