Monday, August 03, 2020 ePaper Magazine
BREAKING NEWS
ਐਮ.ਸੀ.ਏ. ਪਹਿਲਾ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾਤ੍ਰਿਪੁਰਾ : ਕੋਰੋਨਾ ਦੇ ਕਾਰਣ ਦੋ ਦਿਨਾਂ ਦੀ ਬੱਚੀ ਆਈ ਪਾਜ਼ੇਟਿਵ, ਮੌਤਨਵੀਂ ਸਿੱਖਿਆ ਨੀਤੀ 'ਚ ਹੈ ਪਾਰਦਰਸ਼ਤਾ ਦੀ ਘਾਟ : ਕਾਂਗਰਸਦਿੱਲੀ 'ਚ ਕੋਰੋਨਾ ਸੰਕਟ : 4 ਹਜ਼ਾਰ ਤੋਂ ਵੱਧ ਮੌਤਾਂ, ਇੱਕ ਦਿਨ 'ਚ ਆਏੇ 961 ਨਵੇਂ ਮਾਮਲੇਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਰਾਹੁਲ ਗਾਂਧੀ ਨੇ ਕੀਤੀ ਮੰਗਉੱਤਰ ਪ੍ਰਦੇਸ਼ : ਕੈਬਿਨੇਟ ਮੰਤਰੀ ਕਮਲ ਰਾਣੀ ਵਰੁਣ ਦਾ ਕੋਰੋਨਾ ਵਾਇਰਸ ਨਾਲ ਦੇਹਾਂਤਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲੀ ਹਸਪਤਾਲ ਤੋਂ ਛੁੱਟੀਰੱਖੜੀ ਦੇ ਤਿਉਹਾਰ ਮੌਕੇ ਸਹੁਰੇ ਘਰ ਆਏ ਜੀਜੇ-ਸਾਲੇ ਦੀ ਸੜਕ ਹਾਦਸੇ 'ਚ ਮੌਤਪੰਜਾਬ ਪੁਲਿਸ ਵੱਲੋਂ ਨਸ਼ਾ ਤੇ ਹਥਿਆਰ ਸਪਲਾਈ ਗੈਂਗ ਦਾ ਪਰਦਾਫਾਸ਼ਕੋਰੋਨਾ ਰਿਪੋਰਟ ਦੇ ਸਕਾਰਾਤਮਕ ਹੋਣ ਦੀ ਖ਼ਬਰ ਮਿਲਦਿਆਂ ਹੀ ਬਲਾਕ ਸਿੱਖਿਆ ਅਫ਼ਸਰ ਨੇ ਖੁੱਦ ਨੂੰ ਲਾਇਆ ਫ਼ਾਹਾ

ਸਿਹਤ

ਜਲੰਧਰ 'ਚ ਕੋਰੋਨਾ ਅੱਗੇ ਹਾਰੀਆਂ ਹੋਰ ਦੋ ਜਿੰਦਗੀਆਂ, ਹੁਣ ਤੱਕ 25 ਮੌਤਾਂ

July 11, 2020 05:30 PM

ਚੰਡੀਗੜ੍ਹ, 11 ਜੁਲਾਈ (ਏਜੰਸੀ) : ਪੰਜਾਬ ਵਿੱਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਜਾਰੀ ਹੈ। ਜਲੰਧਰ ਵਿੱਚ ਅੱਜ ਹੋਰ ਦੋ ਜਿੰਦਗੀਆਂ ਕੋਰੋਨਾ ਅੱਗੇ ਜਿੰਦਗੀ ਦੀ ਜੰਗ ਹਾਰ ਗਈਆਂ ਹਨ। ਹੁਣ ਤੱਕ ਜਲੰਧਰ 'ਚ 25 ਮੌਤਾਂ ਹੋ ਚੁੱਕੀਆਂ ਹਨ। ਸਿਹਤ ਵਿਭਾਗ ਅਨੁਸਾਰ ਮ੍ਰਿਤਕਾਂ ਦੀ ਪਛਾਣ 45 ਸਾਲਾ ਪੁਰਸ਼ ਨਿਵਾਸੀ ਸੰਜੇ ਗਾਂਧੀ ਨਗਰ ਤੇ ਰਾਇਪੁਰ ਰਸੂਲਪੁਰ ਦਾ 52 ਸਾਲਾ ਪੁਰਸ਼ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਫ਼ੌਜ ਦੇ 17 ਜਵਾਨਾਂ ਸਮੇਤ 53 ਮਰੀਜ਼ ਇਨਫੈਕਟਿਡ ਮਿਲੇ ਸਨ। ਹਾਲਾਂਕਿ ਇਨ੍ਹਾਂ ਵਿਚੋਂ ਦੋ ਰਿਪੋਰਟਾਂ ਟਰੂਨੈੱਟ ਮਸ਼ੀਨ ਦੀਆਂ ਹਨ। ਬੀਤੇ ਦਿਨੀਂ ਸਰਾਏਖਾਸ 'ਚ ਪਹਿਲੀ ਵਾਰ ਸੀਆਰਪੀਐੱਫ ਦਾ ਜਵਾਨ ਪਾਜ਼ੇਟਿਵ ਪਾਇਆ ਗਿਆ ਹੈ। ਇਸ ਤੋਂ ਇਲਾਵਾ ਜਲੰਧਰ ਦੇ ਰਹਿਣ ਵਾਲੇ ਦੋ ਮਰੀਜ਼ ਪੀਜੀਆਈ ਚੰਡੀਗੜ੍ਹ 'ਚ ਪਾਜ਼ੇਟਿਵ ਪਾਏ ਗਏ ਹਨ। ਜਲੰਧਰ 'ਚ ਕੋਰੋਨਾ ਦਾ ਅੰਕੜਾ 1110 ਮਰੀਜ਼ ਸਾਹਮਣੇ ਆਏ ਹਨ। ਜਿਹਨਾਂ ਵਿੱਚੋਂ 410 ਐਕਟਿਵ ਕੇਸ ਹਨ। 676 ਮਰੀਜ਼ ਛੁੱਟੀ ਲੈ ਕੇ ਘਰ ਪਰਤ ਜਾ ਚੁੱਕੇ ਹਨ। 25 ਮਰੀਜ਼ ਹੁਣ ਤੱਕ ਦਮ ਤੋੜ ਚੁੱਕੇ ਹਨ। 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਤ੍ਰਿਪੁਰਾ : ਕੋਰੋਨਾ ਦੇ ਕਾਰਣ ਦੋ ਦਿਨਾਂ ਦੀ ਬੱਚੀ ਆਈ ਪਾਜ਼ੇਟਿਵ, ਮੌਤ

ਦਿੱਲੀ 'ਚ ਕੋਰੋਨਾ ਸੰਕਟ : 4 ਹਜ਼ਾਰ ਤੋਂ ਵੱਧ ਮੌਤਾਂ, ਇੱਕ ਦਿਨ 'ਚ ਆਏੇ 961 ਨਵੇਂ ਮਾਮਲੇ

ਉੱਤਰ ਪ੍ਰਦੇਸ਼ : ਕੈਬਿਨੇਟ ਮੰਤਰੀ ਕਮਲ ਰਾਣੀ ਵਰੁਣ ਦਾ ਕੋਰੋਨਾ ਵਾਇਰਸ ਨਾਲ ਦੇਹਾਂਤ

ਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਸਾਢੇ 17 ਲੱਖ ਦੇ ਪਾਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕੋਰੋਨਾ ਪਾਜ਼ੇਟਿਵ

ਕੋਰੋਨਾ ਦੇ ਨਾਲ ਅਧਿਆਪਕ ਦੀ ਮੌਤ

ਕੋਰੋਨਾ : ਦੇਸ਼ 'ਚ ਮਰੀਜ਼ਾਂ ਦੀ ਗਿਣਤੀ 17 ਲੱਖ ਦੇ ਨੇੜੇ

ਪੰਜਾਬ 'ਚ ਅੱਜ ਕੋਰੋਨਾ ਹੋਇਆ 16 ਹਜ਼ਾਰ ਤੋਂ ਪਾਰ, 16 ਮੌਤਾਂ 'ਤੇ 665 ਨਵੇਂ ਕੇਸ

ਸਿਹਤ ਮੰਤਰੀ ਨੇ ਲੁਧਿਆਣਾ 'ਤੇ ਪ੍ਰਾਇਮਰੀ ਸਿਹਤ ਕੇਂਦਰ ਬਰਨਾਲਾ ਜੱਚਾ-ਬੱਚਾ ਸਿਹਤ ਸੰਭਾਲ ਦਾ ਰੱਖਿਆ ਨੀਂਹ ਪੱਥਰ

ਭਾਰਤ 'ਚ ਕੋਰੋਨਾ ਨਾਲ ਹੋਣ ਵਾਲੀ ਮੌਤ ਦੀ ਦਰ ਦੁਨੀਆ 'ਚ ਸਭ ਤੋਂ ਘੱਟ : ਡਾ. ਹਰਸ਼ਵਰਧਨ