Tuesday, August 11, 2020 ePaper Magazine
BREAKING NEWS
ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਸਰਕਾਰ ਦੀ ਅਣਗਹਿਣੀ ਦਾ ਨਤੀਜਾ : ਦੂਲੋਭਲਕ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਵੇਗੀ ਅੰਤਰਰਾਸ਼ਟਰੀ ਉਡਾਣ ਸੇਵਾਮੁਲਾਜ਼ਮਾਂ ਨੇ ਬੰਦ ਕਰਵਾਇਆ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਦਾ ਕੰਮਕਾਜਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰਪੰਜਾਬ 'ਚ ਕੋਰੋਨਾ ਕਾਰਨ ਅੱਜ 32 ਮੌਤਾਂ, 21 ਜ਼ਿਲਿਆਂ 'ਚੋਂ ਇੱਕ ਹਜ਼ਾਰ ਤੋਂ ਵੱਧ ਆਏ ਕੇਸਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ

ਪੰਜਾਬ

ਲੁਧਿਆਣਾ : ਥਾਣਾ ਦਾਖਾ ਦੇ ਅੱਠ ਪੁਲਿਸ ਮੁਲਾਜ਼ਮ ਨਿਕਲੇ ਕੋਰੋਨਾ ਪਾਜ਼ੀਟਿਵ, ਥਾਣਾ ਸੀਲ

July 11, 2020 05:35 PM

ਚੰਡੀਗੜ੍ਹ, 11 ਜੁਲਾਈ (ਏਜੰਸੀ) : ਲੁਧਿਆਣਾ ਦੇ ਥਾਣਾ ਦਾਖਾ ਦੇ ਅੱਠ ਪੁਲਿਸ ਪਾਜ਼ੀਟਿਵ ਆਉਣ ਨਾਲ ਪੁਲਿਸ ਪ੍ਰਸਾਸ਼ਨ ਨੂੰ ਭਾਜੜਾਂ ਪੈ ਗਈਆਂ ਹਨ। ਹਰਕਤ ਵਿੱਚ ਆਏ ਪ੍ਰਸਾਸ਼ਨ ਨੇ ਪੂਰਾ ਥਾਣਾ ਸੀਲ ਕਰ ਦਿੱਤਾ ਗਿਆ। ਥਾਣਾ ਦਾਖਾ ਦੇ ਪੁਲਿਸ ਮੁਲਾਜ਼ਮਾਂ 'ਚ ਐਸਆਈ ਜਰਨੈਲ ਸਿੰਘ 'ਤੇ ਅੰਮ੍ਰਿਤਪਾਲ ਸਿੰਘ, ਏਐਸਆਈ. ਜਗਦੀਸ਼ ਸਿੰਘ, ਬਲਜੀਤ ਸਿੰਘ, ਮੁੰਸ਼ੀ ਨਸੀਬ ਚੰਦ, ਕੰਪਿਊਟਰ ਆਪਰੇਟਰ ਜਸਪ੍ਰੀਤ ਸਿੰਘ, ਹਰਜਿੰਦਰ ਸਿੰਘ ਅਤੇ ਨਰਿੰਦਰ ਕੌਰ ਸ਼ਾਮਲ ਹਨ। ਇਨ੍ਹਾਂ ਮੁਲਾਜ਼ਮਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਬਾਕੀ ਦੇ ਪੁਲਿਸ ਮੁਲਾਜ਼ਮਾਂ ਅਤੇ ਹੋਰ ਸਟਾਫ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਲੁਧਿਆਣਾ ਹੁਣ ਤੱਕ 1287 ਮਰੀਜ਼ ਆ ਚੁੱਕੇ ਹਨ ਜਦੋਂ ਕਿ 27 ਲੋਕਾਂ ਦੀ ਕੋਰੋਨਾ ਕਾਰਨ ਦਮ ਤੋੜ ਚੁੱਕੇ ਹਨ। ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦੀ ਗਿਣਤੀ 241 ਹੋ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਸਰਕਾਰ ਦੀ ਅਣਗਹਿਣੀ ਦਾ ਨਤੀਜਾ : ਦੂਲੋ

14 ਸਾਲਾਂ ਦੀ ਲੜਕੀ ਯਸਮਨ ਸੀੜ੍ਹਾ ਦਾ ਪਲੇਠਾ ਗੀਤ 'ਮਾਂ ਬਾਪ' ਅੱਜ ਹੋਵੇਗਾ ਰਿਲੀਜ਼

ਪਿੰਡ ਝੰਜੇੜੀ ਤੋਂ ਮੱਛਲੀ ਕਲਾਂ, ਪਵਾਲਾ ਤੇ ਬੀਰੋ ਮਾਜਰੀ ਨੂੰ ਜੋੜਨ ਵਾਲੀ, ਸੜਕ 18 ਫੁੱਟ ਚੌੜੀ ਹੋਣ ਦੀ ਆਸ ਬੱਝੀ: ਮੱਛਲੀ ਕਲਾਂ

ਟੋਭੇ ਦੇ ਆਲੇ ਦੁਆਲੇ ਚਾਰ ਸੌ ਬੂਟੇ ਲਗਾਏ

ਮੁਲਾਜ਼ਮਾਂ ਨੇ ਬੰਦ ਕਰਵਾਇਆ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਦਾ ਕੰਮਕਾਜ

ਨੌਜਵਾਨ ਦੀ ਮੌਤ ਦੇ ਕੇਸ 'ਚ ਧਾਰਾ 304 ਦੀ ਥਾਂ 302 ਲਗਾਉਣ ਦੀ ਮੰਗ

ਰੁਕੀਆਂ ਤਨਖ਼ਾਹਾਂ ਜਾਰੀ ਕਰਨ ਨੂੰ ਲੈ ਕੇ ਰੋਸ ਪ੍ਰਦਰਸ਼ਨ

ਅਰੁਨਾ ਚੌਧਰੀ ਵੱਲੋਂ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ

ਪੰਜਾਬ ਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚਾ ਦੀ ਅਹਿਮ ਮੀਟਿੰਗ

ਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰ