Tuesday, August 11, 2020 ePaper Magazine
BREAKING NEWS
ਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ''ਮੌਤ ਨਹੀਂ ਜਿੰਦਗੀ ਚੁਣੋਂ'' ਅਧੀਨ ਜਨ ਚੇਤਨਾ ਰੈਲੀਮਾਮਲਾ ਸ਼ਹੀਦ ਉਧਮ ਸਿੰਘ ਦੇ ਚੌਕ ਦਾਵੱਡੇ ਘੁਟਾਲਿਆਂ ਵਿੱਚ ਰਾਜਨੇਤਾ ਅਤੇ ਅਧਿਕਾਰੀ ਸ਼ਾਮਲ : ਪਵਨ ਗਰਗ ਸ਼ੋਪੀਆ ਐਨਕਾਊਂਟਰ : ਹੋਵੇਗੀ ਜਾਂਚ, ਫ਼ੌਜ ਨੇ ਦਿੱਤੇ ਆਦੇਸ਼ਨਹੀਂ ਰਹੇ ਮਸ਼ਹੂਰ ਸ਼ਾਇਰ ਰਾਹਤ ਇੰਦੌਰੀ

ਸਿਹਤ

''ਮਿਸ਼ਨ ਫ਼ਤਹਿ'' 424 ਨੈਗੇਟਿਵ ਰਿਪੋਰਟਾਂ ਹੋਈਆਂ ਪ੍ਰਾਪਤ, 5 ਵਿਅਕਤੀ ਆਏ ਪਾਜ਼ੀਟਿਵ

July 11, 2020 07:38 PM

ਬਠਿੰਡਾ, 11 ਜੁਲਾਈ (ਏਜੰਸੀ) : ਸ਼ਨੀਵਾਰ ਦੀ ਸ਼ਾਮ ਤੱਕ ਕਰੋਨਾ ਵਾਇਰਸ ਨਾਲ ਸਬੰਧਤ 424 ਵਿਅਕਤੀਆਂ ਦੀਆਂ ਨੈਗੇਟਿਵ ਅਤੇ 5 ਵਿਅਕਤੀਆਂ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ। ਇਸ ਸਮੇਂ ਜ਼ਿਲ੍ਹੇ ਵਿਚ ਕੁੱਲ 55 ਐਕਟਿਵ ਕੇਸ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸਨਰ ਬੀ ਸ੍ਰੀਨਿਵਾਸਨ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਾਪਤ ਰਿਪੋਰਟਾਂ ਵਿੱਚੋਂ 3 ਲੇਬਰ ਨਾਲ ਸਬੰਧਤ, ਇੱਕ ਬਠਿੰਡਾ ਕੈਂਟ ਅਤੇ ਇੱਕ ਕੇਸ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਉਸ ਵਿਅਕਤੀ ਦਾ ਹੈ ਜੋ ਲੁਧਿਆਣਾ ਵਿਖੇ ਸਰਵਿਸ ਕਰਦਾ ਹੈ ਪਰ ਬਠਿੰਡੇ ਦਾ ਰਹਿਣ ਵਾਲਾ ਹੈ। ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੈ ਕਿ ਸਰਕਾਰ ਵਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦਿਆਂ ਮਾਸਕ ਪਾਉਣਾ ਯਕੀਨੀ ਬਣਾਉਣ, ਵਾਰ-ਵਾਰ ਹੱਥ ਧੋਣ ਅਤੇ ਲਗਭਗ 2-2 ਗਜ਼ ਦੀ ਆਪਸੀ ਦੂਰੀ ਬਣਾ ਕੇ ਰੱਖਣ ਤਾਂ ਜੋ ਇਸ ਮਹਾਂਮਾਰੀ ਨੂੰ ਮਾਤ ਪਾਈ ਜਾ ਸਕੇ। 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਹੁਸ਼ਿਆਰਪੁਰ : ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਹੋਈ 733

ਲੁਧਿਆਣਾ 'ਚ ਪਿਛਲੇ 24 ਘੰਟਿਆਂ ਦੌਰਾਨ 9 ਮੌਤਾਂ, 244 ਨਵੇਂ ਮਾਮਲੇ ਆਏ ਸਾਹਮਣੇ

ਕੋਰੋਨਾ ਵਾਇਰਸ ਦੇ 43926 ਸ਼ੱਕੀ ਮਰੀਜ਼ਾਂ ਵਿਚੋਂ 42421 ਵਿਅਕਤੀਆਂ ਦੀ ਰਿਪੋਰਟ ਨੈਗਵਿਟ

5 ਹੋਰ ਪਾਜ਼ੀਟਿਵ ਆਉਣ ਨਾਲ ਫਤਿਹਗੜ੍ਹ ਸਾਹਿਬ 'ਚ ਕੋਰੋਨਾ ਪੀੜਿਤਾਂ ਦੀ ਗਿਣਤੀ ਹੋਈ 531

ਖੁਸ਼ਖਬਰੀ ਸੋਹਾਣਾ ਦੇ ਚੈਰੀਟੇਬਲ ਹਸਪਤਾਲ਼ ਨੇ ਮੁੜ ਸ਼ੁਰੂ ਕੀਤੀਆਂ ਸੇਵਾਵਾਂ

ਕੋਰੋਨਾ ਪੀੜਤ ਪ੍ਰਣਬ ਮੁਖਰਜੀ ਬ੍ਰੇਨ ਸਰਜਰੀ ਤੋਂ ਬਾਅਦ ਵੈਂਟੀਲੇਟਰ 'ਤੇ, ਉੱਪ ਰਾਸ਼ਟਰਪਤੀ ਨੇ ਕੀਤੀ ਬੇਟੀ ਨਾਲ ਗੱਲ

ਰੂਸ ਨੇ ਬਣਾਈ ਦੁਨੀਆ ਦੀ ਪਹਿਲੀ ਕੋਰੋਨਾ ਵੈਕਸੀਨ

ਕੋਰੋਨਾ ਦਾ ਖ਼ਤਰਾ ਵਧਣ 'ਤੇ ਕੈਪਟਨ ਅਮਰਿੰਦਰ ਨੇ ਮੋਦੀ ਤੋਂ ਮੰਗਿਆ ਉਦਾਰ ਵਿੱਤੀ ਪੈਕੇਜ

ਗੁਰਦਾਸਪੁਰ 'ਚ ਬੀ.ਡੀ.ਪੀ.ਓ. ਦਫ਼ਤਰ ਦੇ ਚਾਰ ਮੁਲਾਜ਼ਮ ਕੋਰੋਨਾ ਪਾਜ਼ੇਟਿਵ, ਦਫ਼ਤਰ ਹਾਲੇ ਵੀ ਖੁਲ੍ਹਾ

ਕੋਰੋਨਾ : ਦੇਸ਼ 'ਚ ਠੀਕ ਹੋਣ ਵਾਲੇ ਲੋਕਾਂ ਦਾ ਫ਼ੀਸਦ ਵੱਧ ਕੇ ਹੋਇਆ 69.80