Monday, August 03, 2020 ePaper Magazine
BREAKING NEWS
ਐਮ.ਸੀ.ਏ. ਪਹਿਲਾ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾਤ੍ਰਿਪੁਰਾ : ਕੋਰੋਨਾ ਦੇ ਕਾਰਣ ਦੋ ਦਿਨਾਂ ਦੀ ਬੱਚੀ ਆਈ ਪਾਜ਼ੇਟਿਵ, ਮੌਤਨਵੀਂ ਸਿੱਖਿਆ ਨੀਤੀ 'ਚ ਹੈ ਪਾਰਦਰਸ਼ਤਾ ਦੀ ਘਾਟ : ਕਾਂਗਰਸਦਿੱਲੀ 'ਚ ਕੋਰੋਨਾ ਸੰਕਟ : 4 ਹਜ਼ਾਰ ਤੋਂ ਵੱਧ ਮੌਤਾਂ, ਇੱਕ ਦਿਨ 'ਚ ਆਏੇ 961 ਨਵੇਂ ਮਾਮਲੇਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਰਾਹੁਲ ਗਾਂਧੀ ਨੇ ਕੀਤੀ ਮੰਗਉੱਤਰ ਪ੍ਰਦੇਸ਼ : ਕੈਬਿਨੇਟ ਮੰਤਰੀ ਕਮਲ ਰਾਣੀ ਵਰੁਣ ਦਾ ਕੋਰੋਨਾ ਵਾਇਰਸ ਨਾਲ ਦੇਹਾਂਤਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲੀ ਹਸਪਤਾਲ ਤੋਂ ਛੁੱਟੀਰੱਖੜੀ ਦੇ ਤਿਉਹਾਰ ਮੌਕੇ ਸਹੁਰੇ ਘਰ ਆਏ ਜੀਜੇ-ਸਾਲੇ ਦੀ ਸੜਕ ਹਾਦਸੇ 'ਚ ਮੌਤਪੰਜਾਬ ਪੁਲਿਸ ਵੱਲੋਂ ਨਸ਼ਾ ਤੇ ਹਥਿਆਰ ਸਪਲਾਈ ਗੈਂਗ ਦਾ ਪਰਦਾਫਾਸ਼ਕੋਰੋਨਾ ਰਿਪੋਰਟ ਦੇ ਸਕਾਰਾਤਮਕ ਹੋਣ ਦੀ ਖ਼ਬਰ ਮਿਲਦਿਆਂ ਹੀ ਬਲਾਕ ਸਿੱਖਿਆ ਅਫ਼ਸਰ ਨੇ ਖੁੱਦ ਨੂੰ ਲਾਇਆ ਫ਼ਾਹਾ

ਸਿਹਤ

ਲੁਧਿਆਣਾ 'ਚ ਕੋਰੋਨਾ ਕਾਰਨ ਇੱਕ ਮਰੀਜ਼ ਦੀ ਮੌਤ, 34 ਮਾਮਲਿਆਂ ਦੀ ਪੁਸ਼ਟੀ

July 11, 2020 08:05 PM

ਚੰਡੀਗੜ੍ਹ, 11 ਜੁਲਾਈ (ਏਜੰਸੀ) : ਪੰਜਾਬ ਦੇ ਲੁਧਿਆਣਾ 'ਚ ਕੋਰੋਨਾ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਅੱਜ ਇੱਕ ਮਰੀਜ਼ ਦੀ ਮੌਤ ਹੋ ਗਈ ਜਦਕਿ 34 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕ ਮਰੀਜ਼ ਸੀ.ਐੱਮ.ਸੀ ਅਤੇ ਹਸਪਤਾਲ ਲੁਧਿਆਣਾ 'ਚ ਦਾਖਲ ਸੀ ਅਤੇ ਜਦੋਂ ਉਸ ਦੀ ਲੈਬ ਜਾਂਚ ਕੀਤੀ ਗਈ ਤਾਂ ਉਹ ਕੋਰੋਨਾ ਪਾਜ਼ੀਟਿਵ ਪਾਇਆ ਗਿਆ। ਕੋਰੋਨਾ ਦੀ ਲਪੇਟ 'ਚ ਆਉਣ ਤੋਂ ਪਹਿਲਾਂ ਮਰੀਜ਼ ਸਾਹ ਦੀ ਤਕਲੀਫ਼ ਤੋਂ ਇਲਾਵਾ ਹੋਰ ਕਈ ਪੁਰਾਣੀਆਂ ਬਿਮਾਰੀਆਂ ਤੋਂ ਪੀੜਤ ਸੀ। ਮ੍ਰਿਤਕ ਦੀ ਉਮਰ ਲਗਭਗ 83 ਸਾਲ ਦੇ ਕਰੀਬ ਸੀ ਅਤੇ ਉਹ ਲੁਧਿਆਣਾ ਸਥਿਤ ਸਿਵਲ ਲਾਈਨ ਦੇ ਮਾਇਆ ਨਗਰ ਦਾ ਰਹਿਣ ਵਾਲਾ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਤ੍ਰਿਪੁਰਾ : ਕੋਰੋਨਾ ਦੇ ਕਾਰਣ ਦੋ ਦਿਨਾਂ ਦੀ ਬੱਚੀ ਆਈ ਪਾਜ਼ੇਟਿਵ, ਮੌਤ

ਦਿੱਲੀ 'ਚ ਕੋਰੋਨਾ ਸੰਕਟ : 4 ਹਜ਼ਾਰ ਤੋਂ ਵੱਧ ਮੌਤਾਂ, ਇੱਕ ਦਿਨ 'ਚ ਆਏੇ 961 ਨਵੇਂ ਮਾਮਲੇ

ਉੱਤਰ ਪ੍ਰਦੇਸ਼ : ਕੈਬਿਨੇਟ ਮੰਤਰੀ ਕਮਲ ਰਾਣੀ ਵਰੁਣ ਦਾ ਕੋਰੋਨਾ ਵਾਇਰਸ ਨਾਲ ਦੇਹਾਂਤ

ਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਸਾਢੇ 17 ਲੱਖ ਦੇ ਪਾਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕੋਰੋਨਾ ਪਾਜ਼ੇਟਿਵ

ਕੋਰੋਨਾ ਦੇ ਨਾਲ ਅਧਿਆਪਕ ਦੀ ਮੌਤ

ਕੋਰੋਨਾ : ਦੇਸ਼ 'ਚ ਮਰੀਜ਼ਾਂ ਦੀ ਗਿਣਤੀ 17 ਲੱਖ ਦੇ ਨੇੜੇ

ਪੰਜਾਬ 'ਚ ਅੱਜ ਕੋਰੋਨਾ ਹੋਇਆ 16 ਹਜ਼ਾਰ ਤੋਂ ਪਾਰ, 16 ਮੌਤਾਂ 'ਤੇ 665 ਨਵੇਂ ਕੇਸ

ਸਿਹਤ ਮੰਤਰੀ ਨੇ ਲੁਧਿਆਣਾ 'ਤੇ ਪ੍ਰਾਇਮਰੀ ਸਿਹਤ ਕੇਂਦਰ ਬਰਨਾਲਾ ਜੱਚਾ-ਬੱਚਾ ਸਿਹਤ ਸੰਭਾਲ ਦਾ ਰੱਖਿਆ ਨੀਂਹ ਪੱਥਰ

ਭਾਰਤ 'ਚ ਕੋਰੋਨਾ ਨਾਲ ਹੋਣ ਵਾਲੀ ਮੌਤ ਦੀ ਦਰ ਦੁਨੀਆ 'ਚ ਸਭ ਤੋਂ ਘੱਟ : ਡਾ. ਹਰਸ਼ਵਰਧਨ