Monday, August 03, 2020 ePaper Magazine
BREAKING NEWS
ਐਮ.ਸੀ.ਏ. ਪਹਿਲਾ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾਤ੍ਰਿਪੁਰਾ : ਕੋਰੋਨਾ ਦੇ ਕਾਰਣ ਦੋ ਦਿਨਾਂ ਦੀ ਬੱਚੀ ਆਈ ਪਾਜ਼ੇਟਿਵ, ਮੌਤਨਵੀਂ ਸਿੱਖਿਆ ਨੀਤੀ 'ਚ ਹੈ ਪਾਰਦਰਸ਼ਤਾ ਦੀ ਘਾਟ : ਕਾਂਗਰਸਦਿੱਲੀ 'ਚ ਕੋਰੋਨਾ ਸੰਕਟ : 4 ਹਜ਼ਾਰ ਤੋਂ ਵੱਧ ਮੌਤਾਂ, ਇੱਕ ਦਿਨ 'ਚ ਆਏੇ 961 ਨਵੇਂ ਮਾਮਲੇਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਰਾਹੁਲ ਗਾਂਧੀ ਨੇ ਕੀਤੀ ਮੰਗਉੱਤਰ ਪ੍ਰਦੇਸ਼ : ਕੈਬਿਨੇਟ ਮੰਤਰੀ ਕਮਲ ਰਾਣੀ ਵਰੁਣ ਦਾ ਕੋਰੋਨਾ ਵਾਇਰਸ ਨਾਲ ਦੇਹਾਂਤਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲੀ ਹਸਪਤਾਲ ਤੋਂ ਛੁੱਟੀਰੱਖੜੀ ਦੇ ਤਿਉਹਾਰ ਮੌਕੇ ਸਹੁਰੇ ਘਰ ਆਏ ਜੀਜੇ-ਸਾਲੇ ਦੀ ਸੜਕ ਹਾਦਸੇ 'ਚ ਮੌਤਪੰਜਾਬ ਪੁਲਿਸ ਵੱਲੋਂ ਨਸ਼ਾ ਤੇ ਹਥਿਆਰ ਸਪਲਾਈ ਗੈਂਗ ਦਾ ਪਰਦਾਫਾਸ਼ਕੋਰੋਨਾ ਰਿਪੋਰਟ ਦੇ ਸਕਾਰਾਤਮਕ ਹੋਣ ਦੀ ਖ਼ਬਰ ਮਿਲਦਿਆਂ ਹੀ ਬਲਾਕ ਸਿੱਖਿਆ ਅਫ਼ਸਰ ਨੇ ਖੁੱਦ ਨੂੰ ਲਾਇਆ ਫ਼ਾਹਾ

ਪੰਜਾਬ

ਗੁਰਦਾਸਪੁਰ ਦੇ ਏ.ਡੀ.ਸੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

July 11, 2020 08:07 PM

ਚੰਡੀਗੜ੍ਹ, 11 ਜੁਲਾਈ (ਏਜੰਸੀ) : ਪੰਜਾਬ ਵਿੱਚ ਕੋਰੋਨਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਕੋਰੋਨਾ ਨੇ ਵੱਖ ਵੱਖ ਵਿਭਾਗਾਂ ਦੇ ਸਰਕਾਰੀ ਸੀਨੀਅਰ ਅਧਿਕਾਰੀਆਂ ਨੂੰ ਆਪਣੇ ਚਪੇਟ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਅੱਜ ਗੁਰਦਾਸਪੁਰ ਦੇ ਏ.ਡੀ.ਸੀ ਤਜਿੰਦਰਪਾਲ ਸਿੰਘ ਸੰਧੂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਜਿਹਨਾਂ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਵੱਲੋਂ ਏਡੀਸੀ ਦੇ ਸੰਪਰਕ ਵਿੱਚ ਆਉਣ ਵਾਲਿਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਜਿਹਨਾਂ ਦੇ ਸੈਂਪਲ ਲਏ ਜਾਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ