Tuesday, December 01, 2020 ePaper Magazine
BREAKING NEWS
ਕੋਰੋਨਾ ਵੈਕਸੀਨ ਬਾਰੇ ਆਲਟੋਸ ਵਿਖੇ ਵਰਕਸ਼ਾਪ , ਕੰਪਨੀਆਂ ਵਲੋਂ ਚਿੰਤਾਇਨਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ ਛਪਵਾਈ ਗਈ ਪੁਸਤਕ ”ਭੁੱਲੇ ਵਿਸਰੇ ਨਾਨਕ ਪੰਥੀ” ਪ੍ਰਮੁੱਖ ਸ਼ਖਸੀਅਤਾਂ ਵੱਲੋਂ ਰਿਲੀਜ਼ਹੁਸ਼ਿਆਰਪੁਰ ਦੇ ਪਿੰਡ ਫਾਂਬੜਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਪ੍ਰਧਾਨ ਵੱਲੋਂ ਨਿੰਦਾਖੇਤੀ ਬਿਲਾਂ 'ਤੇ ਨੋਟੀਫਿਕੇਸ਼ਨ ਜਾਰੀ ਕਰਨ 'ਤੇ 'ਆਪ' ਦੇ ਦੋਗਲਾਪਨ ਦਾ ਪਰਦਾਫਾਸ਼- ਕੈਪਟਨਯੂਥ ਕਾਂਗਰਸ ਦਾ ਐਲਾਨ 2 ਦਸੰਬਰ ਨੂੰ ਘੇਰਾਂਗੇ ਮੁੱਖ ਮੰਤਰੀ ਖੱਟੜ ਦੀ ਰਿਹਾਇਸ਼ : ਲੱਕੀਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇਕੱਤਰਤਾ ਸਵੱਛ ਭਾਰਤ ਮਿਸ਼ਨ ਤਹਿਤ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ ਜ਼ੀਰਕਪੁਰ 'ਚ ਸਾਰੇ ਸੰਗਠਨਾਂ ਦੀ ਮੰਗ, ਛੇਤੀ ਬਣੇ 100 ਬੈਡਾਂ ਦਾ ਹਸਪਤਾਲ ਮੁਸਾਫ਼ਰ ਗੱਡੀਆਂ ਚੱਲਣ ਨਾਲ ਸਵਾਰੀਆਂ ਵਿੱਚ ਭਾਰੀ ਉਤਸ਼ਾਹਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮੌਕੇ ਸੈਮੀਨਾਰ ਕਰਵਾਇਆ

ਸਿਹਤ

'ਮਿਸ਼ਨ ਫ਼ਤਿਹ' 6 ਵਿਅਕਤੀ ਕਰੋਨਾ ਵਾਇਰਸ ਨੂੰ ਹਰਾ ਕੇ ਪਰਤੇ ਘਰੋਂ-ਘਰੀ

July 12, 2020 06:30 PM

ਹੁਣ ਤੱਕ ਜਿਲ੍ਹੇ 'ਚ 14764 ਨਮੂਨਿਆਂ ਦੇ ਲਏ ਗਏ ਸੈਂਪਲ 333 ਵਿਅਕਤੀਆਂ ਦੀ ਰਿਪੋਰਟਾਂ ਪੈਂਡਿੰਗ ਜਿਲ੍ਹੇ 'ਚ ਕਰੋਨਾ ਦੇ 14764 ਲਏ ਗਏ ਹਨ ਸੈਂਪਲ 

ਬਠਿੰਡਾ, 12 ਜੁਲਾਈ (ਏਜੰਸੀ) : ਐਤਵਾਰ ਦੀ ਸ਼ਾਮ ਤੱਕ ਕਰੋਨਾ ਵਾਇਰਸ ਨਾਲ ਸਬੰਧਤ 6 ਵਿਅਕਤੀ ਕਰੋਨਾ ਦੀ ਇਸ ਭਿਆਨਕ ਬਿਮਾਰੀ ਨੂੰ ਮਾਤ ਦੇ ਕੇ ਆਪੋ-ਆਪਣੇ ਘਰਾਂ ਨੂੰ ਪਰਤੇ ਹਨ। ਜਿਲ੍ਹੇ ਅੰਦਰ ਕੁੱਲ 14764 ਨਮੂਨਿਆਂ ਦੇ ਸੈਂਪਲ ਲਏ ਗਏ ਹਨ ਜਿਨ੍ਹਾਂ ਵਿਚੋਂ 333 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ।
ਇਹ ਜਾਣਕਾਰੀ ਜਿਲ੍ਹੇ ਦੇ ਡਿਪਟੀ ਕਮਿਸਨਰ ਬੀ ਸ੍ਰੀਨਿਵਾਸਨ ਨੇ ਦਿੱਤੀ। ਸਿਹਤ ਵਿਭਾਗ ਦੇ ਬੁਲਾਰੇ ਤੋਂ ਮਿਲੀ ਜਾਣਕਾਰੀ ਅਨੁਸਾਰ ਐਤਵਾਰ ਨੂੰ 10 ਰਿਪੋਰਟਾਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿਚੋਂ 8 ਵਿਅਕਤੀ ਬਠਿੰਡਾ ਕੈਂਟ ਨਾਲ ਸਬੰਧਤ ਹਨ ਜਦਕਿ 2 ਵਿਅਕਤੀ ਇਥੋਂ ਦੇ ਸਹਿਰੀ ਸ਼ਹਿਰੀ ਖੇਤਰ ਨਾਲ ਸਬੰਧਤ ਹਨ। ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਜਿਲ੍ਹੇ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੈ ਕਿ ਸਰਕਾਰ ਵਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦਿਆਂ ਮਾਸਕ ਪਾਉਣਾ ਯਕੀਨੀ ਬਣਾਉਣ, ਵਾਰ-ਵਾਰ ਹੱਥ ਧੋਣ ਅਤੇ ਲਗਭਗ 2-2 ਗਜ਼ ਦੀ ਆਪਸੀ ਦੂਰੀ ਬਣਾ ਕੇ ਰੱਖਣ ਤਾਂ ਜੋ ਇਸ ਮਹਾਂਮਾਰੀ ਨੂੰ ਮਾਤ ਪਾਈ ਜਾ ਸਕੇ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ