Tuesday, August 11, 2020 ePaper Magazine
BREAKING NEWS
ਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰਪੰਜਾਬ 'ਚ ਕੋਰੋਨਾ ਕਾਰਨ ਅੱਜ 32 ਮੌਤਾਂ, 21 ਜ਼ਿਲਿਆਂ 'ਚੋਂ ਇੱਕ ਹਜ਼ਾਰ ਤੋਂ ਵੱਧ ਆਏ ਕੇਸਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ''ਮੌਤ ਨਹੀਂ ਜਿੰਦਗੀ ਚੁਣੋਂ'' ਅਧੀਨ ਜਨ ਚੇਤਨਾ ਰੈਲੀਮਾਮਲਾ ਸ਼ਹੀਦ ਉਧਮ ਸਿੰਘ ਦੇ ਚੌਕ ਦਾਵੱਡੇ ਘੁਟਾਲਿਆਂ ਵਿੱਚ ਰਾਜਨੇਤਾ ਅਤੇ ਅਧਿਕਾਰੀ ਸ਼ਾਮਲ : ਪਵਨ ਗਰਗ

ਪੰਜਾਬ

ਮਿਸ਼ਨ ਫਤਹਿ- ਪਟਿਆਲਾ ਦੇ ਰਜਿੰਦਰਾ ਹਸਪਤਾਲ ਕੋਰੋਨਾ ਮਰੀਜ਼ ਦਾ ਡਾਇਲਸਿਸ ਸਫਲ

July 12, 2020 07:34 PM
ਕੈਬਨਿਟ ਮੰਤਰੀ ਓਪੀ ਸੋਨੀ ਵੱਲੋਂ ਸ਼ਲਾਘਾ 
ਚੰਡੀਗੜ੍ਹ,12 ਜੁਲਾਈ (ਏਜੰਸੀ) : ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਮੈਡੀਸਨ ਵਿਭਾਗ ਵੱਲੋਂ ਕੋਰੋਨਾ ਮਰੀਜ਼ ਦਾ ਆਈਸੋਲੇਸ਼ਨ ਸਹੂਲਤ ਵਿੱਚ ਸਫਲਤਾਪੂਰਵਕ ਪਹਿਲਾ ਡਾਇਲਸਿਸ ਪੂਰਾ ਕੀਤਾ ਗਿਆ ਹੈ। ਜਿਸਦੀ ਕੈਬਨਿਟ ਮੰਤਰੀ ਓਪੀ ਸੋਨੀ ਵੱਲੋਂ ਸ਼ਲਾਘਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਕੋਰੋਨਾ ਪੀੜਤ ਮਰੀਜ਼ਾਂ ਦੇ ਡਾਇਲਸਿਸ ਲਈ ਵੱਖਰੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਰੀਜ਼ ਜਿਨ੍ਹਾਂ ਨੂੰ ਗੁਰਦੇ ਫੇਲ ਹੋਣ ਕਾਰਨ ਡਾਇਲਸਿਸ ਕਰਵਾਉਣਾ ਪੈਂਦਾ ਹੈ ਅਤੇ ਜੋ ਕੋਰੋਨਾ ਤੋਂ ਵੀ ਪੀੜਤ ਹਨ, ਉਨ੍ਹਾਂ ਨੂੰ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਵੱਖਰੀਆਂ ਡਾਇਲਸਿਸ ਸਹੂਲਤਾਂ ਸ਼ੁਰੂ ਹੋ ਜਾਣ ਨਾਲ ਬਹੁਤ ਰਾਹਤ ਮਿਲੇਗੀ। ਉਨ੍ਹਾਂ ਇਸ ਪ੍ਰਾਪਤੀ ਲਈ ਰਜਿੰਦਰਾ ਹਸਪਤਾਲ, ਪਟਿਆਲਾ ਦੇ ਡਾਕਟਰਾਂ ਅਤੇ ਹੋਰ ਮੈਡੀਕਲ ਸਟਾਫ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਸਰਕਾਰ ਲਈ ਕੋਰੋਨਾ 'ਤੇ ਮਿਸ਼ਨ ਫਤਿਹ ਤਹਿਤ ਜਿੱਤ ਹਾਸਲ ਕਰਨ ਵਿਚ ਸਹਾਇਕ ਸਿੱਧ ਹੋਵੇਗੀ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਰੁਕੀਆਂ ਤਨਖ਼ਾਹਾਂ ਜਾਰੀ ਕਰਨ ਨੂੰ ਲੈ ਕੇ ਰੋਸ ਪ੍ਰਦਰਸ਼ਨ

ਅਰੁਨਾ ਚੌਧਰੀ ਵੱਲੋਂ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ

ਪੰਜਾਬ ਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚਾ ਦੀ ਅਹਿਮ ਮੀਟਿੰਗ

ਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰ

ਮਨਰੇਗਾ ਰਾਹੀਂ ਬਦਲੇਗੀ ਪਿੰਡਾਂ ਦੀ ਨੁਹਾਰ, ਨਵਾਂਸ਼ਹਿਰ ‘ਚ ਹਰੇਕ ਬਲਾਕ ਦੇ 10 ਪਿੰਡਾਂ 'ਚ ਬਣਨਗੀਆਂ ਪਾਰਕਾਂ

ਲਾਡੀ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦਾ ਸਰਬਪੱਖੀ ਵਿਕਾਸ ਕਰਵਾਇਆ : ਜੰਗ ਬਹਾਦਰ

ਗ੍ਰਾਮ ਪੰਚਾਇਤ ਮੱਲ੍ਹਾ ਨੇ ਪਿੰਡ 'ਚ ਸੀਵਰੇਜ ਪਾਉਣ ਲਈ ਕੀਤੀ ਮੀਟਿੰਗ

ਟੈਂਡਰਾਂ 'ਚ ਘਪਲੇਬਾਜ਼ੀ ਵਿਰੁੱਧ ਸੰਘਰਸ਼ ਦਾ ਐਲਾਨ

ਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠ

ਲੋੜਵੰਦਾਂ ਨੂੰ 17 ਹਜ਼ਾਰ ਰਾਸ਼ਨ ਦੀਆਂ ਵੰਡੀਆਂ ਗਈਆਂ ਕਿੱਟਾਂ : ਬੀ.ਡੀ.ਪੀ.ਓ