Tuesday, August 11, 2020 ePaper Magazine
BREAKING NEWS
ਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰਪੰਜਾਬ 'ਚ ਕੋਰੋਨਾ ਕਾਰਨ ਅੱਜ 32 ਮੌਤਾਂ, 21 ਜ਼ਿਲਿਆਂ 'ਚੋਂ ਇੱਕ ਹਜ਼ਾਰ ਤੋਂ ਵੱਧ ਆਏ ਕੇਸਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ''ਮੌਤ ਨਹੀਂ ਜਿੰਦਗੀ ਚੁਣੋਂ'' ਅਧੀਨ ਜਨ ਚੇਤਨਾ ਰੈਲੀਮਾਮਲਾ ਸ਼ਹੀਦ ਉਧਮ ਸਿੰਘ ਦੇ ਚੌਕ ਦਾਵੱਡੇ ਘੁਟਾਲਿਆਂ ਵਿੱਚ ਰਾਜਨੇਤਾ ਅਤੇ ਅਧਿਕਾਰੀ ਸ਼ਾਮਲ : ਪਵਨ ਗਰਗ

ਪੰਜਾਬ

ਬਾਘਾ ਪੁਰਾਣਾ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਚੋਂ ਕੋਰੋਨਾ ਪਾਜ਼ੀਟਿਵ ਵਿਅਕਤੀ ਹੋਇਆ ਫ਼ਰਾਰ

July 12, 2020 07:42 PM

- 4 ਪੁਲਿਸ ਕਰਮਚਾਰੀਆਂ ਸਮੇਤ 5 ਉੱਪਰ ਮਾਮਲਾ ਦਰਜ
ਬਾਘਾ ਪੁਰਾਣਾ, 12 ਜੁਲਾਈ (ਕ੍ਰਿਸ਼ਨ ਸਿੰਗਲਾ) : ਪੁਲਿਸ ਵੱਲੋਂ ਕਾਬੂ ਕੀਤਾ ਗਿਆ ਭਗੋੜਾ ਕੋਰੋਨਾ ਪਾਜ਼ੀਟਿਵ ਵਿਅਕਤੀ ਬਾਘਾ ਪੁਰਾਣਾ ਦੇ ਸਿਵਲ ਹਸਪਤਾਲ ਵਿਚਲੇ ਆਈਸੋਲੇਸ਼ਨ ਵਾਰਡ ਦੀ ਖਿੜਕੀ ਤੋੜ ਕੇ ਅਤੇ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪਤਾ ਲੱਗਦਿਆ ਹੀ ਪੁਲਿਸ ਨੂੰ ਭਾਜੜਾਂ ਪਈਆ ਹੋਈਆ ਹਨ। ਜਦੋਂ ਇਸ ਸਬੰਧੀ ਸਥਾਨਕ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਦੀ ਇੰਚਾਰਜ ਮਹਿੰਦਰ ਕੌਰ ਵੱਲੋਂ ਪੁਲਿਸ ਥਾਣਾ ਬਾਘਾ ਪੁਰਾਣਾ ਨੂੰ ਸੂਚਿਤ ਕੀਤਾ ਗਿਆ ਤਾਂ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ।ਫਰਾਰ ਹੋਇਆ ਭਗੌੜਾ ਮੁਕੱਦਮਾ ਨੰਬਰ 135 ਮਿਤੀ 11-06-2019 ਅਧੀਨ ਧਾਰਾ 498 ਏ, 406.494 ਆਈ.ਪੀ.ਸੀ ਤਹਿਤ ਮੋਗਾ ਸਿਟੀ 1 ਨੰਬਰ ਵਿਖੇ ਦਰਜ ਮਾਮਲੇ ਦੇ ਸਬੰਧ ਵਿੱਚ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਸੀ।ਫਰਾਰ ਹੋਏ ਬਲਕਾਰ ਸਿੰਘ ਪੁੱਤਰ ਠਾਕੁਰ ਸਿੰਘ ਵਾਸੀ ਕੰਮੇਆਣਾ (ਫਰੀਦਕੋਟ) ਦੇ ਭਗੋੜਾ ਹੋਣ ਤੇ ਇਸ ਦੀ ਨਿਗਰਾਨੀ ਲਈ ਤਾਇਨਾਤ ਕੀਤੇ ਹੋਏ ਸਹਾਇਕ ਥਾਣੇਦਾਰ ਲਖਵੀਰ ਸਿੰਘ,ਹਰਦੀਪ ਦਾਸ,ਹੋਂਲਦਾਰ ਹਰਵਿੰਦਰ ਕੁਮਾਰ,ਗਗਨਦੀਪ ਸਿੰਘ ਤੋਂ ਇਲਾਵਾ ਫਰਾਰ ਹੋਏ ਉਕਤ ਬਲਕਾਰ ਸਿੰਘ ਦੇ ਖਿਲਾਫ ਬਾਘਾ ਪੁਰਾਣਾ ਪੁਲਿਸ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।ਜਿਸ ਦੀ ਅਗਲੇਰੀ ਪੁਲਿਸ ਕਾਰਵਾਈ ਸਬ ਇੰਸਪੈਕਟਰ ਮਨਜਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਭਗੌੜਾ ਪੁਲਿਸ ਦੇ ਹੱਥ ਨਹੀਂ ਆ ਸਕਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰ

ਮਨਰੇਗਾ ਰਾਹੀਂ ਬਦਲੇਗੀ ਪਿੰਡਾਂ ਦੀ ਨੁਹਾਰ, ਨਵਾਂਸ਼ਹਿਰ ‘ਚ ਹਰੇਕ ਬਲਾਕ ਦੇ 10 ਪਿੰਡਾਂ 'ਚ ਬਣਨਗੀਆਂ ਪਾਰਕਾਂ

ਲਾਡੀ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦਾ ਸਰਬਪੱਖੀ ਵਿਕਾਸ ਕਰਵਾਇਆ : ਜੰਗ ਬਹਾਦਰ

ਗ੍ਰਾਮ ਪੰਚਾਇਤ ਮੱਲ੍ਹਾ ਨੇ ਪਿੰਡ 'ਚ ਸੀਵਰੇਜ ਪਾਉਣ ਲਈ ਕੀਤੀ ਮੀਟਿੰਗ

ਟੈਂਡਰਾਂ 'ਚ ਘਪਲੇਬਾਜ਼ੀ ਵਿਰੁੱਧ ਸੰਘਰਸ਼ ਦਾ ਐਲਾਨ

ਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠ

ਲੋੜਵੰਦਾਂ ਨੂੰ 17 ਹਜ਼ਾਰ ਰਾਸ਼ਨ ਦੀਆਂ ਵੰਡੀਆਂ ਗਈਆਂ ਕਿੱਟਾਂ : ਬੀ.ਡੀ.ਪੀ.ਓ

ਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨ

ਦਫ਼ਤਰੀ ਕਾਮਿਆਂ ਨੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਕੀਤੀ ਰੋਸ ਰੈਲੀ

18 ਅਗਸਤ ਨੂੰ ਜੰਗਲਾਤ ਮੰਤਰੀ ਦਾ ਪੁੱਤਲਾ ਫੂਕਿਆ ਜਾਵੇਗਾ