Monday, August 03, 2020 ePaper Magazine
BREAKING NEWS
ਐਮ.ਸੀ.ਏ. ਪਹਿਲਾ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾਤ੍ਰਿਪੁਰਾ : ਕੋਰੋਨਾ ਦੇ ਕਾਰਣ ਦੋ ਦਿਨਾਂ ਦੀ ਬੱਚੀ ਆਈ ਪਾਜ਼ੇਟਿਵ, ਮੌਤਨਵੀਂ ਸਿੱਖਿਆ ਨੀਤੀ 'ਚ ਹੈ ਪਾਰਦਰਸ਼ਤਾ ਦੀ ਘਾਟ : ਕਾਂਗਰਸਦਿੱਲੀ 'ਚ ਕੋਰੋਨਾ ਸੰਕਟ : 4 ਹਜ਼ਾਰ ਤੋਂ ਵੱਧ ਮੌਤਾਂ, ਇੱਕ ਦਿਨ 'ਚ ਆਏੇ 961 ਨਵੇਂ ਮਾਮਲੇਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਰਾਹੁਲ ਗਾਂਧੀ ਨੇ ਕੀਤੀ ਮੰਗਉੱਤਰ ਪ੍ਰਦੇਸ਼ : ਕੈਬਿਨੇਟ ਮੰਤਰੀ ਕਮਲ ਰਾਣੀ ਵਰੁਣ ਦਾ ਕੋਰੋਨਾ ਵਾਇਰਸ ਨਾਲ ਦੇਹਾਂਤਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲੀ ਹਸਪਤਾਲ ਤੋਂ ਛੁੱਟੀਰੱਖੜੀ ਦੇ ਤਿਉਹਾਰ ਮੌਕੇ ਸਹੁਰੇ ਘਰ ਆਏ ਜੀਜੇ-ਸਾਲੇ ਦੀ ਸੜਕ ਹਾਦਸੇ 'ਚ ਮੌਤਪੰਜਾਬ ਪੁਲਿਸ ਵੱਲੋਂ ਨਸ਼ਾ ਤੇ ਹਥਿਆਰ ਸਪਲਾਈ ਗੈਂਗ ਦਾ ਪਰਦਾਫਾਸ਼ਕੋਰੋਨਾ ਰਿਪੋਰਟ ਦੇ ਸਕਾਰਾਤਮਕ ਹੋਣ ਦੀ ਖ਼ਬਰ ਮਿਲਦਿਆਂ ਹੀ ਬਲਾਕ ਸਿੱਖਿਆ ਅਫ਼ਸਰ ਨੇ ਖੁੱਦ ਨੂੰ ਲਾਇਆ ਫ਼ਾਹਾ

ਸਿਹਤ

34 ਸਾਲਾ ਸਿਹਤ ਕਰਮਚਾਰੀ ਨੇ ਕੋਰੋਨਾ 'ਤੇ ਪਾਈ ਫ਼ਤਹਿ

July 12, 2020 08:08 PM

ਫਾਜਿਲਕਾ, 12 ਜੁਲਾਈ (ਏਜੰਸੀ) : ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ 34 ਸਾਲਾ ਸਿਹਤ ਕਰਮਚਾਰੀ ਨੇ ਮਿਸ਼ਨ ਫਤਿਹ ਮੁਹਿੰਮ ਤਹਿਤ ਕਰੋਨਾ 'ਤੇ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਠੀਕ ਹੋਏ ਵਿਅਕਤੀ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ।

ਸਿਵਲ ਸਰਜਨ ਨੇ ਦੱਸਿਆ ਕਿ ਇਹ ਕਰਮਚਾਰੀ ਜਲਾਲਾਬਾਦ ਦੇ ਆਈਸੋਲੇਸਨ ਸੈਂਟਰ ਵਿਖੇ ਆਪਣਾ ਇਲਾਜ ਕਰਵਾ ਰਿਹਾ ਸੀ। ਇਸ ਤਰ੍ਹਾਂ ਜ਼ਿਲ੍ਹੇ ਅੰਦਰ ਹੁਣ ਤੱਕ 8 ਕਰੋਨਾ ਐਕਟਿਵ ਕੇਸ ਰਹਿ ਗਏ ਹਨ।

ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਾਰ-ਵਾਰ ਹੱਥ ਧੋਣੇ, ਬਾਹਰ ਜਾਣ ਸਮੇਂ ਮਾਸਕ ਪਾਉਣਾ ਅਤੇ ਇਕੱਠ ਵਾਲੀ ਜਗ੍ਹਾਂ 'ਤੇ ਸਮਾਜਿਕ ਦੂਰੀ ਬਣਾ ਕੇ ਰੱਖਣੀ ਯਕੀਨੀ ਬਣਾਈ ਜਾਵੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਤ੍ਰਿਪੁਰਾ : ਕੋਰੋਨਾ ਦੇ ਕਾਰਣ ਦੋ ਦਿਨਾਂ ਦੀ ਬੱਚੀ ਆਈ ਪਾਜ਼ੇਟਿਵ, ਮੌਤ

ਦਿੱਲੀ 'ਚ ਕੋਰੋਨਾ ਸੰਕਟ : 4 ਹਜ਼ਾਰ ਤੋਂ ਵੱਧ ਮੌਤਾਂ, ਇੱਕ ਦਿਨ 'ਚ ਆਏੇ 961 ਨਵੇਂ ਮਾਮਲੇ

ਉੱਤਰ ਪ੍ਰਦੇਸ਼ : ਕੈਬਿਨੇਟ ਮੰਤਰੀ ਕਮਲ ਰਾਣੀ ਵਰੁਣ ਦਾ ਕੋਰੋਨਾ ਵਾਇਰਸ ਨਾਲ ਦੇਹਾਂਤ

ਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਸਾਢੇ 17 ਲੱਖ ਦੇ ਪਾਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕੋਰੋਨਾ ਪਾਜ਼ੇਟਿਵ

ਕੋਰੋਨਾ ਦੇ ਨਾਲ ਅਧਿਆਪਕ ਦੀ ਮੌਤ

ਕੋਰੋਨਾ : ਦੇਸ਼ 'ਚ ਮਰੀਜ਼ਾਂ ਦੀ ਗਿਣਤੀ 17 ਲੱਖ ਦੇ ਨੇੜੇ

ਪੰਜਾਬ 'ਚ ਅੱਜ ਕੋਰੋਨਾ ਹੋਇਆ 16 ਹਜ਼ਾਰ ਤੋਂ ਪਾਰ, 16 ਮੌਤਾਂ 'ਤੇ 665 ਨਵੇਂ ਕੇਸ

ਸਿਹਤ ਮੰਤਰੀ ਨੇ ਲੁਧਿਆਣਾ 'ਤੇ ਪ੍ਰਾਇਮਰੀ ਸਿਹਤ ਕੇਂਦਰ ਬਰਨਾਲਾ ਜੱਚਾ-ਬੱਚਾ ਸਿਹਤ ਸੰਭਾਲ ਦਾ ਰੱਖਿਆ ਨੀਂਹ ਪੱਥਰ

ਭਾਰਤ 'ਚ ਕੋਰੋਨਾ ਨਾਲ ਹੋਣ ਵਾਲੀ ਮੌਤ ਦੀ ਦਰ ਦੁਨੀਆ 'ਚ ਸਭ ਤੋਂ ਘੱਟ : ਡਾ. ਹਰਸ਼ਵਰਧਨ