Tuesday, August 11, 2020 ePaper Magazine
BREAKING NEWS
ਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ''ਮੌਤ ਨਹੀਂ ਜਿੰਦਗੀ ਚੁਣੋਂ'' ਅਧੀਨ ਜਨ ਚੇਤਨਾ ਰੈਲੀਮਾਮਲਾ ਸ਼ਹੀਦ ਉਧਮ ਸਿੰਘ ਦੇ ਚੌਕ ਦਾਵੱਡੇ ਘੁਟਾਲਿਆਂ ਵਿੱਚ ਰਾਜਨੇਤਾ ਅਤੇ ਅਧਿਕਾਰੀ ਸ਼ਾਮਲ : ਪਵਨ ਗਰਗ ਸ਼ੋਪੀਆ ਐਨਕਾਊਂਟਰ : ਹੋਵੇਗੀ ਜਾਂਚ, ਫ਼ੌਜ ਨੇ ਦਿੱਤੇ ਆਦੇਸ਼ਨਹੀਂ ਰਹੇ ਮਸ਼ਹੂਰ ਸ਼ਾਇਰ ਰਾਹਤ ਇੰਦੌਰੀ

ਸਿਹਤ

ਅੰਮ੍ਰਿਤਸਰ 'ਚ ਆਏ ਕੋਵਿਡ-19 ਦੇ 22 ਨਵੇਂ ਮਾਮਲੇ, 2 ਮੌਤਾਂ 

July 12, 2020 08:45 PM

ਅੰਮ੍ਰਿਤਸਰ/ਜੋਗਿੰਦਰ ਪਾਲ ਸਿੰਘ ਕੁੰਦਰਾ : ਗੁਰੂ ਨਗਰੀ ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ  ਰੁਕਣ ਦਾ ਨਾਂ ਨਹੀ ਲੈ ਰਿਹਾ। ਸਿਹਤ ਵਿਭਾਗ ਵੱਲੋ ਜਾਰੀ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਅੱਜ ਪੁਸ਼ਟੀ ਹੋਏ 22 ਕੇਸਾਂ 'ਚੋ 16 ਕੇਸ ਇਲਾਕਾ ਲੱਕੜ ਮੰਡੀ, ਕਟੜਾ ਕਰਮ ਸਿੰਘ, ਪਵਨ ਨਗਰ, ਬਹਾਦਰ ਨਗਰ, ਪ੍ਰੇਮ ਨਗਰ, ਗਿੱਲਵਾਲੀ ਗੇਟ, ਪਿੰਡ ਭੀਲੋਵਾਲ, ਭੱਲਾ ਕਲੋਨੀ ਛੇਹਰਟਾ, ਪ੍ਰਤਾਪ ਨਗਰ, ਗੁਰਨਾਮ ਨਗਰ, ਸ਼ਹੀਦ ਊਧਮ ਸਿੰਘ ਨਗਰ, ਪੁਲਿਸ ਲਾਈਨ, ਤਹਿਸੀਲਪੁਰਾ, ਸੰਤ ਐਵੀਨਿਊ, ਗੇਟ ਹਕੀਮਾਂ ਨਾਲ ਸਬੰਧਿਤ ਹਨ ।
ਜਦੋਂਕਿ ਬਾਕੀ 6 ਕੇਸ ਪਹਿਲਾਂ ਤੋਂ ਪਾਜ਼ੇਟਿਵ ਆਏ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਵਿਅਕਤੀ ਹਨ । ਇਸ ਤੋਂ ਇਲਾਵਾ ਅੱਜ ਦੋ ਵਿਅਕਤੀਆਂ ਹਰਿੰਦਰ ਸਿੰਘ (42) ਵਾਸੀ ਸੰਤ ਐਵੀਨਿਊ ਅਤੇ ਸੁਰਿੰਦਰਪਾਲ (50) ਵਾਸੀ ਗੇਟ ਹਕੀਮਾਂ ਦੀ ਮੌਤ ਹੋ ਜਾਣ ਨਾਲ ਇੱਥੇ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 54 ਹੋ ਗਈ ਹੈ । ਜਦੋਂਕਿ ਕੁੱਲ ਪੁਸ਼ਟੀ ਹੋਏ 1111 ਕੇਸਾਂ ਵਿੱਚੋ 889 ਮਰੀਜ਼ ਠੀਕ ਹੋ ਕੇ ਘਰ ਚਲੇ ਜਾਣ ਨਾਲ, ਇਸ ਸਮੇਂ 159 ਐਕਟਿਵ ਮਰੀਜ਼ ਜੇਰੇ ਇਲਾਜ ਹਨ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਹੁਸ਼ਿਆਰਪੁਰ : ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਹੋਈ 733

ਲੁਧਿਆਣਾ 'ਚ ਪਿਛਲੇ 24 ਘੰਟਿਆਂ ਦੌਰਾਨ 9 ਮੌਤਾਂ, 244 ਨਵੇਂ ਮਾਮਲੇ ਆਏ ਸਾਹਮਣੇ

ਕੋਰੋਨਾ ਵਾਇਰਸ ਦੇ 43926 ਸ਼ੱਕੀ ਮਰੀਜ਼ਾਂ ਵਿਚੋਂ 42421 ਵਿਅਕਤੀਆਂ ਦੀ ਰਿਪੋਰਟ ਨੈਗਵਿਟ

5 ਹੋਰ ਪਾਜ਼ੀਟਿਵ ਆਉਣ ਨਾਲ ਫਤਿਹਗੜ੍ਹ ਸਾਹਿਬ 'ਚ ਕੋਰੋਨਾ ਪੀੜਿਤਾਂ ਦੀ ਗਿਣਤੀ ਹੋਈ 531

ਖੁਸ਼ਖਬਰੀ ਸੋਹਾਣਾ ਦੇ ਚੈਰੀਟੇਬਲ ਹਸਪਤਾਲ਼ ਨੇ ਮੁੜ ਸ਼ੁਰੂ ਕੀਤੀਆਂ ਸੇਵਾਵਾਂ

ਕੋਰੋਨਾ ਪੀੜਤ ਪ੍ਰਣਬ ਮੁਖਰਜੀ ਬ੍ਰੇਨ ਸਰਜਰੀ ਤੋਂ ਬਾਅਦ ਵੈਂਟੀਲੇਟਰ 'ਤੇ, ਉੱਪ ਰਾਸ਼ਟਰਪਤੀ ਨੇ ਕੀਤੀ ਬੇਟੀ ਨਾਲ ਗੱਲ

ਰੂਸ ਨੇ ਬਣਾਈ ਦੁਨੀਆ ਦੀ ਪਹਿਲੀ ਕੋਰੋਨਾ ਵੈਕਸੀਨ

ਕੋਰੋਨਾ ਦਾ ਖ਼ਤਰਾ ਵਧਣ 'ਤੇ ਕੈਪਟਨ ਅਮਰਿੰਦਰ ਨੇ ਮੋਦੀ ਤੋਂ ਮੰਗਿਆ ਉਦਾਰ ਵਿੱਤੀ ਪੈਕੇਜ

ਗੁਰਦਾਸਪੁਰ 'ਚ ਬੀ.ਡੀ.ਪੀ.ਓ. ਦਫ਼ਤਰ ਦੇ ਚਾਰ ਮੁਲਾਜ਼ਮ ਕੋਰੋਨਾ ਪਾਜ਼ੇਟਿਵ, ਦਫ਼ਤਰ ਹਾਲੇ ਵੀ ਖੁਲ੍ਹਾ

ਕੋਰੋਨਾ : ਦੇਸ਼ 'ਚ ਠੀਕ ਹੋਣ ਵਾਲੇ ਲੋਕਾਂ ਦਾ ਫ਼ੀਸਦ ਵੱਧ ਕੇ ਹੋਇਆ 69.80