Tuesday, August 11, 2020 ePaper Magazine
BREAKING NEWS
ਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰਪੰਜਾਬ 'ਚ ਕੋਰੋਨਾ ਕਾਰਨ ਅੱਜ 32 ਮੌਤਾਂ, 21 ਜ਼ਿਲਿਆਂ 'ਚੋਂ ਇੱਕ ਹਜ਼ਾਰ ਤੋਂ ਵੱਧ ਆਏ ਕੇਸਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ''ਮੌਤ ਨਹੀਂ ਜਿੰਦਗੀ ਚੁਣੋਂ'' ਅਧੀਨ ਜਨ ਚੇਤਨਾ ਰੈਲੀਮਾਮਲਾ ਸ਼ਹੀਦ ਉਧਮ ਸਿੰਘ ਦੇ ਚੌਕ ਦਾਵੱਡੇ ਘੁਟਾਲਿਆਂ ਵਿੱਚ ਰਾਜਨੇਤਾ ਅਤੇ ਅਧਿਕਾਰੀ ਸ਼ਾਮਲ : ਪਵਨ ਗਰਗ

ਪੰਜਾਬ

ਸਾਬਕਾ ਮੰਤਰੀ ਮਹਿੰਦਰ ਸਿੰਘ ਕੇ. ਪੀ. ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ     

July 12, 2020 08:46 PM

ਏਜੰਸੀਆਂ
ਨਵੀਂ ਦਿੱਲੀ, 12 ਜੁਲਾਈ : ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ । ਐਤਵਾਰ ਨੂੰ ਜਲੰਧਰ ਜ਼ਿਲ੍ਹੇ 'ਚੋਂ ਕੁੱਲ 28 ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ । ਇਨ੍ਹਾਂ ਕੇਸਾਂ 'ਚ ਸਾਬਕਾ ਮੰਤਰੀ ਮਹਿੰਦਰ ਸਿੰਘ ਕੇ. ਪੀ. ਦੀ ਰਿਪੋਰਟ ਵੀ ਪਾਜ਼ੇਟਿਵ ਪਾਈ ਗਈ ਹੈ । ਰੋਜ਼ਾਨਾ ਵੱਧ ਰਹੇ ਕੋਰੋਨਾ ਪਾਜ਼ੇਟਿਵ ਕੇਸਾਂ ਨੂੰ ਲੈ ਕੇ ਜਿੱਥੇ ਸਿਹਤ ਮਹਿਕਮਾ ਚਿੰਤਾ 'ਚ ਹੈ, ਉਥੇ ਹੀ ਲੋਕਾਂ 'ਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ । ਉਥੇ ਹੀ ਸਿਹਤ ਮਹਿਕਮੇ ਨੇ ਮਹਿੰਦਰ ਸਿੰਘ ਕੇ. ਪੀ. ਦੀ ਰਿਪੋਰਟ ਪਾਜ਼ੇਟਿਵ ਆਉਣ 'ਤੇ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰ

ਮਨਰੇਗਾ ਰਾਹੀਂ ਬਦਲੇਗੀ ਪਿੰਡਾਂ ਦੀ ਨੁਹਾਰ, ਨਵਾਂਸ਼ਹਿਰ ‘ਚ ਹਰੇਕ ਬਲਾਕ ਦੇ 10 ਪਿੰਡਾਂ 'ਚ ਬਣਨਗੀਆਂ ਪਾਰਕਾਂ

ਲਾਡੀ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦਾ ਸਰਬਪੱਖੀ ਵਿਕਾਸ ਕਰਵਾਇਆ : ਜੰਗ ਬਹਾਦਰ

ਗ੍ਰਾਮ ਪੰਚਾਇਤ ਮੱਲ੍ਹਾ ਨੇ ਪਿੰਡ 'ਚ ਸੀਵਰੇਜ ਪਾਉਣ ਲਈ ਕੀਤੀ ਮੀਟਿੰਗ

ਟੈਂਡਰਾਂ 'ਚ ਘਪਲੇਬਾਜ਼ੀ ਵਿਰੁੱਧ ਸੰਘਰਸ਼ ਦਾ ਐਲਾਨ

ਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠ

ਲੋੜਵੰਦਾਂ ਨੂੰ 17 ਹਜ਼ਾਰ ਰਾਸ਼ਨ ਦੀਆਂ ਵੰਡੀਆਂ ਗਈਆਂ ਕਿੱਟਾਂ : ਬੀ.ਡੀ.ਪੀ.ਓ

ਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨ

ਦਫ਼ਤਰੀ ਕਾਮਿਆਂ ਨੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਕੀਤੀ ਰੋਸ ਰੈਲੀ

18 ਅਗਸਤ ਨੂੰ ਜੰਗਲਾਤ ਮੰਤਰੀ ਦਾ ਪੁੱਤਲਾ ਫੂਕਿਆ ਜਾਵੇਗਾ