Tuesday, August 11, 2020 ePaper Magazine
BREAKING NEWS
ਪੰਜਾਬ 'ਚ ਕੋਰੋਨਾ ਕਾਰਨ ਅੱਜ 32 ਮੌਤਾਂ, 21 ਜ਼ਿਲਿਆਂ 'ਚੋਂ ਇੱਕ ਹਜ਼ਾਰ ਤੋਂ ਵੱਧ ਆਏ ਕੇਸਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ''ਮੌਤ ਨਹੀਂ ਜਿੰਦਗੀ ਚੁਣੋਂ'' ਅਧੀਨ ਜਨ ਚੇਤਨਾ ਰੈਲੀਮਾਮਲਾ ਸ਼ਹੀਦ ਉਧਮ ਸਿੰਘ ਦੇ ਚੌਕ ਦਾਵੱਡੇ ਘੁਟਾਲਿਆਂ ਵਿੱਚ ਰਾਜਨੇਤਾ ਅਤੇ ਅਧਿਕਾਰੀ ਸ਼ਾਮਲ : ਪਵਨ ਗਰਗ ਸ਼ੋਪੀਆ ਐਨਕਾਊਂਟਰ : ਹੋਵੇਗੀ ਜਾਂਚ, ਫ਼ੌਜ ਨੇ ਦਿੱਤੇ ਆਦੇਸ਼

ਹਰਿਆਣਾ

ਹਰਿਆਣਾ : ਇੱਕ ਦਿਨ 'ਚ ਆਏ 383 ਨਵੇਂ ਮਾਮਲੇ, ਕੁੱਲ ਗਿਣਤੀ 20,965 ਹੋਈ     

July 12, 2020 08:56 PM

ਦੇਸ਼ ਸੇਵਕ ਬਿਊਰੋ
ਚੰਡੀਗੜ੍ਹ, 12 ਜੁਲਾਈ :  ਹਰਿਆਣਾ 'ਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ  383 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 20,965 ਹੋ ਗਈ ਹੈ ।
ਹਰਿਆਣਾ ਸਰਕਾਰ ਅਨੁਸਾਰ ਨਵੇਂ ਮਾਮਲਿਆਂ 'ਚ ਸਭ ਤੋਂ ਵਧ ਪ੍ਰਭਾਵਤ ਖੇਤਰਾਂ ਜਿਵੇਂ ਫਰੀਦਾਬਾਦ 'ਚ 106, ਸੋਨੀਪਤ 'ਚ 101 ਅਤੇ ਗੁਰੂਗ੍ਰਾਮ ਤੋਂ 77 ਹਨ ।
ਸਿਹਤ ਵਿਭਾਗ ਅਨੁਸਾਰ ਅੱਜ 220 ਮਰੀਜ਼ ਠੀਕ ਹੋਏ ਹਨ । ਇਨ੍ਹਾਂ 'ਚੋਂ 75 ਸੋਨੀਪਤ ਤੋਂ, 50 ਰੋਹਤਕ ਤੋਂ, 31 ਪਲਵਲ ਤੋਂ ਅਤੇ 30 ਕਰਨਾਲ ਤੋਂ ਸ਼ਾਮਲ ਹਨ । ਸੂਬੇ 'ਚ ਮਹਾਮਾਰੀ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਕੁੱਲ 20,965 ਲੋਕਾਂ ਨੂੰ ਵਾਇਰਸ ਤੋਂ ਪੀੜਤ ਪਾਇਆ ਜਾ ਚੁੱਕਿਆ ਹੈ ।
ਇਨ੍ਹਾਂ 'ਚੋਂ 297 ਦੀ ਮੌਤ ਹੋ ਚੁੱਕੀ ਹੈ, 15614 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਇਸ ਸਮੇਂ ਸਰਗਰਮ ਮਾਮਲਿਆਂ ਦੀ ਗਿਣਤੀ 5054 ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ

ਸ਼ਰਾਬ ਘੁਟਾਲੇ ਸੰਬੰਧੀ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਵਿੱਚਕਾਰ ਮਤਭੇਦ ਉਜਾਗਰ

ਪਿੰਡ ਤਖ਼ਤਮੱਲ ਦੇ ਨੌਜਵਾਨਾਂ ਨੇ ਖ਼ੇਤਰ ਨੂੰ ਹਰਾ ਭਰਾ ਕਰਨ ਦਾ ਬੀੜਾ ਚੁੱਕਿਆ

ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇ

ਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ

ਵੱਡੇ ਘੁਟਾਲਿਆਂ ਵਿੱਚ ਰਾਜਨੇਤਾ ਅਤੇ ਅਧਿਕਾਰੀ ਸ਼ਾਮਲ : ਪਵਨ ਗਰਗ

ਪੰਚਕੂਲਾ 'ਚ ਘੰਟਿਆਂ ਦੌਰਾਨ 68 ਨਵੇਂ ਕੋਰੋਨਾ ਪਾਜ਼ੇਟਿਵ ਕੇਸ ਆਏ

ਭੀਸ਼ਮ ਸਾਹਨੀ ਦੀ ਯੁੱਗ ਪਲਟਾਊ ਸਿਰਜਣਾ ਅੱਜ ਵੀ ਪ੍ਰਸੰਗਕ : ਡਾ. ਹਰਵਿੰਦਰ

ਬਾਰਵਾ ਵਿੱਚ ਹੋਮਿਓਪੈਥਿਕ ਡਿਸਪੈਂਸਰੀ ਖੋਲ੍ਹਣ ਦੇ ਫੈਸਲੇ ਦਾ ਹਰ ਪਾਸੇ ਹੋਇਆ ਸਵਾਗਤ

ਸਿਰਸਾ 'ਚ ਕਰਮਚਾਰੀ ਸੰਗਠਨ ਸਰਕਾਰ ਦੀਆਂ ਜਨ ਵਿਰੋਧੀ ਨੀਤੀਆਂ ਖਿਲਾਫ਼ ਗਰਜ਼ੇ