Tuesday, August 11, 2020 ePaper Magazine
BREAKING NEWS
ਮੁਲਾਜ਼ਮਾਂ ਨੇ ਬੰਦ ਕਰਵਾਇਆ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਦਾ ਕੰਮਕਾਜਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰਪੰਜਾਬ 'ਚ ਕੋਰੋਨਾ ਕਾਰਨ ਅੱਜ 32 ਮੌਤਾਂ, 21 ਜ਼ਿਲਿਆਂ 'ਚੋਂ ਇੱਕ ਹਜ਼ਾਰ ਤੋਂ ਵੱਧ ਆਏ ਕੇਸਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ''ਮੌਤ ਨਹੀਂ ਜਿੰਦਗੀ ਚੁਣੋਂ'' ਅਧੀਨ ਜਨ ਚੇਤਨਾ ਰੈਲੀਮਾਮਲਾ ਸ਼ਹੀਦ ਉਧਮ ਸਿੰਘ ਦੇ ਚੌਕ ਦਾ

ਪੰਜਾਬ

47 ਕਿਲੋਗ੍ਰਾਮ ਗਾਂਜਾ ਬਰਾਮਦ, ਕਾਰ ਸਵਾਰ ਦੋ ਨੌਜਵਾਨ ਗ੍ਰਿਫਤਾਰ

July 12, 2020 09:36 PM

ਚੰਡੀਗੜ੍ਹ,12 ਜੁਲਾਈ (ਏਜੰਸੀ) : ਲੁਧਿਆਣਾ ਦੀ ਖੰਨਾ ਪੁਲਿਸ ਨੇ ਨਸ਼ੇ ਖਿਲਾਫ ਸਖਤੀ ਦਿਖਾਉਂਦੇ ਹੋਏ ਨਾਕਾਬੰਦੀ 'ਤੇ ਕਾਰ ਸਵਾਰ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 47 ਗਾਂਜਾ ਬਰਾਮਦ ਕੀਤਾ ਹੈ। ਸੀਆਈਏ ਇੰਚਾਰਜ ਖੰਨਾ ਗੁਰਮੇਲ ਸਿੰਘ ਦੀ ਅਗਵਾਈ ਹੇਠ ਥਾਣੇਦਾਰ ਵਿਜੈ ਕੁਮਾਰ ਸਮੇਤ ਪਾਰਟੀ ਨੇ ਪ੍ਰਿਸਟਾਈਨ ਮਾਲ ਜੀਟੀ ਰੋਡ ਖੰਨਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਗੋਬਿੰਦਗੜ ਸਾਈਡ ਤੋਂ ਆ ਰਹੀ ਇੱਕ ਕਾਰ ਨੂੰ ਰੋਕਕੇ ਤਲਾਸ਼ੀ ਲਈ ਤਾਂ ਕਾਰ ਦੀ ਡਿੱਗੀ ਵਿੱਚੋਂ 47 ਕਿਲੋ ਗਾਂਜਾ ਬਰਾਮਦ ਹੋਇਆ। ਪੁਲਿਸ ਚਾਲਕ ਰਿੰਕਲ ਵਾਸੀ ਸੁਨੀਲ ਨਗਰ 'ਤੇ ਕ੍ਰਿਸ਼ਨ ਕੁਮਾਰ ਵਾਸੀ ਸਰਾਮਪੁਰ ਨੂੰ ਕਾਰ ਸਮੇਤ ਹਿਰਾਸਤ ਵਿੱਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮਾਂ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕਰ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

14 ਸਾਲਾਂ ਦੀ ਲੜਕੀ ਯਸਮਨ ਸੀੜ੍ਹਾ ਦਾ ਪਲੇਠਾ ਗੀਤ 'ਮਾਂ ਬਾਪ' ਅੱਜ ਹੋਵੇਗਾ ਰਿਲੀਜ਼

ਪਿੰਡ ਝੰਜੇੜੀ ਤੋਂ ਮੱਛਲੀ ਕਲਾਂ, ਪਵਾਲਾ ਤੇ ਬੀਰੋ ਮਾਜਰੀ ਨੂੰ ਜੋੜਨ ਵਾਲੀ, ਸੜਕ 18 ਫੁੱਟ ਚੌੜੀ ਹੋਣ ਦੀ ਆਸ ਬੱਝੀ: ਮੱਛਲੀ ਕਲਾਂ

ਟੋਭੇ ਦੇ ਆਲੇ ਦੁਆਲੇ ਚਾਰ ਸੌ ਬੂਟੇ ਲਗਾਏ

ਮੁਲਾਜ਼ਮਾਂ ਨੇ ਬੰਦ ਕਰਵਾਇਆ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ ਦਾ ਕੰਮਕਾਜ

ਨੌਜਵਾਨ ਦੀ ਮੌਤ ਦੇ ਕੇਸ 'ਚ ਧਾਰਾ 304 ਦੀ ਥਾਂ 302 ਲਗਾਉਣ ਦੀ ਮੰਗ

ਰੁਕੀਆਂ ਤਨਖ਼ਾਹਾਂ ਜਾਰੀ ਕਰਨ ਨੂੰ ਲੈ ਕੇ ਰੋਸ ਪ੍ਰਦਰਸ਼ਨ

ਅਰੁਨਾ ਚੌਧਰੀ ਵੱਲੋਂ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ

ਪੰਜਾਬ ਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚਾ ਦੀ ਅਹਿਮ ਮੀਟਿੰਗ

ਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰ

ਮਨਰੇਗਾ ਰਾਹੀਂ ਬਦਲੇਗੀ ਪਿੰਡਾਂ ਦੀ ਨੁਹਾਰ, ਨਵਾਂਸ਼ਹਿਰ ‘ਚ ਹਰੇਕ ਬਲਾਕ ਦੇ 10 ਪਿੰਡਾਂ 'ਚ ਬਣਨਗੀਆਂ ਪਾਰਕਾਂ