Thursday, February 25, 2021 ePaper Magazine
BREAKING NEWS
ਪੁਡੁਚੇਰੀ ਸੰਕਟ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਹਿਲਜੁਲ , ਪੰਜਾਬ ਕਾਂਗਰਸ ਪ੍ਰਧਾਨ ਵੀ ਪਲਟੇ ਆਪਣੇ ਬਿਆਨ ਤੋਂ ..ਸਹਾਇਕ ਸੁਪਰਡੈਂਟ ਅਸਾਮੀਆਂ ਲਈ ਸਰੀਰਕ ਯੋਗਤਾ ਟੈਸਟ 2 ਮਾਰਚ ਨੂੰ : ਬਹਿਲਜਾਤੀ ਕਮਿਸ਼ਨ ਵੱਲੋਂ ਡਿਗਰੀਆਂ ਨਾ ਦੇਣ ਦੇ ਮਾਮਲੇ 'ਚ ਡੀ.ਪੀ.ਆਈ. ਉਚੇਰੀ ਸਿੱਖਿਆ ਤੋਂ ਰਿਪੋਰਟ ਤਲਬਬਰਨਾਲਾ ਦੇ ਗੁਰਦੁਆਰਾ ਸਾਹਿਬ ’ਚ ਅੱਗ ਲੱਗਣ ’ਤੇ ਸ਼੍ਰੋਮਣੀ ਕਮੇਟੀ ਨੇ ਪ੍ਰਗਟਾਇਆ ਅਫ਼ਸੋਸਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ 'ਚ ਰਹਾਂਗੇ ਹਮੇਸ਼ਾਂ ਯਤਨਸ਼ੀਲ : ਪ੍ਰਕਾਸ਼ ਗਾਦੂਕੋਰੋਨਾ ਸਮੇਂ ਆਨਲਾਈਨ ਸਟੱਡੀ ਪ੍ਰੋਗਰਾਮ 'ਚ ਦੋ ਅਧਿਆਪਕ ਜੋੜੀਆਂਂ ਨੇ ਪਾਇਆ ਭਰਪੂਰ ਯੋਗਦਾਨ26 ਫਰਵਰੀ ਤੋਂ 5 ਮਾਰਚ ਤੱਕ ਨਹਿਰੀ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀਗੋਡਿਆਂ ਦੀ ਸਰਜਰੀ ਕਰਵਾ ਚੁੱਕੇ ਮਰੀਜ਼ਾਂ ਦਾ ਦੂਸਰਾ ਸੈਮੀਨਾਰ ਆਯੋਜਿਤਜ਼ਿਲ੍ਹਾ ਹੁਸ਼ਿਆਰਪੁਰ 'ਚ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਅਤੇ ਨਾਜਾਇਜ਼ ਬੋਰ ਕਰਨ ’ਤੇ ਪਾਬੰਦੀ ਦਾ ਹੁਕਮ ਜਾਰੀਖਾਦ, ਬੀਜ ਅਤੇ ਦਵਾਈਆਂ ਵਿਕਰੇਤਾ ਬਨਣ ਲਈ ਜ਼ਰੂਰੀ ਕੋਰਸ ਆਤਮਾ ਫਰੀਦਕੋਟ ਵਿਖੇ

ਮਨੋਰੰਜਨ

ਸੋਸ਼ਲ ਮੀਡਿਆ 'ਤੇ ਵਾਇਰਲ ਹੋਈ ਜੈਕਲੀਨ ਫਰਨਾਂਡੀਜ਼ ਦੀ ਬਚਪਨ ਦੀ ਤਸਵੀਰ

January 09, 2021 06:14 PM

ਏਜੰਸੀ : ਅਲਾਦੀਨ, ਹਾਊਸਫੁੱਲ, ਰੇਸ 2, ਕਿਕ, ਰੋਏ, ਜੁੜਵਾ 2, ਡ੍ਰਾਇਵ ਵਰਗੀਆਂ ਫਿਲਮਾਂ 'ਚ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤ ਚੁਕੀ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਦੀ ਇੱਕ ਤਸਵੀਰ ਸੋਸ਼ਲ ਮੀਡਿਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ | ਇਹ ਤਸਵੀਰ ਜੈਕਲੀਨ ਦੇ ਬਚਪਨ ਦੀ ਹੈ ਅਤੇ ਇਸ ਨੂੰ ਅਭਿਨੇਤਰੀ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ | ਇਸ ਤਸਵੀਰ ਨੂੰ ਫੈਨਸ ਦੇ ਨਾਲ ਸਾਂਝਾ ਕਰਦੇ ਹੋਏ ਜੈਕਲੀਨ ਨੇ ਲਿਖਿਆ - 'ਇਹ ਵੀਕਐਂਡ ਹੈ |'

 

ਇਸ ਤਸਵੀਰ 'ਚ ਜੈਕਲੀਨ ਫਰਨਾਂਡੀਜ਼ ਬਹੁਤ ਕਿਊਟ ਲਗ ਰਹੀ ਹੈ | ਸੋਸ਼ਲ ਮੀਡਿਆ 'ਤੇ ਇਸ ਤਸਵੀਰ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਇਸ ਤਸਵੀਰ 'ਤੇ ਉਨ੍ਹਾਂ ਦੇ ਫੈਨਸ ਦੇ ਨਾਲ-ਨਾਲ ਮਨੋਰੰਜਨ ਜਗਤ ਦੀ ਹਸਤੀਆਂ ਵੀ ਆਪਣੀ ਪ੍ਰਤੀਕ੍ਰਿਆ ਦੇ ਰਹੀਆਂ ਹਨ | ਅਭਿਨੇਤਾ ਮਨੀਸ਼ ਪੌਲ, ਉਰਵਸ਼ੀ ਰੌਟੇਲਾ, ਹਿਮਾਂਸ਼ੀ ਖੁਰਾਣਾ, ਯਾਮੀ ਗੌਤਮ ਸਹਿਤ ਮਨੋਰੰਜਨ ਜਗਤ ਦੀ ਕਈ ਹਸਤੀਆਂ ਜੈਕਲੀਨ ਦੀ ਇਸ ਤਸਵੀਰ ਦੀ ਤਰੀਫ ਕਰਦੇ ਹੋਏ ਆਪਣੀ ਪ੍ਰਤੀਕ੍ਰਿਆਵਾਂ ਦੇ ਰਹੇ ਹਨ | ਜੈਕਲੀਨ ਫਰਨਾਂਡੀਜ਼ ਸੋਸ਼ਲ ਮੀਡਿਆ 'ਤੇ ਫੈਨਸ ਦੇ ਨਾਲ ਅਕਸਰ ਆਪਣੀ ਤਸਵੀਰਾਂ ਅਤੇ ਵੀਡੀਓ ਸਾਂਝਾ ਕਰਦੀ ਰਹਿੰਦੀ ਹੈ |

ਵਰਕਫ੍ਰੰਟ ਦੀ ਗੱਲ ਕਰੀਏ ਤਾਂ ਜੈਕਲੀਨ ਫਰਨਾਂਡੀਜ਼ ਇਨ੍ਹੀਂ ਦਿਨੀਂ ਫਰਹਾਦ ਸਾਮਜੀ ਨਿਰਦੇਸ਼ਤ ਫਿਲਮ 'ਬੱਚਨ ਪਾਂਡੇ' ਦੀ ਸ਼ੂਟਿੰਗ 'ਚ ਵਿਅਸਤ ਹੈ। ਇਸ ਫਿਲਮ ਦੇ ਇਲਾਵਾ ਉਹ ਨਿਰਦੇਸ਼ਕ ਲਕਸ਼ਿਆ ਰਾਜ ਆਨੰਦ ਦੀ ਫਿਲਮ 'ਅਟੈਕ' ,ਰੋਹਿਤ ਸ਼ੈੱਟੀ ਦੀ ਫਿਲਮ 'ਸਰਕਸ' ਅਤੇ ਪਵਨ ਕ੍ਰਿਪਲਾਨੀ ਦੀ ਫਿਲਮ 'ਭੂਤ ਪੁਲਿਸ' 'ਚ ਨਜ਼ਰ ਆਵੇਗੀ |

 

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਮਨੋਰੰਜਨ ਖ਼ਬਰਾਂ

ਸ਼ਾਹਿਦ ਕਪੂਰ ਦੇ ਜਨਮਦਿਨ ਤੇ ਈਸ਼ਾਨ ਖੱਟਰ ਨੇ ਸਾਂਝੀਆਂ ਕੀਤੀਆਂ 'ਉਦੋਂ ਅਤੇ ਹੁਣ' ਦੀਆਂ ਤਸਵੀਰਾਂ

ਕੰਗਨਾ ਰਣੌਤ ਦੀ 'ਥਲਾਇਵੀ' ਦੀ ਰਿਲੀਜ਼ ਡੇਟ ਤੈਅ

ਅਜੈ ਦੇਵਗਨ ਅਤੇ ਕਾਜੋਲ ਨੇ ਇੱਕ ਦੂਜੇ ਨੂੰ ਖਾਸ ਅੰਦਾਜ਼ 'ਚ ਦਿੱਤੀ ਵਿਆਹ ਦੀ ਵਰ੍ਹੇਗੰਢ ਦੀ ਵਧਾਈ

ਸੰਜੇ ਲੀਲਾ ਭੰਸਾਲੀ ਦੇ ਜਨਮਦਿਨ 'ਤੇ ਰਿਲੀਜ਼ ਹੋਇਆ 'ਗੰਗੂਬਾਈ ਕਾਠਿਆਵਾੜੀ' ਦਾ ਨਵਾਂ ਪੋਸਟਰ

ਮਿਸਟਰੀ-ਥ੍ਰਿਲਰ ਫਿਲਮ 'ਚੇਹਰੇ' 30 ਅਪ੍ਰੈਲ ਨੂੰ ਹੋਵੇਗੀ ਰਿਲੀਜ਼

ਬਿਪਾਸ਼ਾ ਬਾਸੂ ਨੇ ਪਤੀ ਕਰਨ ਸਿੰਘ ਗਰੋਵਰ ਨੂੰ ਖਾਸ ਅੰਦਾਜ਼ 'ਚ ਦਿੱਤੀ 39ਵੇਂ ਜਨਮਦਿਨ ਦੀ ਵਧਾਈ

ਫ਼ਿਲਮ ਅਭਿਨੇਤਾ ਨਾਹਰ ਦੀ ਮੌਤ ਦੀ ਹੋਵੇ ਸੀਬੀਆਈ ਜਾਂਚ : ਪਰਿਵਾਰ

ਰੁਬੀਨਾ ਦਿਲੈਕ ਨੇ ਜਿੱਤੀ 'ਬਿੱਗ ਬੌਸ 14' ਦੀ ਟਰਾਫੀ, ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ

19 ਨਵੰਬਰ 2021 ਨੂੰ ਰਿਲੀਜ਼ ਹੋਵੇਗੀ 'ਭੂਲ ਭੁਲਇਆ 2'

ਕਾਜੋਲ ਨੇ ਮਜ਼ੇਦਾਰ ਅੰਦਾਜ਼ 'ਚ ਦਿੱਤੀ ਸੱਸ ਵੀਣਾ ਦੇਵਗਨ ਨੂੰ ਜਨਮਦਿਨ ਦੀ ਵਧਾਈ